ਪੜਚੋਲ ਕਰੋ

ਰਣਬੀਰ ਕਪੂਰ ਦਾ ਪਾਕਿਸਤਾਨੀ ਅਦਾਕਾਰਾ ਨਾਲ ਕੀ ਰਿਸ਼ਤਾ!

1/11
ਦਿਲਚਸਪ ਗੱਲ ਇਹ ਹੈ ਕਿ ਇਹ ਤਸਵੀਰਾਂ ਉਸ ਦਿਨ ਦੀਆਂ ਹਨ ਜਦੋਂ ਰਣਬੀਰ ਨੂੰ ਮੀਡੀਆ ਨੇ ਕਿਹਾ ਸੀ ਕਿ ਉਹ ਸਿੰਗਲ ਹੈ ਤੇ ਕਿਸੇ ਨੂੰ ਡੇਟ ਨਹੀਂ ਕਰ ਰਿਹਾ ਹੈ।

2/11
ਇਸ ਪ੍ਰੋਗਰਾਮ ਵਿੱਚ ਦੋਵਾਂ ਨੇ ਇੱਕ-ਦੂਜੇ ਦੀ ਰੱਜ ਕੇ ਸ਼ਲਾਘਾ ਕੀਤੀ ਸੀ।

3/11
ਦੁਬਈ ਦੇ ਇਸ ਸਮਾਗਮ ਤੋਂ ਬਾਅਦ ਇਨ੍ਹਾਂ ਸਿਤਾਰਿਆਂ ਦਾ ਇੱਕ ਵੀਡੀਓ ਵੀ ਇੰਟਰਨੈੱਟ 'ਤੇ ਵਾਇਰਲ ਹੋਈ ਸੀ।

4/11
ਦੋਵਾਂ ਦੀ ਮੁਲਾਕਾਤ ਉਸ ਸਮੇਂ ਹੋਈ ਸੀ ਜਦੋਂ ਇਸ ਸਾਲ ਮਾਰਚ ਵਿੱਚ Global Teacher Prize ਸਮਾਗਮ ਵਿੱਚ ਸ਼ਾਮਲ ਹੋਣ ਲਈ ਦੋਵੇਂ ਸਿਤਾਰੇ ਦੁਬਈ ਪਹੁੰਚੇ ਸਨ।

5/11
ਦੱਸ ਦੇਈਏ ਕਿ ਮਾਹਿਰਾ ਖ਼ਾਨ ਨੇ ਬਾਲੀਵੁੱਡ ਵਿੱਚ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ਰਈਸ ਨਾਲ ਕਰਮ ਰੱਖਿਆ ਸੀ।

6/11
ਇਨ੍ਹਾਂ ਤਸਵੀਰਾਂ ਵਿੱਚ ਮਾਹਿਰਾ ਖ਼ਾਨ ਦਾ ਬਹੁਤ ਹੀ ਬੋਲਡ ਅੰਦਾਜ਼ ਵੇਖਣ ਨੂੰ ਮਿਲਿਆ।

7/11
ਇਹ ਤਸਵੀਰਾਂ ਵੈਸੇ ਤਾਂ ਪੁਰਾਣੀਆਂ ਹਨ ਪਰ ਬੀਤੀ ਰਾਤ ਹੀ ਬਾਹਰ ਆਈਆਂ ਹਨ ਤੇ ਆਉਣ ਸਾਰ ਇੰਟਰਨੈੱਟ 'ਤੇ ਅੱਗ ਲਾ ਦਿੱਤੀ ਹੈ।

8/11
ਜਦੋਂ ਦੋਵੇਂ ਹੋਟਲ ਤੋਂ ਇਕੱਠੇ ਨਿਕਲ ਰਹੇ ਸਨ ਤਾਂ ਕੈਮਰੇ ਨੇ ਕੈਦ ਕਰ ਲਿਆ।

9/11
ਉਨ੍ਹੀਂ ਦਿਨੀਂ ਮਾਹਿਰਾ ਖ਼ਾਨ ਦੁਬਈ ਵਿੱਚ ਸੀ ਤੇ ਰਣਬੀਰ ਉਸ ਦੇ ਹੋਟਲ ਵਿੱਚ ਉਸ ਨੂੰ ਮਿਲਣ ਆਇਆ ਸੀ।

10/11
ਇਹ ਤਸਵੀਰ ਉਸ ਵੇਲੇ ਦੀਆਂ ਹਨ ਜਦੋਂ ਬੀਤੇ ਮਹੀਨੇ ਰਣਬੀਰ ਸੰਜੇ ਦੱਤ ਦੀ ਜ਼ਿੰਦਗੀ 'ਤੇ ਆਧਾਰਤ ਫ਼ਿਲਮ ਦੀ ਸ਼ੂਟਿੰਗ ਵਿੱਚ ਰੁੱਝਿਆ ਹੋਇਆ ਸੀ।

11/11
ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਬਾਰੇ ਕਈ ਦਿਨਾਂ ਤੋਂ ਗੱਲ ਉੱਡੀ ਸੀ ਕਿ ਉਹ ਪਾਕਿਸਤਾਨੀ ਅਦਾਕਾਰਾ ਮਾਹਿਰਾ ਖ਼ਾਨ ਨਾਲ ਡੇਟਿੰਗ ਕਰ ਰਿਹਾ ਹੈ, ਪਰ ਉਸ ਨੇ ਹਮੇਸ਼ਾ ਖੰਡਨ ਕੀਤਾ ਸੀ। ਹੁਣ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਵੇਖ ਕੇ ਕੋਈ ਵੀ ਯਕੀਨ ਕਰ ਲਵੇਗਾ ਕਿ ਇਹ ਦੋਵੇਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ।

Sponsored Links by Taboola

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget