ਉਸ ਨੇ ਹਾਲ ਹੀ ਵਿੱਚ ਆਪਣੇ ਪ੍ਰਸ਼ੰਸਕਾਂ ਨੂੰ ਪੁੱਛਿਆ ਹੈ ਕਿ ਉਹ ਕੁਝ ਵਧੀਆ ਪੜ੍ਹਨਾ ਚਾਹੁੰਦੀ ਹੈ ਤੇ ਇਸ ਲਈ ਉਸ ਨੇ ਪ੍ਰਸ਼ੰਸਕਾਂ ਦੇ ਸੁਝਾਅ ਮੰਗੇ ਹਨ। ਮੌਨੀ ਦੇ ਪ੍ਰਸ਼ੰਸਕਾਂ ਨੇ ਆਪਣੀ ਪਸੰਦੀਦਾ ਕਲਾਕਾਰ ਦੀ ਮਦਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਬਹੁਤ ਸਾਰੇ ਲੋਕਾਂ ਨੇ ਉਸ ਨੂੰ ਚੰਗੀਆਂ ਕਿਤਾਬਾਂ ਦੇ ਨਾਂ ਸੁਝਾਏ।