ਪੜਚੋਲ ਕਰੋ

'ਕੀ 30 ਹਜ਼ਾਰ ਤਨਖ਼ਾਹ ਵਾਲੇ ਵੀ ਖਰੀਦ ਸਕਦੇ ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ? ਇੱਥੇ ਪੜ੍ਹੋ ਪੂਰੀ ਜਾਣਕਾਰੀ

ਜੇਕਰ ਤੁਹਾਡੀ ਸੈਲਰੀ 30 ਹਜ਼ਾਰ ਰੁਪਏ ਤੱਕ ਵੀ ਹੈ, ਤਾਂ ਵੀ ਤੁਸੀਂ MG Comet EV ਨੂੰ EMI ‘ਤੇ ਆਸਾਨੀ ਨਾਲ ਖਰੀਦ ਸਕਦੇ ਹੋ। ਜੀ ਹਾਂ ਤੁਹਾਡੇ ਲਈ ਇਹ ਸੁਨਹਿਰੀ ਮੌਕਾ ਹੈ।ਆਓ ਇਸ ਗੱਡੀ ਦੀ ਆਨ-ਰੋਡ ਕੀਮਤ, EMI ਅਤੇ ਫਾਇਨੈਂਸ ਪਲਾਨ ਬਾਰੇ..

ਹਾਲ ਹੀ ਵਿੱਚ ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ MG Comet EV ਨੂੰ ਨਵੇਂ ਅੱਪਡੇਟਸ ਨਾਲ ਲਾਂਚ ਕੀਤਾ ਗਿਆ ਹੈ। ਹੁਣ ਇਹ ਕਾਰ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਅਤੇ ਫੀਚਰ-ਭਰਪੂਰ ਹੋ ਗਈ ਹੈ। 7 ਲੱਖ ਰੁਪਏ (ਐਕਸ-ਸ਼ੋਰੂਮ) ਦੀ ਸ਼ੁਰੂਆਤੀ ਕੀਮਤ ਵਾਲੀ ਇਹ ਇਲੈਕਟ੍ਰਿਕ ਕਾਰ ਘੱਟ ਬਜਟ ਵਾਲਿਆਂ ਲਈ ਬਿਹਤਰੀਨ ਚੋਣ ਹੈ।

ਜੇ ਤੁਹਾਡੀ ਮਾਸਿਕ ਤਨਖ਼ਾਹ 30 ਹਜ਼ਾਰ ਰੁਪਏ ਤੱਕ ਵੀ ਹੈ, ਤਾਂ ਵੀ ਤੁਸੀਂ MG Comet EV ਨੂੰ EMI ‘ਤੇ ਆਸਾਨੀ ਨਾਲ ਖਰੀਦ ਸਕਦੇ ਹੋ। ਆਓ ਇਸ ਗੱਡੀ ਦੀ ਆਨ-ਰੋਡ ਕੀਮਤ, EMI ਅਤੇ ਫਾਇਨੈਂਸ ਪਲਾਨ ਬਾਰੇ ਪੂਰੀ ਜਾਣਕਾਰੀ ਲੈ ਲਈਏ।

MG Comet EV ਦੀ ਕੀਮਤ ਕੀ ਹੈ?

ਨਵੀਂ MG Comet EV ਦੀ ਆਨ-ਰੋਡ ਕੀਮਤ ਲਗਭਗ 7.30 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਜੇ ਤੁਸੀਂ 1 ਲੱਖ ਰੁਪਏ ਦੀ ਡਾਊਨ ਪੇਮੈਂਟ ਕਰਦੇ ਹੋ, ਤਾਂ ਤੁਹਾਨੂੰ 6.30 ਲੱਖ ਰੁਪਏ ਦਾ ਲੋਨ ਲੈਣਾ ਪਵੇਗਾ। ਇਸ ਲੋਨ ਦੀ ਸਾਲਾਨਾ ਬਿਆਜ ਦਰ ਲਗਭਗ 9.8% ਹੋਵੇਗੀ ਅਤੇ ਇਸਨੂੰ ਵਾਪਸ ਕਰਨ ਦੀ ਮਿਆਦ 5 ਸਾਲ ਹੋਵੇਗੀ।

ਇਸ ਅਨੁਸਾਰ, ਹਰ ਮਹੀਨੇ ਤੁਹਾਨੂੰ 13,400 ਰੁਪਏ ਦੀ EMI ਭਰਣੀ ਪਵੇਗੀ। ਕੁੱਲ ਮਿਲਾ ਕੇ, 5 ਸਾਲਾਂ ਵਿੱਚ ਤੁਹਾਡਾ ਕੁੱਲ ਭੁਗਤਾਨ ਲਗਭਗ 8 ਲੱਖ ਰੁਪਏ ਹੋਵੇਗਾ, ਜਿਸ ਵਿੱਚ ਮੂਲ ਲੋਨ ਰਕਮ ਅਤੇ ਵਿਆਜ ਦੋਹਾਂ ਸ਼ਾਮਲ ਹਨ। ਹਾਲਾਂਕਿ, ਵੱਖ-ਵੱਖ ਸ਼ਹਿਰਾਂ ਵਿੱਚ MG Comet EV ਦੀ ਆਨ-ਰੋਡ ਕੀਮਤ ਵਿੱਚ ਥੋੜ੍ਹਾ ਫਰਕ ਹੋ ਸਕਦਾ ਹੈ।

ਸ਼ਾਨਦਾਰ ਫੀਚਰ ਅਤੇ ਪ੍ਰਦਰਸ਼ਨ

MG Comet EV ਫੀਚਰਾਂ ਅਤੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਵੀ ਬਹੁਤ ਸ਼ਾਨਦਾਰ ਹੈ। ਇਹ ਇੱਕ ਕੰਪੈਕਟ 4-ਸੀਟਰ ਇਲੈਕਟ੍ਰਿਕ ਕਾਰ ਹੈ, ਜੋ ਖਾਸ ਤੌਰ ‘ਤੇ ਸ਼ਹਿਰਾਂ ਵਿੱਚ ਚਲਾਉਣ ਲਈ ਡਿਜ਼ਾਇਨ ਕੀਤੀ ਗਈ ਹੈ। ਇਸ ਵਿੱਚ 17.3 kWh ਦੀ ਲਿਥੀਅਮ-ਆਇਅਨ ਬੈਟਰੀ ਦਿੱਤੀ ਗਈ ਹੈ, ਜੋ ਇੱਕ ਵਾਰੀ ਚਾਰਜ ਕਰਨ 'ਤੇ 230 ਕਿਮੀ ਤੱਕ ਚੱਲਦੀ ਹੈ। ਇਹ ਕਾਰ ਏਸੀ ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ।

ਸੁਰੱਖਿਆ ਅਤੇ ਟੈਕਨੋਲੋਜੀ

ਸੁਰੱਖਿਆ ਅਤੇ ਟੈਕਨੋਲੋਜੀ ਦੇ ਮਾਮਲੇ ਵਿੱਚ ਇਹ ਕਾਰ ਡੁਅਲ ਏਅਰਬੈਗਸ ਅਤੇ ਰੀਅਰ ਪਾਰਕਿੰਗ ਕੈਮਰਾ ਨਾਲ ਲੈਸ ਹੈ। ਇਸ ਵਿੱਚ ਪਾਵਰ-ਫੋਲਡਿੰਗ ORVMs, ਇਲੈਕਟ੍ਰਾਨਿਕ ਪਾਰਕਿੰਗ ਬਰੇਕ ਅਤੇ ਡਿਸਕ ਬਰੇਕਸ ਦੇ ਨਾਲ ABS + EBD ਵਰਗੀਆਂ ਸੁਵਿਧਾਵਾਂ ਵੀ ਦਿੱਤੀਆਂ ਗਈਆਂ ਹਨ, ਜੋ ਇਸਨੂੰ ਹੋਰ ਸੁਰੱਖਿਅਤ ਬਣਾਉਂਦੀਆਂ ਹਨ।

ਟਾਪ ਹੈਡਲਾਈਨ

2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Royal Enfield Hunter 350 EMI: ਰਾਇਲ ਐਨਫੀਲਡ ਹੰਟਰ 350 ਸਸਤੇ 'ਚ ਲੈ ਜਾਓ ਘਰ, ਸਿਰਫ਼ 20 ਹਜ਼ਾਰ ਰੁਪਏ 'ਚ ਖਰੀਦੋ, ਘੱਟ EMI 'ਤੇ ਸ਼ਾਨਦਾਰ ਬਾਈਕ ਖਰੀਦਣ ਦਾ ਖਾਸ ਮੌਕਾ ?
ਰਾਇਲ ਐਨਫੀਲਡ ਹੰਟਰ 350 ਸਸਤੇ 'ਚ ਲੈ ਜਾਓ ਘਰ, ਸਿਰਫ਼ 20 ਹਜ਼ਾਰ ਰੁਪਏ 'ਚ ਖਰੀਦੋ, ਘੱਟ EMI 'ਤੇ ਸ਼ਾਨਦਾਰ ਬਾਈਕ ਖਰੀਦਣ ਦਾ ਖਾਸ ਮੌਕਾ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget