ਪੜਚੋਲ ਕਰੋ

ਜਾਣੋ ਕੈਟਰੀਨਾ ਦੀ ਫਿਟਨੈੱਸ ਦਾ ਰਾਜ਼

1/10
ਉਹ ਛੇਤੀ ਹੀ ਆਨੰਦ ਐਲ ਰਾਏ ਦੀ ਫਿਲਮ 'ਜ਼ੀਰੋ' 'ਚ ਨਜ਼ਰ ਆਏਗੀ।
ਉਹ ਛੇਤੀ ਹੀ ਆਨੰਦ ਐਲ ਰਾਏ ਦੀ ਫਿਲਮ 'ਜ਼ੀਰੋ' 'ਚ ਨਜ਼ਰ ਆਏਗੀ।
2/10
ਫਿਲਹਾਲ ਕੈਟਰੀਨਾ ਬਰਥਡੇਅ ਸੈਲੀਬ੍ਰੇਸ਼ਨ ਕਾਰਨ ਆਪਣੇ ਦੋਸਤਾਂ ਨਾਲ ਲੰਦਨ ਤੇ ਨਿਊਯਾਰਕ ਟੂਰ 'ਤੇ ਹੈ।
ਫਿਲਹਾਲ ਕੈਟਰੀਨਾ ਬਰਥਡੇਅ ਸੈਲੀਬ੍ਰੇਸ਼ਨ ਕਾਰਨ ਆਪਣੇ ਦੋਸਤਾਂ ਨਾਲ ਲੰਦਨ ਤੇ ਨਿਊਯਾਰਕ ਟੂਰ 'ਤੇ ਹੈ।
3/10
ਯਾਸਮੀਨ ਨੇ ਕਿਹਾ ਕਿ ਸਕੁਆਟ, ਲਾਂਗ, ਪੁਸ਼ਅੱਪਸ ਤੇ ਪਾਇਲੇਟਸ ਜਿਹੇ ਵਰਕਆਊਟ ਕਰਨਾ ਕੈਟ ਪਸੰਦ ਕਰਦੀ ਹੈ।
ਯਾਸਮੀਨ ਨੇ ਕਿਹਾ ਕਿ ਸਕੁਆਟ, ਲਾਂਗ, ਪੁਸ਼ਅੱਪਸ ਤੇ ਪਾਇਲੇਟਸ ਜਿਹੇ ਵਰਕਆਊਟ ਕਰਨਾ ਕੈਟ ਪਸੰਦ ਕਰਦੀ ਹੈ।
4/10
ਹਰ ਫਿਲਮ 'ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਕੈਟਰੀਨਾ ਆਪਣੀ ਫਿਟਨੈੱਸ ਤੇ ਨਵੇਂ ਸ਼ੈਡਿਊਲ ਨੂੰ ਲੈਕੇ ਟ੍ਰੇਨਰ ਨਾਲ ਚਰਚਾ ਕਰਦੀ ਰਹਿੰਦੀ ਹੈ।
ਹਰ ਫਿਲਮ 'ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਕੈਟਰੀਨਾ ਆਪਣੀ ਫਿਟਨੈੱਸ ਤੇ ਨਵੇਂ ਸ਼ੈਡਿਊਲ ਨੂੰ ਲੈਕੇ ਟ੍ਰੇਨਰ ਨਾਲ ਚਰਚਾ ਕਰਦੀ ਰਹਿੰਦੀ ਹੈ।
5/10
ਕੈਟਰੀਨਾ ਨੂੰ ਅਜਿਹਾ ਵਰਕਆਊਟ ਪਸੰਦ ਹੈ ਜੋ ਉਨ੍ਹਾਂ ਦੀ ਫਿਟਨੈੱਸ ਨੂੰ ਕਾਇਮ ਰੱਖ ਸਕੇ।
ਕੈਟਰੀਨਾ ਨੂੰ ਅਜਿਹਾ ਵਰਕਆਊਟ ਪਸੰਦ ਹੈ ਜੋ ਉਨ੍ਹਾਂ ਦੀ ਫਿਟਨੈੱਸ ਨੂੰ ਕਾਇਮ ਰੱਖ ਸਕੇ।
6/10
ਅਜਿਹਾ ਇਸ ਲਈ ਵੀ ਕਿਉਂਕਿ ਜਦੋਂ ਵੀ ਉਹ ਜਿਮ ਜਾਂਦੀ ਹੈ ਇੱਕ ਨਵੇਂ ਵਰਕਆਊਟ ਦੀ ਉਮੀਦ ਕਰਦੀ ਹੈ।
ਅਜਿਹਾ ਇਸ ਲਈ ਵੀ ਕਿਉਂਕਿ ਜਦੋਂ ਵੀ ਉਹ ਜਿਮ ਜਾਂਦੀ ਹੈ ਇੱਕ ਨਵੇਂ ਵਰਕਆਊਟ ਦੀ ਉਮੀਦ ਕਰਦੀ ਹੈ।
7/10
ਕੈਟਰੀਨਾ ਦੀ ਫਿਟਨੈੱਸ ਦੇ ਰਾਜ਼ ਦਾ ਖੁਲਾਸਾ ਕਰਦਿਆਂ ਯਾਸਮੀਨ ਨੇ ਕਿਹਾ ਕਿ ਕੈਟ ਸਭ ਤੋਂ ਦਿਲਚਸਪ ਲੋਕਾਂ 'ਚੋਂ ਇੱਕ ਹੈ ਜਿਸ ਨਾਲ ਕੰਮ ਕਰਨਾ ਚੰਗਾ ਲੱਗਦਾ ਹੈ।
ਕੈਟਰੀਨਾ ਦੀ ਫਿਟਨੈੱਸ ਦੇ ਰਾਜ਼ ਦਾ ਖੁਲਾਸਾ ਕਰਦਿਆਂ ਯਾਸਮੀਨ ਨੇ ਕਿਹਾ ਕਿ ਕੈਟ ਸਭ ਤੋਂ ਦਿਲਚਸਪ ਲੋਕਾਂ 'ਚੋਂ ਇੱਕ ਹੈ ਜਿਸ ਨਾਲ ਕੰਮ ਕਰਨਾ ਚੰਗਾ ਲੱਗਦਾ ਹੈ।
8/10
ਕੈਟਰੀਨਾ ਦੀ ਫਿਟਨੈਸ ਟ੍ਰੇਨਰ ਯਾਸਮੀਨ ਕਰਾਚੀਵਾਲਾ ਨੇ ਕੈਟਰੀਨਾ ਦੀ ਫਿਟਨੈਸ ਬਾਰੇ ਦੱਸਿਆ ਹੈ।
ਕੈਟਰੀਨਾ ਦੀ ਫਿਟਨੈਸ ਟ੍ਰੇਨਰ ਯਾਸਮੀਨ ਕਰਾਚੀਵਾਲਾ ਨੇ ਕੈਟਰੀਨਾ ਦੀ ਫਿਟਨੈਸ ਬਾਰੇ ਦੱਸਿਆ ਹੈ।
9/10
ਕੈਟਰੀਨਾ ਨੇ ਸੋਮਵਾਰ ਨੂੰ ਆਪਣਾ 35ਵਾਂ ਜਨਮ ਦਿਨ ਮਨਾਇਆ ਹੈ ਪਰ ਅੱਜ ਗੱਲ ਕੈਟ ਦੀ ਫਿਟਨੈੱਸ ਦੀ ਹੋ ਰਹੀ ਹੈ।
ਕੈਟਰੀਨਾ ਨੇ ਸੋਮਵਾਰ ਨੂੰ ਆਪਣਾ 35ਵਾਂ ਜਨਮ ਦਿਨ ਮਨਾਇਆ ਹੈ ਪਰ ਅੱਜ ਗੱਲ ਕੈਟ ਦੀ ਫਿਟਨੈੱਸ ਦੀ ਹੋ ਰਹੀ ਹੈ।
10/10
ਫਿਲਮ 'ਧੂਮ-3' ਤੋਂ 'ਟਾਇਗਰ ਜ਼ਿੰਦਾ ਹੈ' ਤੱਕ ਕੈਟਰੀਨਾ ਕੈਫ ਹਰ ਵਾਰ ਆਪਣੀ ਅਦਾਕਾਰੀ ਤੇ ਫਿਟਨੈੱਸ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ 'ਚ ਕਾਮਯਾਬ ਰਹੀ ਹੈ।
ਫਿਲਮ 'ਧੂਮ-3' ਤੋਂ 'ਟਾਇਗਰ ਜ਼ਿੰਦਾ ਹੈ' ਤੱਕ ਕੈਟਰੀਨਾ ਕੈਫ ਹਰ ਵਾਰ ਆਪਣੀ ਅਦਾਕਾਰੀ ਤੇ ਫਿਟਨੈੱਸ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ 'ਚ ਕਾਮਯਾਬ ਰਹੀ ਹੈ।
Sponsored Links by Taboola

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget