ਪੜਚੋਲ ਕਰੋ

ਪੈਸੇ ਕਮਾਉਣ ਲਈ ਕੁੱਕ ਬਣੇ ਨਵਾਜ਼ੁੱਦੀਨ ਨੂੰ ਇੰਝ ਹਾਸਲ ਹੋਈ ਸਫਲਤਾ

1/9
ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਕਹਾਣੀਕਾਰ ਮੰਟੋ ਦੀ ਜ਼ਿੰਦਗੀ 'ਤੇ ਅਧਾਰਿਤ ਹੈ।

2/9
ਨਵਾਜ਼ੁਦੀਨ ਦੀਆਂ ਮਸ਼ਹੂਰ ਫਿਲਮਾਂ ਵਿੱਚ ਦਸ਼ਰਥ ਮਾਂਝੀ, ਗੈਂਗਸ ਆਫ ਵਾਸੇਪੁਰ, ਰਈਸ, ਹਰਾਮਖੋਰ, ਬਜ਼ਰੰਗੀ ਭਾਈਜਾਨ, ਬਾਬੂਮੋਸ਼ਾਏ ਬੰਦੂਕਬਾਜ਼ ਅਤੇ ਬਦਲਾਪੁਰ ਦੇ ਲਈ ਜਾਣਿਆ ਜਾਂਦਾ ਹੈ।

3/9
ਨਵਾਜ਼ ਦੇ ਛੋਟੇ ਭਰਾ ਵੀ ਮੁੰਬਈ ਵਿੱਚ ਰਹਿੰਦੇ ਹਨ ਅਤੇ ਉਹ ਇੱਕ ਫ਼ਿਲਮ ਡਾਇਰੈਕਟਰ ਹਨ। ਨਵਾਜ਼ੁਦੀਨ ਨੇ ਅੰਜਲੀ ਨਾਲ ਵਿਆਹ ਕੀਤਾ ਜਿਸ ਨਾਲ ਉਨ੍ਹਾਂ ਦੇ 2 ਬੱਚੇ ਹਨ। ਬੇਟੀ ਦਾ ਨਾਂ ਸ਼ੋਰਾ ਹੈ।

4/9
ਅਨੁਰਾਗ ਕਸ਼ਯਪ ਦੀ ਫ਼ਿਲਮ 'ਗੈਂਗਸ ਆਫ ਵਾਸੇਪੁਰ' ਨੇ ਨਵਾਜ਼ੁਦੀਨ ਦੀ ਕਿਸਮਤ ਬਦਲ ਦਿੱਤੀ। ਇਸ ਫ਼ਿਲਮ ਵਿੱਚ ਉਨ੍ਹਾਂ ਦੀ ਅਦਾਕਾਰੀ ਦੀ ਕਾਫੀ ਤਾਰੀਫ ਹੋਈ ਅਤੇ ਉਹ ਸਟਾਰ ਬਣ ਗਏ।

5/9
2004 ਵਿੱਚ ਕੁਝ ਫ਼ਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਨਵਾਜ਼ ਦੇ ਕੋਲ ਗੁਜ਼ਾਰੇ ਲਈ ਪੈਸੇ ਨਹੀਂ ਬਚੇ। ਇਸ ਦੌਰਾਨ ਉਹ ਐਨਐਸਡੀ ਦੇ ਆਪਣੇ ਇੱਕ ਸੀਨੀਅਰ ਦੇ ਨਾਲ ਰਹੇ। ਸ਼ਰਤ ਇਹ ਸੀ ਕਿ ਨਵਾਜ਼ ਉਨ੍ਹਾਂ ਲਈ ਰੋਜ਼ਾਨਾ ਖਾਣਾ ਬਣਾਉਣਗੇ।

6/9
ਨਵਾਜ਼ ਸਭ ਤੋਂ ਪਹਿਲਾਂ ਪੈਪਸੀ ਦੀ ਮਸ਼ਹੂਰੀ ਵਿੱਚ ਨਜ਼ਰ ਆਏ। ਇਸ ਵਿੱਚ ਉਹ ਧੋਬੀ ਬਣੇ ਸਨ। ਇਸ ਕੰਮ ਲਈ ਉਨ੍ਹਾਂ ਨੂੰ 500 ਰੁਪਏ ਮਿਲੇ ਸਨ।

7/9
ਨਵਾਜ਼ ਜਦੋਂ ਛੋਟੇ ਸਨ ਤਾਂ ਸਵੇਰੇ 4 ਵਜੇ ਉੱਠ ਜਾਉਂਦੇ ਸਨ ਅਤੇ ਆਪਣੇ ਪਿਤਾ ਨਾਲ ਖੇਤ ਵਿੱਚ ਮਦਦ ਕਰਨ ਜਾਂਦੇ ਸਨ। ਫਿਰ ਆਪਣੇ ਸਕੂਲ ਜਾਂਦੇ ਸੀ।

8/9
ਮੁਜ਼ੱਫਰਨਗਰ ਦੇ ਇੱਕ ਛੋਟੇ ਜਿਹੇ ਪਿੰਡ ਵਿੱਚ ਪੈਦਾ ਹੋਣ ਤੋਂ ਬਾਅਦ ਸਾਲ 1996 ਵਿੱਚ ਦਿੱਲੀ ਦੇ ਨੈਸ਼ਨਲ ਸਕੂਲ ਆਫਰ ਡਰਾਮਾ ਤੋਂ ਐਕਟਿੰਗ ਦੀ ਪੜ੍ਹਾਈ ਪੂਰੀ ਕੀਤੀ। ਇਸ ਤੋਂ ਬਾਅਦ ਉਹ ਮੁੰਬਈ ਚਲੇ ਗਏ। ਇੱਥੇ ਹੀ ਉਨ੍ਹਾਂ ਨੇ ਮਿਹਨਤ ਕੀਤੀ ਜਿਸ ਨਾਲ ਉਨ੍ਹਾਂ ਨੂੰ ਅੱਜ ਕਾਮਯਾਬੀ ਮਿਲੀ ਹੈ।

9/9
ਬਾਲੀਵੁੱਡ ਅਦਾਕਾਰ ਨਵਾਜ਼ੁਦੀਨ ਸਿੱਦੀਕੀ ਅੱਜ ਆਪਣਾ 44ਵਾਂ ਜਨਮਦਿਨ ਮਨਾ ਰਹੇ ਹਨ। ਅਜਿਹੇ ਵਿੱਚ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਵੇਂ ਉੱਤਰ ਪ੍ਰਦੇਸ਼ ਦੇ ਮੁਜ਼ਫਰਨਗਰ ਦੇ ਇੱਕ ਛੋਟੇ ਜਿਹੇ ਪਿੰਡ ਬੁਢਾਨਾ ਵਿੱਚ ਪੈਦਾ ਹੋਏ ਨਵਾਜ਼ੁਦੀਨ ਨੇ ਮਿਹਨਤ ਕਰਕੇ ਸੰਘਰਸ਼ ਦੀ ਮਿਸਾਲ ਕਾਇਮ ਕਰ ਦਿੱਤੀ ਹੈ।

Sponsored Links by Taboola

ਟਾਪ ਹੈਡਲਾਈਨ

Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ

Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ

Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
SAD News: ਦੁਖਦ ਖਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ...

Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ

Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!

Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ

Embed widget