ਪੜਚੋਲ ਕਰੋ

ਰਿਤਿਕ ਨੂੰ ਜਨਮ ਦਿਨ ‘ਤੇ ਸਾਬਕਾ ਪਤਨੀ ਤੇ ਪਿਓ ਰਾਕੇਸ਼ ਤੋਂ ਮਿਲਿਆ ਸਰਪ੍ਰਾਈਜ਼

1/8
ਸਰਜਰੀ ਤੋਂ ਬਾਅਦ ਪਰਿਵਾਰ ਨਾਲ ਫ਼ਿਲਮ ਮੇਕਰ ਰਾਕੇਸ਼ ਰੋਸ਼ਨ ਨੇ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜੋ ਕਾਫੀ ਵਾਇਰਲ ਹੋ ਰਹੀ ਹੈ।

2/8
ਪਾਰਟੀ ‘ਚ ਸੁਜੈਨ ਦਾ ਭਰਾ ਐਕਟਰ ਜਾਇਦ ਖ਼ਾਨ ਵੀ ਸੀ। ਸਭ ਦੋਸਤਾਂ ਨੇ ਮਿਲ ਕੇ ਖੂਬ ਮਸਤੀ ਕੀਤੀ।

3/8
ਸਿੰਗਰ ਕਨਿਕਾ ਕਪੂਰ ਵੀ ਰਿਤਿਕ ਦੇ ਬਰਥਡੇ ਬੈਸ਼ ‘ਚ ਨਜ਼ਰ ਆਈ।

4/8
ਰਿਤਿਕ ਦੇ ਬਰਥਡੇਅ ਪਾਰਟੀ ‘ਚ ਸੁਜੈਨ ਦੀ ਦੋਸਤ ਅਨੁ ਦੀਵਾਨ ਆਪਣੇ ਪਤੀ ਸੰਨੀ ਦੀਵਾਨ ਨਾਲ ਨਜ਼ਰ ਆਈ।

5/8
ਇਸ ਦੇ ਨਾਲ ਹੀ ਰਿਤਿਕ ਤੇ ਸੁਜੈਨ ਨੇ ਆਪਣੇ ਦੋਸਤਾਂ ਲਈ ਇੱਕ ਸ਼ਾਨਦਾਰ ਪਾਰਟੀ ਹੋਸਟ ਕੀਤੀ। ਇਸ ‘ਚ ਹਾਲ ਹੀ ‘ਚ ਕੈਂਸਰ ਦਾ ਇਲਾਜ ਕਰਵਾ ਨਿਊਯਾਰਕ ਤੋਂ ਵਾਪਸ ਆਈ ਸੋਨਾਲੀ ਬੇਂਦਰੇ ਵੀ ਨਜ਼ਰ ਆਈ।

6/8
ਇਸ ਮੌਕੇ ਰਿਤਿਕ ਦੀ ਸਾਬਕਾ ਪਤਨੀ ਸੁਜੈਨ ਖ਼ਾਨ ਨੇ ਵੀ ਕੁਝ ਤਸਵੀਰਾਂ ਪੋਸਟ ਕਰ ਰਿਤਿਕ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ, ‘ਮੇਰੇ ਸਭ ਤੋਂ ਚੰਗੇ ਦੋਸਤ ਨੂੰ ਜਨਮ ਦਿਨ ਦੀ ਵਧਾਈ।”

7/8
ਗਲੇ ਦੇ ਕੈਂਸਰ ਕਰਕੇ ਮੰਗਲਵਾਰ ਨੂੰ ਰਿਤਿਕ ਦੇ ਪਿਤਾ ਤੇ ਬਾਲੀਵੁੱਡ ਐਕਟਰ-ਡਾਇਰੈਕਟਰ ਰਾਕੇਸ਼ ਰੋਸ਼ਨ ਦੀ ਸਰਜਰੀ ਕਾਮਯਾਬ ਰਹੀ। ਇਸ ਤੋਂ ਬਾਅਦ ਸਭ ਨੇ ਰਿਤਿਕ ਰੋਸ਼ਨ ਨਾਲ ਰਾਕੇਸ਼ ਦੇ ਠੀਕ ਹੋਣ ਦਾ ਵੀ ਜਸ਼ਨ ਮਨਾਇਆ।

8/8
ਬਾਲੀਵੁੱਡ ਐਕਟਰ ਰਿਤਿਕ ਰੋਸ਼ਨ ਨੇ ਆਪਣੇ ਪੂਰੇ ਪਰਿਵਾਰ ਤੇ ਦੋਸਤਾਂ ਨਾਲ ਵੀਰਵਾਰ ਨੂੰ 45ਵਾਂ ਜਨਮ ਦਿਨ ਖੂਬ ਜਸ਼ਨ ਨਾਲ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਦਾ ਜਨਮ ਦਿਨ ਦੋ ਵਾਰ ਸੈਲੀਬ੍ਰੇਟ ਕੀਤਾ ਗਿਆ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget