ਪੜਚੋਲ ਕਰੋ

ਹੈਲੋ ਡੈਡੀ! ਮੈਂ ਫਤਹਿ ਬੋਲ ਰਿਹਾ

ਫ਼ਤਹਿਵੀਰ ਸਿੰਘ ਦੀ ਮੌਤ ਦੇ ਬਾਅਦ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਕਵਿਤਾ

ਹੈਲੋ ਡੈਡੀ, ਮੈ ਫ਼ਤਹਿ ਬੋਲ ਰਿਹਾ, ਤੁਸੀਂ ਮੈਨੂੰ ਬਾਹਰ ਕਿਉਂ ਨਹੀਂ ਖਿੱਚਿਆ? ਮੈਂ ਹੱਥ ਉੱਪਰ ਕਰਕੇ ਰੱਖੇ ਸੀ। ਮੈਨੂੰ ਤੁਹਾਡੇ 'ਤੇ ਪੂਰਾ ਯਕੀਨ ਸੀ, ਕਿ ਤੁਸੀਂ ਮੈਨੂੰ ਬਾਹਰ ਖਿੱਚ ਲਵੋਗੇ ਤੁਹਾਨੂੰ ਪਤਾ? ਉੱਥੇ ਮੈਨੂੰ ਕਿੰਨਾ ਡਰ ਲੱਗ ਰਿਹਾ ਸੀ, ਤੇ ਮੈਨੂੰ ਭੁੱਖ ਵੀ ਬਹੁਤ ਲੱਗੀ ਸੀ, ਉੱਤੋਂ ਮੈਨੂੰ ਸਾਹ ਨਹੀਂ ਆ ਰਿਹਾ ਸੀ। ਤੁਸੀਂ ਆਪਣੇ ਵਾਅਦੇ ਤੋਂ ਮੁੱਕਰ ਗਏ। ਜਿਹੜਾ ਗਿਫ਼ਟ ਤੁਸੀਂ ਮੇਰੇ ਜਨਮ ਦਿਨ 'ਤੇ ਲੈ ਕੇ ਦੇਣਾ ਸੀ, ਮੈਨੂੰ ਨਹੀਂ ਦਿੱਤਾ। ਤੁਸੀਂ ਉਸ ਕੁੰਡੀ ਰਾਹੀਂ ਮੈਨੂੰ ਪਹਿਲਾਂ ਕਿਉਂ ਨਹੀਂ ਖਿੱਚਿਆ? ਜਿਸ ਰਾਹੀਂ ਹੁਣ ਖਿੱਚਿਆ। ਮੈਂ ਸੁਣ ਰਿਹਾ ਸੀ। ਉਹ ਬੰਦਾ ਤੁਹਾਨੂੰ ਕਹਿ ਰਿਹਾ ਸੀ, ਕਿ ਮੈ ਇਸ ਨੂੰ ਅੱਧੇ ਘੰਟੇ 'ਚ ਬਾਹਰ ਕੱਢ ਦਊਂ। ਨਾ ਹੀ ਤੁਸੀਂ ਉਸ ਬਾਜੀਗਰ ਦੀ ਗੱਲ ਸੁਣੀ, ਜਿਹੜਾ ਬੋਰ ਵਿੱਚ ਆਪਣੀ ਕੁੜੀ ਨੂੰ ਭੇਜਣ ਲਈ ਤਿਆਰ ਸੀ। ਇਹ ਸਰਕਾਰੀ ਅਫ਼ਸਰ ਦਾ ਥੋੜੀ ਮੈਂ ਪੁੱਤ ਸੀ? ਇਹ ਤਾਂ ਮੇਰੇ 'ਤੇ Experiment ਕਰਨ ਲੱਗੇ ਹੋਏ ਸੀ। ਤੁਹਾਨੂੰ ਪਤਾ ਮੇਰੇ ਸਾਹ ਦੋ ਦਿਨ ਤੱਕ ਚੱਲਦੇ ਰਹੇ, ਇਸ ਉਮੀਦ ਵਿੱਚ ਕਿ ਮੇਰਾ ਡੈਡੀ ਤਾਂ ਮੈਨੂੰ ਜ਼ਰੂਰ ਬਾਹਰ ਕੱਢ ਲਵੇਗਾ। ਨਾ ਡੈਡੀ ਨਾ ਰੋ ਨਾ, ਮੈਨੂੰ ਪਤਾ ਇਸ ਵਿੱਚ ਤੇਰਾ ਕੋਈ ਕਸੂਰ ਨਹੀਂ। ਇਹ ਅਫ਼ਸਰ ਸਾਹੀਂ ਭਾਰੀ ਪੈ ਗਈ ਤੁਹਾਡੇ 'ਤੇ ਅਲਵਿਦਾ ਡੈਡੀ। ਮੈਂ ਇਸ ਵਾਰ ਤੁਹਾਡੇ ਨਾਲ ਆਪਣਾ ਜਨਮ ਦਿਨ ਨਹੀਂ ਮਨਾ ਸਕਿਆ। ਮੰਮੀ ਨੂੰ ਕਹਿਣਾ ਰੋਵੇ ਨਾ ਮੈ ਫਿਰ ਵਾਪਿਸ ਆਵਾਂਗਾ। ਡੈਡੀ ਮੈਂ ਨਹੀਂ ਮਰਿਆ ਮਰੀਆਂ ਨੇ ਇਹ ਗੰਦੀਆ ਸਰਕਾਰਾਂ ਤੇ ਘਟੀਆ ਰਾਜਨੀਤੀ ਮੈ ਜਾਂਦਾ ਹੋਇਆ ਇਸ ਸਰਕਾਰ ਤੇ ਸਾਰੇ ਅਫ਼ਸਰਾਂ, ਮੰਤਰੀਆਂ ਨੂੰ ਸਰਧਾਂਜਲੀ ਭੇਟ ਕਰਦਾ ਹਾਂ।

View More

Opinion

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

Embed widget