ਪੜਚੋਲ ਕਰੋ

ਹਾਲੀਵੁੱਡ ਆਦਾਕਾਰਾ ਸੈਂਡਰਾ ਦਾ ਪਿੱਛਾ ਕਰਨ ਵਾਲੇ ਨੇ ਕੀਤੀ ਖੁਦਕੁਸ਼ੀ

1/5
ਹਾਲੀਵੁੱਡ ਆਦਾਕਾਰਾ ਸੈਂਡਰਾ ਬੁਲਕ ਦਾ ਪਿੱਛਾ ਕਰਨ ਤੋਂ ਬਾਅਦ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀ ਨੇ ਪੁਲਿਸ ਦਾ ਸਾਹਮਣਾ ਹੋਣ ਤੋਂ ਬਾਅਦ ਆਤਮ ਹੱਤਿਆ ਕਰ ਲਈ। ਲਾਸ ਏਂਜਲਸ ਪੁਲਿਸ ਵੱਲੋਂ ਅਜੇ ਤੱਕ ਇਸ ਆਦਮੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ।
ਹਾਲੀਵੁੱਡ ਆਦਾਕਾਰਾ ਸੈਂਡਰਾ ਬੁਲਕ ਦਾ ਪਿੱਛਾ ਕਰਨ ਤੋਂ ਬਾਅਦ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀ ਨੇ ਪੁਲਿਸ ਦਾ ਸਾਹਮਣਾ ਹੋਣ ਤੋਂ ਬਾਅਦ ਆਤਮ ਹੱਤਿਆ ਕਰ ਲਈ। ਲਾਸ ਏਂਜਲਸ ਪੁਲਿਸ ਵੱਲੋਂ ਅਜੇ ਤੱਕ ਇਸ ਆਦਮੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ।
2/5
ਪੁਲਿਸ ਡਿਪਾਰਟਮੈਂਟ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸਟਾਕਿੰਗ ਦੋਸ਼ੀ ਜੋਸ਼ੂਆ ਜੇਮਸ ਕਾਰਬਟ ਦੇ ਪਤੇ ਨਾਲ ਮੇਲ ਖਾਣ ਵਾਲੇ ਸਥਾਨ 'ਤੇ ਪਹੁੰਚੇ ਤਾਂ ਉਸ ਨੇ ਆਪਣੇ ਆਪ ਨੂੰ ਘਰ ਅੰਦਰ ਕੈਦ ਕਰ ਲਿਆ ਸੀ।
ਪੁਲਿਸ ਡਿਪਾਰਟਮੈਂਟ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸਟਾਕਿੰਗ ਦੋਸ਼ੀ ਜੋਸ਼ੂਆ ਜੇਮਸ ਕਾਰਬਟ ਦੇ ਪਤੇ ਨਾਲ ਮੇਲ ਖਾਣ ਵਾਲੇ ਸਥਾਨ 'ਤੇ ਪਹੁੰਚੇ ਤਾਂ ਉਸ ਨੇ ਆਪਣੇ ਆਪ ਨੂੰ ਘਰ ਅੰਦਰ ਕੈਦ ਕਰ ਲਿਆ ਸੀ।
3/5
ਉਨ੍ਹਾਂ ਦੱਸਿਆ ਕਿ ਖਦਸ਼ਾ ਸੀ ਕਿ ਪੁਲਿਸ ’ਤੇ ਵੀ ਹਮਲਾ ਹੋ ਸਕਦਾ ਹੈ ਜਿਸ ਕਾਰਨ ਸਵੈਟ (SWAT) ਟੀਮ ਵੀ ਮੌਕੇ 'ਤੇ ਮੌਜੂਦ ਸੀ।
ਉਨ੍ਹਾਂ ਦੱਸਿਆ ਕਿ ਖਦਸ਼ਾ ਸੀ ਕਿ ਪੁਲਿਸ ’ਤੇ ਵੀ ਹਮਲਾ ਹੋ ਸਕਦਾ ਹੈ ਜਿਸ ਕਾਰਨ ਸਵੈਟ (SWAT) ਟੀਮ ਵੀ ਮੌਕੇ 'ਤੇ ਮੌਜੂਦ ਸੀ।
4/5
ਪੀਪਲਸ ਡਾਟ ਕਾਮ ਅਨੁਸਾਰ ਗ੍ਰਿਫਤਾਰੀ ਦੀ ਕੋਸ਼ਿਸ਼ ਦੌਰਾਨ ਵਿਅਕਤੀ ਨੇ ਆਪਣੇ ਆਪ ਨੂੰ ਜ਼ਖਮੀ ਕਰ ਲਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਭਾਵੇਂ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਉਸ ਨੂੰ ਕਿਸ ਤਰ੍ਹਾਂ ਦੀ ਸੱਟ ਲੱਗੀ ਸੀ ਪਰ ਇਹ ਜ਼ਰੂਰ ਸਾਫ਼ ਕੀਤਾ ਕਿ ਪੁਲਿਸ ਵੱਲੋਂ ਗੋਲੀ ਨਹੀਂ ਚਲਾਈ ਗਈ।

5/5
ਲਾਸ ਏਂਜਲਸ ਟਾਈਮਜ਼ ਮੁਤਾਬਕ ਕਾਰਬਟ (42) ਨੂੰ 2014 ਵਿੱਚ ਬੁਲਕ ਦਾ ਪਿੱਛਾ ਕਰਨ ਤੇ ਉਸ ਦੇ ਘਰ ਭੰਨਤੋੜ ਕਰਨ ਨੂੰ ਲੈ ਕੇ ਪੰਜ ਸਾਲ ਦੇ ਪ੍ਰੋਬੇਸ਼ਨ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਉਸ ਨੂੰ ਦਿਮਾਗੀ ਇਲਾਜ ਕਰਾਉਣ ਲਈ ਵੀ ਕਿਹਾ ਗਿਆ ਸੀ।
ਲਾਸ ਏਂਜਲਸ ਟਾਈਮਜ਼ ਮੁਤਾਬਕ ਕਾਰਬਟ (42) ਨੂੰ 2014 ਵਿੱਚ ਬੁਲਕ ਦਾ ਪਿੱਛਾ ਕਰਨ ਤੇ ਉਸ ਦੇ ਘਰ ਭੰਨਤੋੜ ਕਰਨ ਨੂੰ ਲੈ ਕੇ ਪੰਜ ਸਾਲ ਦੇ ਪ੍ਰੋਬੇਸ਼ਨ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਉਸ ਨੂੰ ਦਿਮਾਗੀ ਇਲਾਜ ਕਰਾਉਣ ਲਈ ਵੀ ਕਿਹਾ ਗਿਆ ਸੀ।
Sponsored Links by Taboola

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget