ਟਾਈਗਰ ਨੇ ਕਿਹਾ ਕਿ ਉਨ੍ਹਾਂ ਨੂੰ ਦਿਸ਼ਾ ਨਾਲ ਸਮਾਂ ਬਿਤਾਉਣਾ ਚੰਗਾ ਲੱਗਦਾ ਹੈ। ਦੋਵੇਂ ਹੀ ਫ਼ਿਲਮ ਇੰਡਸਟਰੀ ਵਿੱਚ ਕਾਫੀ ਵਧੀਆ ਕੰਮ ਕਰ ਰਹੇ ਹਨ। ਇਸੇ ਦਾ ਹੀ ਨਤੀਜਾ ਹੈ ਕਿ ਦੋਹਾਂ ਨੂੰ ਲਗਾਤਾਰ ਫ਼ਿਲਮਾਂ ਵੀ ਮਿਲ ਰਹੀਆਂ ਹਨ।