ਹਾਲ ਹੀ 'ਚ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਤੇ ਫਿਲਮ ਨਿਰਦੇਸ਼ਕ ਸ਼ਾਦ ਅਲੀ ਨੂੰ ਫਿਲਮ ਦੀ ਸਪੈਸ਼ਲ ਸਕਰੀਨਿੰਗ ਦੌਰਾਨ ਇਕੱਠੇ ਦੇਖਿਆ ਗਿਆ ਸੀ।