ਅਮਿਤਾਬ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਵਿਆਹ ਦੀਆਂ ਬੇਹੱਦ ਖਾਸ ਤਸਵੀਰਾਂ
ਏਬੀਪੀ ਸਾਂਝਾ | 13 Nov 2017 03:25 PM (IST)
1
2
3
4
5
6
ਤਸਵੀਰਾਂ ਤੋਂ ਸਾਫ ਹੈ ਕਿ ਪੂਰੇ ਪਰਿਵਾਰ ਨੇ ਵਿਆਹ 'ਚ ਖੂਬ ਮਸਤੀ ਕੀਤੀ।
7
ਅਮਿਤਾਭ ਤੇ ਅਭਿਸ਼ੇਕ ਨੇ ਇੱਕੋ ਜਿਹੀ ਪੱਗੜੀ ਬੰਨ੍ਹੀ।
8
ਇਹ ਦੌਰਾਨ ਐਸ਼ਵਰਿਆ ਰਾਏ ਬੱਚਨ ਗੁਲਾਬੀ ਰੰਗ ਦੀ ਸਾੜੀ 'ਚ ਨਜ਼ਰ ਆਈ।
9
ਬਿੱਗ ਬੀ ਦੇ ਘਰ ਵਿਆਹ ਸੀ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਹਨ।
10
ਅਮਿਤਾਬ ਬੱਚਨ ਨੇ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਜ਼ਰੀਏ ਪ੍ਰਸੰਸ਼ਕਾਂ ਦੇ ਚਿਹਰੇ 'ਤੇ ਮੁਸਕਰਾਹਟ ਲਿਆ ਦਿੱਤੀ ਹੈ।