ਪੜਚੋਲ ਕਰੋ

Driving License: ਡਰਾਈਵਿੰਗ ਲਾਇਸੈਂਸ ਲਈ ਨਹੀਂ ਹੋਣਾ ਪਏਗਾ ਖੱਣ-ਖੁਆਰ, ਘਰ ਬੈਠੇ ਹੀ ਕਰੋ ਇਹ ਕੰਮ

Driving License Online: ਕਿਸੇ ਵੀ ਵਾਹਨ ਨੂੰ ਚਲਾਉਣ ਲਈ ਡਰਾਈਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੈ। ਜੇਕਰ ਤੁਸੀਂ ਵੀ ਵਾਹਨ ਚਲਾਉਣਾ ਚਾਹੁੰਦੇ ਹੋ ਪਰ ਤੁਹਾਡੇ ਕੋਲ ਲਾਇਸੈਂਸ ਨਹੀਂ ਤਾਂ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਸ ਨੂੰ ਆਨਲਾਈਨ...

Driving License Online: ਕਿਸੇ ਵੀ ਵਾਹਨ ਨੂੰ ਚਲਾਉਣ ਲਈ ਡਰਾਈਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੈ। ਜੇਕਰ ਤੁਸੀਂ ਵੀ ਵਾਹਨ ਚਲਾਉਣਾ ਚਾਹੁੰਦੇ ਹੋ ਪਰ ਤੁਹਾਡੇ ਕੋਲ ਲਾਇਸੈਂਸ ਨਹੀਂ ਤਾਂ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਸ ਨੂੰ ਆਨਲਾਈਨ ਬਣਵਾ ਸਕਦੇ ਹੋ।

ਜੀ ਹਾਂ ਇਸ ਲਈ, ਤੁਹਾਨੂੰ ਪਹਿਲਾਂ ਇੱਕ ਲਰਨਿੰਗ ਲਾਇਸੈਂਸ ਬਣਾਉਣਾ ਹੋਵੇਗਾ ਤੇ ਘੱਟੋ ਘੱਟ ਇੱਕ ਮਹੀਨੇ ਬਾਅਦ ਤੁਹਾਨੂੰ ਪੱਕਾ ਲਾਇਸੈਂਸ ਲਈ ਅਪਲਾਈ ਕਰਨਾ ਹੋਵੇਗਾ। ਲਰਨਿੰਗ ਲਾਇਸੈਂਸ ਦੀ ਵੈਧਤਾ 6 ਮਹੀਨਿਆਂ ਲਈ ਹੁੰਦੀ ਹੈ, ਜਿਸ ਦੇ ਅੰਦਰ ਸਥਾਈ ਲਾਇਸੈਂਸ ਲਈ ਅਪਲਾਈ ਕਰਨਾ ਲਾਜ਼ਮੀ ਹੁੰਦਾ ਹੈ ਤੇ ਜੇਕਰ ਇਹ ਸਮਾਂ ਖਤਮ ਹੋ ਜਾਂਦਾ ਹੈ ਤਾਂ ਤੁਹਾਨੂੰ ਦੁਬਾਰਾ ਲਰਨਿੰਗ ਲਾਇਸੰਸ ਬਣਵਾਉਣਾ ਪਵੇਗਾ।

ਜਾਣੋ ਆਨਲਾਈਨ ਐਪਲੀਕੇਸ਼ਨ ਪ੍ਰਕਿਰਿਆ- ਲਰਨਰ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਆਨਲਾਈਨ ਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਅਪਲਾਈ ਕੀਤਾ ਜਾ ਸਕਦਾ ਹੈ। ਆਨਲਾਈਨ ਤਰੀਕੇ ਨਾਲ ਲਾਇਸੈਂਸ ਬਣਾਉਣਾ ਬਹੁਤ ਆਸਾਨ ਹੈ। ਕੁਝ ਰਾਜਾਂ ਵਿੱਚ ਲਰਨਿੰਗ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ, ਜਦੋਂਕਿ ਕੁਝ ਰਾਜਾਂ ਵਿੱਚ ਇਹ ਸਹੂਲਤ ਅਜੇ ਪੂਰੀ ਤਰ੍ਹਾਂ ਉਪਲਬਧ ਨਹੀਂ। ਅਜਿਹੇ ਰਾਜਾਂ ਵਿੱਚ, ਤੁਹਾਨੂੰ ਟੈਸਟ ਲਈ ਇੱਕ ਵਾਰ ਆਰਟੀਓ ਦਫ਼ਤਰ ਜਾਣਾ ਪਵੇਗਾ।

ਆਨਲਾਈਨ ਅਪਲਾਈ ਕਰਨ ਲਈ ਇਨ੍ਹਾਂ ਸਟੈਪਸ ਦੀ ਪਾਲਣਾ ਕਰੋ

ਲਰਨਰ ਲਾਇਸੈਂਸ ਲਈ ਆਨਲਾਈਨ ਅਪਲਾਈ ਕਰਨ ਲਈ, ਤੁਹਾਨੂੰ ਪਹਿਲਾਂ ਟਰਾਂਸਪੋਰਟ ਮੰਤਰਾਲੇ ਦੀ ਵੈੱਬਸਾਈਟ https://parivahan.gov.in/parivahan/ 'ਤੇ ਜਾਣਾ ਪਵੇਗਾ।

ਫਿਰ ਆਨਲਾਈਨ ਸੇਵਾਵਾਂ ਦੇ ਵਿਕਲਪ 'ਤੇ ਜਾਓ ਤੇ Driving Licence Related Services ਦੀ ਚੋਣ ਕਰੋ।

ਇਸ ਤੋਂ ਬਾਅਦ ਇੱਥੇ ਆਪਣਾ ਰਾਜ ਵਿਕਲਪ ਚੁਣੋ।

ਹੁਣ ਅਪਲਾਈ ਲਰਨਰ ਲਾਇਸੈਂਸ ਦੇ ਵਿਕਲਪ 'ਤੇ ਕਲਿੱਕ ਕਰੋ।

ਇਸ ਤੋਂ ਬਾਅਦ ਲਰਨਰ ਲਾਇਸੈਂਸ ਲਈ ਆਪਣਾ ਅਰਜ਼ੀ ਫਾਰਮ ਭਰੋ।

ਹੁਣ ਇੱਥੇ ਮੰਗੇ ਜਾ ਰਹੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰੋ।

ਹੁਣ ਲਰਨਰ ਲਾਇਸੈਂਸ ਲੈਣ ਲਈ ਨਿਰਧਾਰਤ ਫੀਸ ਜਮ੍ਹਾ ਕਰੋ।

ਅੰਤ ਵਿੱਚ ਆਨਲਾਈਨ ਟੈਸਟ ਲਈ ਮਿਤੀ ਦੀ ਚੋਣ ਕਰੋ।

ਇਹ ਪ੍ਰਕ੍ਰਿਆ ਰਾਹੀਂ ਤੁਸੀਂ ਆਪਣਾ ਡਰਾਈਵਿੰਦ ਲਾਇਸੰਸ ਬਣਾ ਸਕਦੇ ਹੋ। ਉਂਝ ਹਰ ਰਾਜ ਅੰਦਰ ਇਸ ਪ੍ਰਕ੍ਰਿਆ ਵਿੱਚ ਕੁਝ ਅੰਤਰ ਹੋ ਸਕਦਾ ਹੈ।

ਇਹ ਵੀ ਪੜ੍ਹੋ: Amritsar News: ਇਟਲੀ ਤੇ ਯੂਰਪੀ ਯੂਨੀਅਨ ਦੇ ਸਫੀਰਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Solar AC in Summer: ਹੁਣ ਨਹੀਂ ਆਏਗਾ ਏਸੀ ਦਾ ਜ਼ਿਆਦਾ ਬਿੱਲ, ਸਰਕਾਰੀ ਸਕੀਮ ਦਾ ਉਠਾਏ ਫਾਇਦਾ

ਟਾਪ ਹੈਡਲਾਈਨ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget