ਪੜਚੋਲ ਕਰੋ

ਪ੍ਰਿਅੰਕਾ ਚੋਪੜਾ ਤੇ ਦੋਸਤ ਨਿਕ ਦੀ ਖ਼ਾਸ ਮਿਲਣੀ ਸੁਰਖੀਆਂ 'ਚ

1/27
2/27
3/27
ਤਸਵੀਰਾਂ: ਮਾਨਵ ਮੰਗਲਾਨੀ
ਤਸਵੀਰਾਂ: ਮਾਨਵ ਮੰਗਲਾਨੀ
4/27
ਨਿਕ ਜੋਨਾਸ ਨੇ ਜੋ ਪਹਿਲਾ ਗੀਤ ਗਾਇਆ ਸੀ ਉਹ ਖੁਦ ਹੀ ਲਿਖਿਆ ਸੀ।

5/27
ਨਿਕ ਜੋਨਾਸ ਨੇ 7 ਸਾਲ ਦੀ ਉਮਰ 'ਚ ਹੀ ਥੀਏਟਰ ਕਰਨਾ ਸ਼ੁਰੂ ਕਰ ਦਿੱਤਾ ਸੀ।

6/27
ਨਿਕ ਅਮਰੀਕੀ ਗਾਇਕ, ਗੀਤਕਾਰ, ਅਦਾਕਾਰ ਤੇ ਰਿਕਾਰਡ ਪ੍ਰੋਡਿਊਸਰ ਹਨ।

7/27
ਦੱਸ ਦਈਏ ਕਿ ਨਿਕ, ਪ੍ਰਿਅੰਕਾ ਤੋਂ ਕਰੀਬ 10 ਸਾਲ ਛੋਟੇ ਹਨ।

8/27
ਇਸ ਦੌਰਾਨ ਪ੍ਰਿਅੰਕਾ ਚੋਪੜਾ ਦੇ ਮੰਮੀ ਵੀ ਕਾਫੀ ਖੁਸ਼ ਨਜ਼ਰ ਆਏ।

9/27
ਡਿਨਰ ਦੌਰਾਨ ਉਹ ਦੋਵੇਂ ਇਕ-ਦੂਜੇ ਦਾ ਹੱਥ ਫੜ੍ਹੇ ਨਜ਼ਰ ਆਏ।

10/27
ਦੱਸ ਦਈਏ ਕਿ ਪਿਛਲੇ ਸਾਲ ਦਸੰਬਰ 'ਚ ਨਿਕ ਨੇ 'ਜੁਮਾਂਜੀ: ਵੈਲਕਮ ਟੂ ਦ ਜੰਗਲ' ਦੇ ਪ੍ਰਚਾਰ ਦੌਰਾਨ ਭਾਰਤ ਆਉਣ ਦੀ ਇੱਛਾ ਜ਼ਾਹਰ ਕੀਤੀ ਸੀ।

11/27
ਪਿਛਲੇ ਸਾਲ ਦੋਵੇਂ ਪਹਿਲੀ ਵਾਰ 'ਮੇਟ ਗਾਲਾ ਈਵੇਂਟ' 'ਚ ਰੈੱਡ ਕਾਰਪੈੱਟ 'ਤੇ ਇਕੱਠੇ ਨਜ਼ਰ ਆਏ।

12/27
ਰਿਪੋਰਟਸ ਮੁਤਾਬਕ ਪ੍ਰਿਅੰਕਾ ਚੋਪੜਾ ਤੇ ਨਿਕ ਦੀ ਮੁਲਾਕਾਤ 'ਕੁਆਂਟਿਕਾ' ਦੇ ਸ਼ੋਅ ਦੌਰਾਨ ਹੋਈ ਸੀ।

13/27
ਇਸ ਤੋਂ ਬਾਅਦ ਪ੍ਰਿਅੰਕਾ ਵੀ ਆਪਣੇ ਮੰਮੀ ਨੂੰ ਨਿਕ ਦੇ ਨਾਲ ਡਿਨਰ 'ਤੇ ਲੈਕੇ ਗਈ।

14/27
ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਪ੍ਰਿਅੰਕਾ ਨਿਕ ਦੇ ਪਰਿਵਾਰ ਨੂੰ ਮਿਲੀ ਸੀ।

15/27
ਨਿਕ ਤੇ ਪ੍ਰਿਅੰਕਾ ਦੀਆਂ ਡਿਨਰ ਦੌਰਾਨ ਕਈ ਤਸਵੀਰਾਂ ਸਾਹਮਣੇ ਆਈਆਂ।

16/27
ਡਿਨਰ ਦੌਰਾਨ ਪ੍ਰਿਅੰਕਾ ਦੀ ਮੰਮੀ ਮਧੂ ਚੋਪੜਾ ਵੀ ਉਨ੍ਹਾਂ ਨਾਲ ਨਜ਼ਰ ਆਈ।

17/27
ਨਿਕ ਦੀ ਗੱਲ ਕਰੀਏ ਤਾਂ ਫਾਰਮਲ ਸ਼ਰਟ ਪੈਂਟ 'ਚ ਉਹ ਕਾਫੀ ਹੈਂਡਸਮ ਲੱਗ ਰਹੇ ਸਨ।

18/27
ਇਸ ਦੌਰਾਨ ਪ੍ਰਿਅੰਕਾ ਖੂਬਸੂਰਤ ਲੱਗ ਰਹੀ ਸੀ।
ਇਸ ਦੌਰਾਨ ਪ੍ਰਿਅੰਕਾ ਖੂਬਸੂਰਤ ਲੱਗ ਰਹੀ ਸੀ।
19/27
ਵਿਦੇਸ਼ 'ਚ ਡਿਨਰ, ਡੇਟ ਤੇ ਇਕੱਠੇ ਘੁੰਮਦਿਆਂ ਨਿਕ ਤੇ ਪ੍ਰਿਅੰਕਾ ਕਈ ਵਾਰ ਸਪੌਟ ਹੋਏ ਹਨ ਪਰ ਭਾਰਤ 'ਚ ਪਹਿਲੀ ਵਾਰ ਉਨ੍ਹਾਂ ਨੂੰ ਸਪੌਟ ਕੀਤਾ ਗਿਆ।

20/27
ਏਅਰਪੋਰਟ 'ਤੇ ਪ੍ਰਿਅੰਕਾ ਜਿੱਥੇ ਨਿਕ ਨੂੰ ਸਭ ਦੀਆਂ ਨਜ਼ਰਾਂ ਤੋਂ ਬਚਾ ਕੇ ਗੱਡੀ 'ਚ ਲੈ ਗਈ ਉੱਥੇ ਹੀ ਡਿਨਰ ਦੌਰਾਨ ਉਹ ਅਜਿਹਾ ਨਾ ਕਰ ਸਕੀ।

21/27
ਪ੍ਰਿਅੰਕਾ ਚੋਪੜਾ ਪਹਿਲੀ ਵਾਰ ਨਿਕ ਨੂੰ ਲੈ ਕੇ ਭਾਰਤ ਆਈ ਹੈ।

22/27
ਇਸ ਤਸਵੀਰ 'ਚ ਪ੍ਰਿਅੰਕਾ ਤੇ ਨਿਕ ਇਕ ਦੂਜੇ ਨਾਲ ਦਿਖਾਈ ਦੇ ਰਹੇ ਹਨ।

23/27
ਹਾਲ ਹੀ 'ਚ ਦੋਵਾਂ ਨੇ ਆਪਣੇ ਰਿਸ਼ਤੇ ਬਾਰੇ ਜਨਤਕ ਤੌਰ 'ਤੇ ਵੀ ਬਿਆਨ ਕੀਤਾ।

24/27
ਪ੍ਰਿਅੰਕਾ ਤੇ ਨਿਕ ਕਾਫੀ ਸਮੇਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ।

25/27
ਸੋਸ਼ਲ ਮੀਡੀਆ 'ਤੇ ਇਕ-ਦੂਜੇ ਦੀਆਂ ਤਸਵੀਰਾਂ 'ਤੇ ਰੋਮਾਂਟਿਕ ਕਮੈਂਟ ਕਰਨ ਵਾਲੇ ਨਿਕ ਤੇ ਪ੍ਰਿਅੰਕਾ ਦੇ ਡਿਨਰ 'ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ।

26/27
ਪ੍ਰਿਅੰਕਾ ਚੋਪੜਾ ਕਾਫੀ ਸਮੇਂ ਤੋਂ ਨਿਕ ਦੇ ਨਾਲ ਆਪਣੇ ਰਿਸ਼ਤੇ ਕਾਰਨ ਲਾਈਮਲਾਈਟ 'ਚ ਛਾਈ ਹੋਈ ਹੈ।

27/27
ਬਾਲੀਵੁੱਡ ਅਭਿਨੇਤਰੀ ਪ੍ਰਿਅੰਕਾ ਚੋਪੜਾ ਹਾਲ ਹੀ 'ਚ ਅਮਰੀਕੀ ਗਾਇਕ ਨਿਕ ਜੋਨਸ ਦੇ ਨਾਲ ਭਾਰਤ ਆਈ ਹੈ। ਉਸ ਦੀ ਇਸ ਵਾਰ ਦੀ ਭਾਰਤ ਯਾਤਰਾ ਕਾਫੀ ਸੁਰਖੀਆ 'ਚ ਹੈ।

Sponsored Links by Taboola

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...

Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget