ਪੜਚੋਲ ਕਰੋ

ਵਰ੍ਹੇ ਬਾਅਦ ਵੀ 'ਦੰਗਲ' ਦਾ ਅੱਧੀ ਦਰਜਨ ਐਵਾਰਡਾਂ 'ਤੇ ਕਬਜ਼ਾ

1/12
2/12
3/12
4/12
5/12
6/12
ਵੇਖੋ ਸਮਾਗਮ ਦੀਆਂ ਹੋਰ ਤਸਵੀਰਾਂ-
ਵੇਖੋ ਸਮਾਗਮ ਦੀਆਂ ਹੋਰ ਤਸਵੀਰਾਂ-
7/12
ਇਸ ਤੋਂ ਇਲਾਵਾ ਅਰੀਜੀਤ ਸਿੰਘ ਨੂੰ ਉੱਤਮ ਪਿੱਠਵਰਤੀ ਗਾਇਕੀ ਲਈ ਬੈਸਟ ਪਲੇਅਬੈਕ ਸਿੰਗਰ ਦਾ ਸਨਮਾਨ ਦਿੱਤਾ ਗਿਆ। ਉਸ ਨੂੰ ਇਹ ਸਨਮਾਨ ਫ਼ਿਲਮ 'ਰਈਸ' ਤੇ 'ਜੱਗਾ ਜਾਸੂਸ' ਲਈ ਸਟਾਰ ਸਕ੍ਰੀਨ ਐਵਾਰਡਜ਼ ਵਿੱਚ ਸਨਮਾਨ ਦਿੱਤਾ ਗਿਆ।

8/12
ਪ੍ਰੀਤਮ ਨੂੰ ਸਟਾਰ ਸਕ੍ਰੀਨ ਐਵਾਰਡਜ਼ ਵਿੱਚ ਫ਼ਿਲਮ ਲਈ ਬਿਹਤਰੀਨ ਸੰਗੀਤ ਤਿਆਰ ਕਰਨ ਲਈ ਵੀ ਸਨਮਾਨਿਤ ਕੀਤਾ ਗਿਆ। ਦੰਗਲ ਨਾਲ ਆਪਣੇ ਫ਼ਿਲਮੀ ਸਫਰ ਦੀ ਸ਼ੁਰੂਆਤ ਕਰਨ ਵਾਲੇ ਅਦਾਕਾਰ ਅਪਾਰਸ਼ਕਤੀ ਖੁਰਾਨਾ ਨੂੰ ਬੈਸਟ ਡੈਬਿਊ ਐਕਟਰ ਦਾ ਸਨਮਾਨ ਦਿੱਤਾ ਗਿਆ।

9/12
ਸਟਾਰ ਸਕ੍ਰੀਨ ਐਵਾਰਡਜ਼ ਫ਼ਿਲਮ ਦੰਗਲ ਦੇ ਗੀਤ ਤੇ ਪਿੱਠਵਰਤੀ ਸੰਗੀਤ ਵੀ ਬਿਹਤਰੀਨ ਰਹੇ। ਇਸ ਲਈ ਕ੍ਰਮਵਾਰ ਲਿਰਿਕਸ (ਬੋਲ) ਦੇ ਰਚਣਹਾਰੇ ਅਮਿਤਾਭ ਭੱਟਾਚਾਰਿਆ ਤੇ ਬੈਸਟ ਬੈਕਗ੍ਰਾਊਂਡ ਸਕੋਰ ਦੇਣ ਵਾਲੇ ਪ੍ਰੀਤਮ ਨੂੰ ਸਨਮਾਨਿਤ ਕੀਤਾ ਗਿਆ।

10/12
ਹਾਲਾਂਕਿ, ਬਿਹਤਰੀਨ ਅਦਾਕਾਰ ਦਾ ਸਨਮਾਨ ਫ਼ਿਲਮ 'ਨਿਊਟਨ' ਦੇ ਅਦਾਕਾਰ ਰਾਜਕੁਮਾਰ ਰਾਵ ਨੇ ਜਿੱਤਿਆ, ਉੱਥੇ ਹੀ ਬਿਹਤਰੀਨ ਅਦਾਕਾਰਾ ਦਾ ਐਵਾਰਡ ਵਿੱਦਿਆ ਬਾਲਨ ਨੇ ਆਪਣੀ ਫ਼ਿਲਮ 'ਤੁਮ੍ਹਾਰੀ ਸੁਲੂ' ਲਈ ਜਿੱਤਿਆ।

11/12
ਸਮਾਗਮ ਵਿੱਚ 'ਦੰਗਲ' ਦੇ ਨਿਰਦੇਸ਼ਕ ਨਿਤੇਸ਼ ਤਿਵਾਰੀ ਨੂੰ ਬਿਹਤਰੀਨ ਨਿਰਦੇਸ਼ਨਾ ਨਾਲ ਨਿਵਾਜਿਆ ਗਿਆ। ਫ਼ਿਲਮ ਦੀ ਸੰਪਾਦਨਾ ਵੀ ਸਭ ਤੋਂ ਵਧੀਆ ਐਲਾਨੀ ਗਈ ਤੇ ਬੈਸਟ ਐਡਿਟਿੰਗ ਦਾ ਐਵਾਰਡ ਬੱਲੂ ਸਲੂਜਾ ਨੂੰ ਦਿੱਤਾ ਗਿਆ।

12/12
ਮੁੰਬਈ: ਆਮਿਰ ਖ਼ਾਨ ਦੀ ਫ਼ਿਲਮ 'ਦੰਗਲ' ਨੂੰ ਰਿਲੀਜ਼ ਹੋਇਆਂ ਤਕਰੀਬਨ ਇੱਕ ਸਾਲ ਹੋਣ ਜਾ ਰਿਹਾ ਹੈ। ਹਾਲੇ ਤਕ ਵੀ ਇਸ ਫ਼ਿਲਮ ਦਾ ਜਲਵਾ ਬਰਕਰਾਰ ਹੈ। ਬੀਤੀ ਰਾਤ ਮੁੰਬਈ ਵਿੱਚ ਸਟਾਰ ਸਕ੍ਰੀਨ ਐਵਾਰਡਜ਼ ਦਾ ਸਮਾਗਮ ਕਰਵਾਇਆ ਗਿਆ, ਜਿੱਥੇ 'ਦੰਗਲ' ਨੇ ਕੁੱਲ ਅੱਧੀ ਦਰਜਨ ਐਵਾਰਡ ਜਿੱਤੇ।

Sponsored Links by Taboola

ਟਾਪ ਹੈਡਲਾਈਨ

ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ

ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼

CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026

Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Embed widget