ਪੜਚੋਲ ਕਰੋ

ਮਲਟੀਸਟਾਰਰ ‘ਪਾਗਲਪੰਤੀ’ ਆ ਗਈ ਬਾਕਸ ਆਫਿਸ 'ਤੇ, ਜਾਣੋ ਰਿਵਿਊ

ਅੱਜ ਬਾਕਸ ਆਫਿਸ ‘ਤੇ ਜੌਨ ਅਬ੍ਰਾਹਮ ਤੇ ਅਨਿਲ ਕਪੂਰ ਸਟਾਰਰ ਫ਼ਿਲਮ ‘ਪਾਗਲਪੰਤੀ’ ਰਿਲੀਜ਼ ਹੋ ਰਹੀ ਹੈ। ਪਹਿਲਾਂ ਇਸ ਫ਼ਿਲਮ ਨਾਲ ‘ਯੇ ਸਾਲੀ ਆਸ਼ਿਕੀ’ ਵੀ ਰਿਲੀਜ਼ ਹੋਣੀ ਸੀ, ਪਰ ਬਾਅਦ ‘ਚ ਉਸ ਦੀ ਰਿਲੀਜ਼ ਡੇਟ ਨੂੰ ਅੱਗੇ ਖਿਸਕਾ ਦਿੱਤਾ ਗਿਆ। ਹੁਣ ਅੱਜ ਸਿਰਫ ਇੱਕ ਹੀ ਫ਼ਿਲਮ ਰਿਲੀਜ਼ ਹੋ ਰਹੀ ਹੈ।

ਮੁੰਬਈ: ਅੱਜ ਬਾਕਸ ਆਫਿਸ ‘ਤੇ ਜੌਨ ਅਬ੍ਰਾਹਮ ਤੇ ਅਨਿਲ ਕਪੂਰ ਸਟਾਰਰ ਫ਼ਿਲਮ ‘ਪਾਗਲਪੰਤੀ’ ਰਿਲੀਜ਼ ਹੋ ਰਹੀ ਹੈ। ਪਹਿਲਾਂ ਇਸ ਫ਼ਿਲਮ ਨਾਲ ‘ਯੇ ਸਾਲੀ ਆਸ਼ਿਕੀ’ ਵੀ ਰਿਲੀਜ਼ ਹੋਣੀ ਸੀ, ਪਰ ਬਾਅਦ ‘ਚ ਉਸ ਦੀ ਰਿਲੀਜ਼ ਡੇਟ ਨੂੰ ਅੱਗੇ ਖਿਸਕਾ ਦਿੱਤਾ ਗਿਆ। ਹੁਣ ਅੱਜ ਸਿਰਫ ਇੱਕ ਹੀ ਫ਼ਿਲਮ ਰਿਲੀਜ਼ ਹੋ ਰਹੀ ਹੈ। ਇਹ ਇੱਕ ਮਲਟੀਸਟਾਰਰ ਫ਼ਿਲ਼ਮ ਹੈ ਜਿਸ ਦਾ ਡਾਇਰੈਕਸ਼ਨ ਅਨੀਜ ਬਜਮੀ ਨੇ ਕੀਤਾ ਹੈ। ਫ਼ਿਲਮ ਦੇ ਟ੍ਰੇਲਰ ਨੂੰ ਫੈਨਸ ਤੋਂ ਚੰਗਾ ਰਿਸਪਾਂਸ ਮਿਲਿਆ ਸੀ। ਫ਼ਿਲਮ ‘ਚ ਜੌਨ ਅਬ੍ਰਾਹਮ, ਅਨਿਲ ਕਪੂਰ, ਅਰਸ਼ਦ ਵਾਰਸੀ ਪੁਲਕਿਤ ਸਮਰਾਟ, ਇਲੀਆਨਾ ਡਿਕਰੂਜ਼, ਉਰਵਸ਼ੀ ਰਾਊਤੇਲਾ, ਕਿਰਤੀ ਖਰਬੰਦਾ ਤੇ ਸੌਰਭ ਸ਼ੁਕਲਾ ਨਜ਼ਰ ਆ ਰਹੇ ਹਨ। ਹੁਣ ਅੱਜ ਫ਼ਿਲਮ ਰਿਲੀਜ਼ ਹੋ ਗਈ ਹੈ। ਫ਼ਿਲਮ ਵੇਖਣ ਤੋਂ ਪਹਿਲਾ ਪੜ੍ਹ ਲਓ ਇਸ ਦੇ ਰਿਵਿਊਜ਼: ਨਵਭਾਰਤ ਟਾਈਮਸ: ਇਸ ਫ਼ਿਲਮ ‘ਚ ਕਾਮੇਡੀ ਦਾ ਤੜਕਾ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਫ਼ਿਲਮ ਦੇਖ ਕੇ ਅਜਿਹਾ ਲੱਗਦਾ ਨਹੀਂ ਹੈ। ਫ਼ਿਲਮ ‘ਚ ਜੌਨ ਦਾ ਇੱਕ ਡਾਇਲੌਗ ਹੈ, ਹਰ ਇੱਕ ਗੱਲ ਦਾ ਮਤਲਬ ਹੋਵੇ ਜ਼ਰੂਰੀ ਨਹੀਂ। ਫ਼ਿਲਮ ਨੂੰ ਵੇਖ ਕੇ ਵੀ ਕੁਝ ਅਜਿਹਾ ਹੀ ਲੱਗਦਾ ਹੈ। ਫ਼ਿਲਮ ‘ਚ ਜ਼ਬਰਦਸਤ ਸਟਾਰਕਾਸਟ ਹੋਣ ਤੋਂ ਬਾਅਦ ਵੀ ਫ਼ਿਲਮ ਕੁਝ ਖਾਸ ਕਮਾਲ ਨਹੀਂ ਕਰ ਪਾਈ। ਗਲਫ ਨਿਊਜ਼: ਇਸ ਫ਼ਿਲਮ ਨੂੰ ਇੱਕ ਕੰਫਿਊਜ਼ਿੰਗ ਫ਼ਿਲਮ ਦੱਸਦੇ ਹੋਏ ਕਮਜ਼ੋਰ ਕੋਸ਼ਿਸ਼ ਦੱਸਿਆ ਗਿਆ ਹੈ। ਫ਼ਿਲਮ ‘ਚ ਕਾਮੇਡੀ ਦੇ ਪੰਚ ਵੀ ਪੁਰਾਣੇ ਹੀ ਹਨ। ਤੁਹਾਨੂੰ ਕਾਮੇਡੀ ਦੇ ਲਿਹਾਜ਼ ਤੋਂ ਕੁਝ ਨਿਵੇਕਲਾਪਣ ਨਹੀਂ ਆ ਰਿਹਾ। ਇਸ ਦੇ ਨਾਲ ਫ਼ਿਲਮ ‘ਚ ਵੱਡੀ ਸਟਾਰ ਕਾਸਟ ਹੋਣ ਦੇ ਚੱਲਦੇ ਕਹਾਣੀ ਕੰਨਫਿਊਜ਼ ਕਰਦੀ ਹੈ। ਫ਼ਿਲਮ ਦਾ ਡਾਇਰੈਕਸ਼ਨ ਅਨੀਸ ਬਜ਼ਮੀ ਨੇ ਕੀਤਾ ਹੈ ਜੋ ਇਸ ਤੋਂ ਪਹਿਲਾਂ ਕਈ ਸੁਪਰਹਿੱਟ ਕਾਮੇਡੀ ਫ਼ਿਲਮਾਂ ਦੇ ਚੁੱਕਿਆਂ ਹਨ।

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget