ਇਸ ਤੋਂ ਇਲਾਵਾ ਪ੍ਰਿਅੰਕਾ ਫ਼ਿਲਮ 'ਏ ਕਿਡ ਲਾਇਕ ਜੈਕ' ਵਿੱਚ ਵੀ ਨਜ਼ਰ ਆਉਣ ਵਾਲੀ ਹੈ। ਇਸ ਫ਼ਿਲਮ ਰਾਹੀਂ ਪ੍ਰਿਅੰਕਾ ਪਹਿਲੀ ਵਾਰ ਵੱਡੇ ਪਰਦੇ 'ਤੇ ਸਿੰਗਲ ਮਦਰ ਦੀ ਭੂਮੀਕਾ ਅਦਾ ਕਰਦੀ ਨਜ਼ਰ ਆਵੇਗੀ। ਇਸ ਫਿਲਮ ਦੇ ਸੈੱਟ ਤੋਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ।