ਐਮੀ ਜੈਕਸਨ ਨੇ ਸ਼ੇਅਰ ਕੀਤੀਆਂ ਬੇਬੀ ਸ਼ਾਵਰ ਦੀ ਖ਼ੂਬਸੂਰਤ ਤਸਵੀਰਾਂ
ਏਬੀਪੀ ਸਾਂਝਾ
Updated at:
01 Jan 1970 05:30 AM (IST)
1
Download ABP Live App and Watch All Latest Videos
View In App2
3
4
5
6
7
ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਐਮੀ ਨੇ ਆਪਣੇ ਪਰਿਵਾਰ ਤੇ ਦੋਸਤਾਂ ਦਾ ਵੀ ਧੰਨਵਾਦ ਕੀਤਾ।
8
ਇਨ੍ਹਾਂ ਤਸਵੀਰਾਂ ‘ਚ ਐਮੀ ਬੇੱਹਦ ਖੁਸ਼ ਨਜ਼ਰ ਆਈ। ਇਸ ਦੇ ਨਾਲ ਹੀ ਉਸ ਨੇ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਆਪਣੇ ਹੋਣ ਵਾਲੇ ਬੱਚੇ ਨੂੰ ਬੇਹੱਦ ਖੁਸ਼ਕਿਸਮਤ ਮੰਨਦੀ ਹੈ।
9
ਅਦਾਕਾਰਾ ਐਮੀ ਜੈਕਸਨ ਆਪਣੀ ਪ੍ਰੈਗਨੈਂਸੀ ਦੇ ਆਖਰੀ ਦਿਨਾਂ ਦਾ ਖ਼ੂਬ ਆਨੰਦ ਮਾਣ ਰਹੀ ਹੈ। ਹਾਲ ਹੀ ‘ਚ ਉਸ ਨੇ ਆਪਣੇ ਬੇਬੀ ਸ਼ਾਵਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ।
- - - - - - - - - Advertisement - - - - - - - - -