ਪੜਚੋਲ ਕਰੋ

ਸਹੇਲੀ ਨੇ ਗਾਇਕਾ ਸੇਲਿਨਾ ਗੋਮੇਜ਼ ਨੂੰ ਦਿੱਤੀ ਆਪਣੀ ਕਿਡਨੀ..

1/13
ਨਿਊਯਾਰਕ: ਹਾਲੀਵੁੱਡ ਦੀ ਪ੍ਰਸਿੱਧ ਗਾਇਕਾ ਸੇਲਿਨਾ ਗੋਮੇਜ਼ ਆਪਣੇ ਬਿਹਤਰੀਨ ਗਾਣਿਆਂ ਅਤੇ ਆਵਾਜ਼ ਦੇ ਦਮ 'ਤੇ ਆਪਣੀ ਖ਼ਾਸ ਪਛਾਣ ਬਣਾ ਚੁਕੀ ਹੈ ਪਰ ਪਿਛਲੇ ਕੁਝ ਸਮੇਂ ਤੋਂ ਉਹ ਲਾਈਮਲਾਈਟ ਤੋਂ ਦੂਰ ਹੈ।

2/13
3/13
4/13
5/13
ਆਪਣੀ ਦੋਸਤ ਬਾਰੇ ਲਿਖਿਆ, ਮੇਰੀ ਖ਼ੂਬਸੂਰਤ ਦੋਸਤ ਨੇ ਮੈਨੂੰ ਬਹੁਤ ਹੀ ਅਨਮੋਲ ਤੌਹਫ਼ਾ ਦਿੱਤਾ ਹੈ। ਉਸ ਨੇ ਆਪਣੀ ਜ਼ਿੰਦਗੀ ਦੀ ਪਰਵਾਹ ਨਾ ਕਰਦੇ ਹੋਏ ਆਪਣੀ ਇਕ ਕਿਡਨੀ ਮੈਨੂੰ ਦਿੱਤੀ ਹੈ।

6/13
7/13
8/13
ਇਸ ਤਸਵੀਰ ਨਾਲ ਉਨ੍ਹਾਂ ਨੇ ਲਿਖਿਆ ਹੈ ਕਿ, ਮੈਨੂੰ ਪਤਾ ਹੈ ਕਿ ਮੇਰੇ ਪ੍ਰਸ਼ੰਸਕ ਇਸ ਗੱਲ 'ਤੇ ਧਿਆਨ ਦੇ ਰਹੇ ਹਨ ਕਿ ਮੇਰੀ ਐਲਬਮ ਆਉਣ ਵਾਲੀ ਹੈ ਤਾਂ ਮੈਂ ਇਸ ਦਾ ਪ੍ਰਮੋਸ਼ਨ ਕਿਉਂ ਨਹੀਂ ਕਰ ਰਹੀ।

9/13
ਤਸਵੀਰ ਵਿਚ ਸੇਲਿਨਾ ਹਸਪਤਾਲ ਦੇ ਬਿਸਤਰ 'ਤੇ ਲੰਮੇ ਪਈ ਹੈ ਅਤੇ ਦੂਜੇ ਬਿਸਤਰ 'ਤੇ ਉਸ ਦੀ ਦੋਸਤ ਅਤੇ ਟੀ.ਵੀ. ਸਟਾਰ ਫ਼ਰੇਂਸੀਆ ਰੇਸਾ ਵੀ ਲੰਮੇ ਪਈ ਦਿਖਾਈ ਦਿੰਦੀ ਹੈ ਅਤੇ ਦੋਵਾਂ ਨੇ ਇਕ-ਦੂਜੀ ਦਾ ਹੱਥ ਫ਼ੜਿਆ ਹੈ।

10/13
11/13
12/13
ਮੇਰਾ ਕਿਡਨੀ ਟਰਾਂਸਪਲਾਂਟ ਹੋਇਆ ਹੈ ਅਤੇ ਹੁਣ ਮੈ ਹੋਲੀ-ਹੋਲੀ ਠੀਕ ਹੋ ਰਹੀ ਹਾਂ। ਉਹ ਸਮਾਂ ਕਾਫ਼ੀ ਮੁਸ਼ਕਿਲ ਸੀ, ਮੇਰੇ ਪਰਿਵਾਰ ਅਤੇ ਡਾਕਟਰਾਂ ਨੇ ਮੇਰਾ ਬਹੁਤ ਖ਼ਿਆਲ ਰੱਖਿਆ।

13/13
ਦਰਅਸਲ ਹਾਲ ਹੀ 'ਚ ਸੇਲਿਨਾ ਨੇ ਇੰਸਟਾਗ੍ਰਾਮ 'ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਤੋਂ ਪਤਾ ਲੱਗਾ ਹੈ ਕਿ ਉਸ ਨੇ ਹਾਲ ਹੀ 'ਚ ਕਿਡਨੀ ਟਰਾਂਸਪਲਾਂਟ ਕਰਵਾਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰPanchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget