ਪੜਚੋਲ ਕਰੋ

ਜਦੋਂ ਲੋਕਾਂ ਲਈ ਸੜਕ 'ਤੇ ਨੱਚਿਆ ਪਦਮਾਵਤ ਦਾ 'ਖਿਲਜੀ'

1/10
ਸੂਤਰਾਂ ਮੁਤਾਬਕ, ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਜਲਦ ਹੀ ਵਿਆਹ ਕਰ ਸਕਦੇ ਹਨ।

2/10
ਸਾਲ 2016 ਵਿੱਚ ਫ਼ਿਲਮ
ਸਾਲ 2016 ਵਿੱਚ ਫ਼ਿਲਮ "ਬਾਜੀਰਾਓ ਮਸਤਾਨੀ" ਦੇ ਲਈ ਬੈਸਟ ਮੇਲ ਐਕਟਰ ਦਾ ਐਵਾਰਡ ਵੀ ਉਨ੍ਹਾਂ ਨੂੰ ਮਿਲ ਚੁੱਕਾ ਹੈ।
3/10
ਖ਼ਬਰਾਂ ਦੀ ਮੰਨੀਏ ਤਾਂ ਜੋਇਆ ਅਖ਼ਤਰ ਦੀ ਫ਼ਿਲਮ ਵਿੱਚ ਰਣਵੀਰ ਨਜ਼ਰ ਆ ਸਕਦੇ ਹਨ। ਇਸ ਤੋਂ ਪਹਿਲਾਂ ਜ਼ੋਇਆ ਅਖ਼ਤਰ ਦੀ ਫ਼ਿਲਮ
ਖ਼ਬਰਾਂ ਦੀ ਮੰਨੀਏ ਤਾਂ ਜੋਇਆ ਅਖ਼ਤਰ ਦੀ ਫ਼ਿਲਮ ਵਿੱਚ ਰਣਵੀਰ ਨਜ਼ਰ ਆ ਸਕਦੇ ਹਨ। ਇਸ ਤੋਂ ਪਹਿਲਾਂ ਜ਼ੋਇਆ ਅਖ਼ਤਰ ਦੀ ਫ਼ਿਲਮ "ਦਿਲ ਧੜਕਨੇ ਦੋ" ਵਿੱਚ ਵੀ ਨਜ਼ਰ ਆ ਚੁੱਕੇ ਹਨ।
4/10
ਸੈਂਸਰ ਬੋਰਡ ਵੱਲੋਂ ਫ਼ਿਲਮ
ਸੈਂਸਰ ਬੋਰਡ ਵੱਲੋਂ ਫ਼ਿਲਮ "ਪਦਮਾਵਤ" ਨੂੰ ਯੂ/ਏ ਸਰਟੀਫਿਕੇਟ ਮਿਲ ਗਿਆ ਹੈ।
5/10
ਫ਼ਿਲਮ
ਫ਼ਿਲਮ "ਪਦਮਾਵਤੀ" ਦਾ ਨਾਂਅ ਬਦਲ ਕੇ "ਪਦਮਾਵਤ" ਕਰ ਦਿੱਤਾ ਗਿਆ ਹੈ। ਪਿਛਲੇ ਦਿਨੀਂ "ਪਦਮਾਵਤੀ" ਨਾਂਅ ਨੂੰ ਲਾ ਕੇ ਵਿਵਾਦ ਹੋ ਗਿਆ ਸੀ।
6/10
ਉਨ੍ਹਾਂ ਦੀ ਫ਼ਿਲਮ
ਉਨ੍ਹਾਂ ਦੀ ਫ਼ਿਲਮ "ਪਦਮਾਵਤ" 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਰਣਵੀਰ ਸਿੰਘ ਇਸ ਫ਼ਿਲਮ ਵਿੱਚ ਅਲਾਉਦੀਨ ਖਿਲਜੀ ਦਾ ਕਿਰਦਾਰ ਨਿਭਾ ਰਹੇ ਹਨ।
7/10
ਬਾਲੀਵੁੱਡ ਵਿੱਚ ਰਣਵੀਰ ਸਿੰਘ ਆਪਣੇ ਸਟਾਈਲ ਅਤੇ ਐਨਰਜੈਟਿਕ ਡਾਂਸ ਦੇ ਲਈ ਜਾਣੇ ਜਾਂਦੇ ਹਨ।

8/10
ਤਸਵੀਰਾਂ ਵਿੱਚ ਰਣਵੀਰ ਫੈਨਸ ਦਾ ਪਿਆਰ ਕਬੂਲਦੇ ਵੀ ਨਜ਼ਰ ਆ ਰਹੇ ਹਨ।

9/10
ਰਣਵੀਰ ਸਿੰਘ ਫੈਨਸ ਨੂੰ ਮਿਲੇ ਹੀ ਨਹੀਂ ਬਲਕਿ ਉਨ੍ਹਾਂ ਨਾਲ ਡਾਂਸ ਵੀ ਕੀਤਾ।

10/10
ਰਣਵੀਰ ਸਿੰਘ ਅਜਿਹੇ ਫ਼ਿਲਮੀ ਕਲਾਕਾਰਾਂ ਵਿੱਚ ਸ਼ੁਮਾਰ ਹਨ ਜੋ ਆਪਣੇ ਫੈਨਸ ਨੂੰ ਮਿਲਣ ਤੋਂ ਮਨ੍ਹਾਂ ਨਹੀਂ ਕਰ ਸਕਦੇ। ਇਸ ਦਾ ਇੱਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਉਹ ਜ਼ੋਇਆ ਅਖ਼ਤਰ ਦੇ ਘਰ ਤੋਂ ਬਾਹਰ ਨਿਕਲ ਰਹੇ ਸਨ। ਉਦੋਂ ਹੀ ਉਨ੍ਹਾਂ ਨੇ ਫੈਨਸ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਮਿਲਣ ਤੋਂ ਖੁਦ ਨੂੰ ਰੋਕ ਨਹੀਂ ਸਕੇ।

Sponsored Links by Taboola

ਟਾਪ ਹੈਡਲਾਈਨ

Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
Punjab News: ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
Punjab News: ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?

17 ਸਤੰਬਰ ਨੂੰ ਕਿੰਨੇ ਦਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਅੱਜ ਦੇ ਰੇਟ

ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

Embed widget