ਅਦਾਕਾਰਾ ਕੈਟਰੀਨਾ ਕੈਫ ਬਾਲੀਵੁੱਡ ਦੀ ਪਹਿਲੀ ਅਦਾਕਾਰਾ ਬਣੀ ਹੈ ਜਿਸਨੇ ਮਸ਼ਹੂਰ ਫੋਟੋਗ੍ਰਾਫਰ ਮਾਰੀਓ ਟੈਸਟੀਨੋ ਦੀ ਟਾਵਲ ਸੀਰੀਜ਼ ਵਿੱਚ ਹਿੱਸਾ ਲਿਆ ਹੈ।
ਕੈਟ ਤੋਂ ਇਲਾਵਾ ਪੂਰੀ ਦੁਨੀਆ ਦੀਆਂ ਮਸ਼ਹੂਰ ਅਦਾਕਾਰਾਂ ਇਸ ਦਾ ਹਿੱਸਾ ਬਣ ਚੁੱਕੀਆਂ ਹਨ।