ਪੜਚੋਲ ਕਰੋ

ਐਮੀ ਜੈਕਸਨ ਵਿਆਹ ਤੋਂ ਪਹਿਲਾਂ ਬਣੀ ਮਾਂ, ਵੇਖੋ ਖੂਬਸੂਰਤ ਤਸਵੀਰਾਂ

1/10
2/10
3/10
ਚਾਰ ਸਾਲ ਤੋਂ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਐਮੀ ਤੇ ਜਾਰਜ ਅਗਲੇ ਸਾਲ ਗ੍ਰੀਸ ‘ਚ ਵਿਆਹ ਕਰਨ ਦੀ ਯੋਜਨਾ ਬਣਾ ਰਹੇ ਹਨ।

4/10
27 ਸਾਲ ਦੀ ਐਮੀ ਵਿਆਹ ਤੋਂ ਪਹਿਲਾਂ ਪ੍ਰੈਗਨੈਟ ਸੀ। ਉਸ ਨੇ ਇਸੇ ਸਾਲ 31 ਮਾਰਚ ਨੂੰ ਆਪਣੇ ਗਰਭਵਤੀ ਹੋਣ ਦਾ ਖੁਲਾਸਾ ਸੋਸ਼ਲ ਮੀਡੀਆ ‘ਤੇ ਕੀਤਾ ਸੀ।

5/10
ਐਮੀ ਨੇ ਇਸੇ ਸਾਲ ਆਪਣੇ ਬੁਆਏ ਫਰੈਂਡ ਜਾਰਜ ਪੈਨੀਯੋਤੋ ਨਾਲ ਮੰਗਣੀ ਕੀਤੀ ਹੈ। ਬੇਬੀ ਬਰਥ ਤੋਂ ਬਾਅਦ ਉਹ ਹੁਣ ਜਲਦੀ ਹੀ ਵਿਆਹ ਵੀ ਕਰ ਲੈਣਗੇ।

6/10
ਇਸ ਤੋਂ ਪਹਿਲਾਂ ਐਮੀ ਜੈਕਸਨ ਨੇ ਲੰਦਨ ‘ਚ ਬੇਬੀ ਸ਼ਾਵਰ ਕੀਤਾ ਸੀ ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸੀ। ਉਹ ਬਲੂ ਡ੍ਰੈਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।

7/10
8/10
ਵੇਖੋ ਖੂਬਸੂਰਤ ਤਸਵੀਰਾਂ।
ਵੇਖੋ ਖੂਬਸੂਰਤ ਤਸਵੀਰਾਂ।
9/10
ਐਮੀ ਨੇ ਬੇਟੇ ਦੀ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ। ਉਸ ਨੇ ਬੇਟੇ ਦਾ ਨਾਂ ਐਂਡ੍ਰੀਆਜ਼ ਰੱਖੀਆ ਹੈ।

10/10
ਐਮੀ ਜੈਕਸਨ ਮਾਂ ਬਣ ਗਈ ਹੈ। ਉਸ ਨੇ 23 ਸਤੰਬਰ ਨੂੰ ਇੱਕ ਬੇਟੇ ਨੂੰ ਜਨਮ ਦਿੱਤਾ। ਐਮੀ ਨੇ ਇਸ ਗੱਲ ਦੀ ਜਾਣਕਾਰੀ ਆਪਣੀ ਸੋਸ਼ਲ ਮੀਡੀਆ ਅਕਾਉਂਟ ‘ਤੇ ਦਿੰਦੇ ਹੋਏ ਲਿਖਿਆ, ਸਾਡੇ ਬੇਬੀ ਬੁਆਏ ਐਂਡ੍ਰੀਆਜ਼ ਦਾ ਇਸ ਦੁਨੀਆ ‘ਚ ਸਵਾਗਤ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget