ਪੜਚੋਲ ਕਰੋ

CNG Car: ਆਖ਼ਰ ਕਿਉਂ CNG ਭਰਨ ਵੇਲੇ ਕਾਰ ਤੋਂ ਉਤਰ ਜਾਂਦੇ ਹਨ ਸਾਰੇ, ਜਾਣੋ ਹੈਰਾਨ ਕਰਨ ਵਾਲਾ ਕਾਰਨ

CNG Car: ਆਮ ਤੌਰ 'ਤੇ ਜਦੋਂ ਵੀ ਗੱਡੀਆਂ ਵਿੱਚ ਸੀਐਨਜੀ ਭਰਨ ਲਈ ਜਾਂਦੇ ਹਾਂ ਤਾਂ ਉਸ ਵਿੱਚ ਬੈਠੇ ਲੋਕਾਂ ਨੂੰ ਹੇਠਾਂ ਉਤਰਨ ਦੀ ਸਲਾਹ ਦਿੱਤੀ ਜਾਂਦੀ। ਸਾਰੇ ਲੋਕਾਂ ਦੇ ਉਤਰਨ ਤੋਂ ਬਾਅਦ ਹੀ ਸੀਐਨਜੀ ਭਰਨ ਦੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ।

CNG Car: ਸਾਡੇ ਦੇਸ਼ ਦੀਆਂ ਸੜਕਾਂ 'ਤੇ ਪੈਟਰੋਲ ਅਤੇ ਬੈਟਰੀ ਦੇ ਨਾਲ-ਨਾਲ ਸੀ.ਐੱਨ.ਜੀ. 'ਤੇ ਚੱਲਣ ਵਾਲੇ ਵਾਹਨਾਂ ਵੀ ਦਿਖ ਜਾਂਦੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਕਾਰਾਂ ਸੀਐਨਜੀ 'ਤੇ ਚੱਲਦੀਆਂ ਹਨ। ਇਸ ਦਾ ਕਾਰਨ ਇਸ ਈਂਧਨ ਦੀ ਘੱਟ ਕੀਮਤ ਹੈ। ਤੁਸੀਂ ਕਈ ਵਾਰ ਪੰਪ 'ਤੇ ਲੋਕਾਂ ਨੂੰ ਕਾਰਾਂ 'ਚ CNG ਭਰਦੇ ਦੇਖਿਆ ਹੋਵੇਗਾ। ਪਰ ਪੰਪ 'ਤੇ ਸੀਐਨਜੀ ਦੀ ਭਰਾਈ ਉਦੋਂ ਤੱਕ ਸ਼ੁਰੂ ਨਹੀਂ ਕੀਤੀ ਜਾਂਦੀ ਜਦੋਂ ਤੱਕ ਉਸ ਵਿੱਚ ਬੈਠੇ ਸਾਰੇ ਲੋਕ ਬਾਹਰ ਨਹੀਂ ਆ ਜਾਂਦੇ। ਕੀ ਤੁਸੀਂ ਇਸ ਪਿੱਛੇ ਕਾਰਨ ਜਾਣਦੇ ਹੋ?

ਕਿਸੇ ਵੀ ਵਾਹਨ ਵਿੱਚ ਸੀਐਨਜੀ ਲੈਣ ਸਮੇਂ ਇਸ ਤੋਂ ਹੇਠਾਂ ਉਤਰਨ ਦੇ ਪਿੱਛੇ ਕਈ ਵੱਡੇ ਕਾਰਨ ਹਨ। ਇਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ, ਕਈ ਵਾਰ ਲੋਕ ਕਾਰ ਤੋਂ ਹੇਠਾਂ ਉਤਰਨਾ ਪਸੰਦ ਨਹੀਂ ਕਰਦੇ ਹਨ।

ਜ਼ਿਆਦਾਤਰ ਮਾਮਲਿਆਂ ਵਿੱਚ, ਕੁਝ ਲੋਕ ਸੀਐਨਜੀ ਪਾਉਣ ਵੇਲੇ ਇੱਕ ਵਾਰ ਕਹਿਣ 'ਤੇ ਕਾਰ ਤੋਂ ਉਤਰ ਜਾਂਦੇ ਹਨ। ਦੂਜੇ ਪਾਸੇ ਕੁਝ ਲੋਕ ਅਜਿਹੇ ਵੀ ਹਨ ਜੋ ਸੀਐਨਜੀ ਭਰਨ ਦੇ ਸਮੇਂ ਕਾਰ ਤੋਂ ਹੇਠਾਂ ਉਤਰਨਾ ਪਸੰਦ ਨਹੀਂ ਕਰਦੇ। ਉਹ ਇਸ ਲਈ ਸਵਾਲ ਵੀ ਪੁੱਛਣ ਲੱਗ ਪੈਂਦੇ ਹਨ। ਅਜਿਹਾ ਆਮ ਤੌਰ 'ਤੇ ਟੈਕਸੀ ਡਰਾਈਵਰਾਂ ਨਾਲ ਹੁੰਦਾ ਹੈ। ਦਰਅਸਲ ਕਿਰਾਏ 'ਤੇ ਟੈਕਸੀ ਲੈਣ ਤੋਂ ਬਾਅਦ ਕੁਝ ਡਰਾਈਵਰ ਈਂਧਨ ਦੀ ਕਮੀ ਹੋਣ 'ਤੇ ਉਸ 'ਚ ਸੀ.ਐੱਨ.ਜੀ. ਭਰਵਾਉਂਦੇ ਹਨ। ਉਸ ਸਮੇਂ ਕੁਝ ਗਾਹਕਾਂ ਕਾਰ ਤੋਂ ਹੇਠਾਂ ਉਤਰਨ ਤੋਂ ਇਨਕਾਰ ਕਰ ਦਿੰਦੇ ਹਨ।

ਪੈਟਰੋਲ ਅਤੇ ਡੀਜ਼ਲ ਦੇ ਮੁਕਾਬਲੇ CNG ਭਰਦੇ ਸਮੇਂ ਕਾਰ ਤੋਂ ਉਤਰਨਾ ਬਹੁਤ ਜ਼ਰੂਰੀ ਹੈ। ਇਸ ਪਿੱਛੇ ਸਭ ਤੋਂ ਵੱਡਾ ਕਾਰਨ ਲੋਕਾਂ ਦੀ ਸੁਰੱਖਿਆ ਹੈ। ਦਰਅਸਲ, ਇਸ ਵਿੱਚ ਬਾਲਣ ਪਾਉਣ ਵੇਲੇ ਲੀਕੇਜ ਹੋਣ 'ਤੇ ਅੱਗ ਲੱਗਣ ਦੀਆਂ ਸੰਭਾਵਨਾਵਾਂ ਹਨ। ਇੰਨਾ ਹੀ ਨਹੀਂ ਕਈ ਵਾਰ ਅਜਿਹਾ ਵੀ ਹੁੰਦਾ ਹੈ ਜਦੋਂ ਅਚਾਨਕ ਜ਼ਿਆਦਾ ਦਬਾਅ ਕਾਰਨ ਸਿਲੰਡਰ ਫਟ ਜਾਂਦਾ ਹੈ। ਇਸ ਨਾਲ ਗੱਡੀ ਦੇ ਅੰਦਰ ਬੈਠੇ ਲੋਕਾਂ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ।

ਇਹ ਵੀ ਪੜ੍ਹੋ: WhatsApp 'ਤੇ 30 ਸੈਕਿੰਡ 'ਚ ਮਿਲੇਗਾ ਲੋਨ, ਡਾਕੂਮੈਂਟ ਦੀ ਪਰੇਸ਼ਾਨੀ ਤੋਂ ਵੀ ਛੁਟਕਾਰਾ, ਜਾਣੋ ਕਿਵੇਂ?

ਜ਼ਿਆਦਾਤਰ ਲੋਕ ਪੈਟਰੋਲ ਇੰਜਣ ਵਾਲੀ ਕਾਰ ਖਰੀਦਣ ਤੋਂ ਬਾਅਦ ਦੀ ਸੀਐਨਜੀ ਕਿੱਟ ਫਿੱਟ ਕਰਵਾਉਂਦੇ ਹਨ। ਅਸਲ ਵਿੱਚ ਇਹ ਕੰਮ ਬਾਹਰੋਂ ਕਰਵਾਉਣ ਲਈ ਘੱਟ ਪੈਸਾ ਖਰਚ ਹੁੰਦਾ ਹੈ। ਇਸ ਕਾਰਨ ਕੁਝ ਲੋਕ ਸੀਐਨਜੀ ਵੇਰੀਐਂਟ ਵਾਹਨ ਨਹੀਂ ਖਰੀਦਦੇ। ਵੱਖਰੀ ਫਿਟਿੰਗ ਕਰਕੇ ਸਹੀ ਥਾਂ 'ਤੇ ਨਾ ਹੋਣ ਕਾਰਨ ਸਿਲੰਡਰ ਫਟਣ ਦੇ ਆਸਾਰ ਹਨ। ਹਾਲਾਂਕਿ ਇਸ ਨੂੰ ਪੂਰੀ ਸੁਰੱਖਿਆ ਨਾਲ ਲਾਗੂ ਕੀਤਾ ਗਿਆ ਹੈ, ਫਿਰ ਵੀ ਲੀਕ ਹੋ ਸਕਦੀ ਹੈ। ਇਸ ਕਾਰਨ ਸੀਐਨਜੀ ਭਰਦੇ ਸਮੇਂ ਵਾਹਨ ਤੋਂ ਉਤਰਨਾ ਬਹੁਤ ਜ਼ਰੂਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget