✕
  • ਹੋਮ

ਸਵਿੱਮਸੂਟ 'ਚ ਸ਼ਮਾ ਸਿਕੰਦਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

ਏਬੀਪੀ ਸਾਂਝਾ   |  05 Apr 2019 05:12 PM (IST)
1

2

3

4

ਸ਼ਮਾ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

5

ਸ਼ਮਾ ਕੈਮਰੇ ਸਾਹਮਣੇ ਵੀ ਬੋਲਡ ਪੋਜ਼ ਦੇਣ 'ਚ ਬਿਲਕੁਲ ਨਹੀਂ ਝਿਜਕ ਮਹਿਸੂਸ ਕਰਦੀ।

6

ਸਵਿੱਮਸੂਟ 'ਚ ਸ਼ਮਾ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦੀ ਫੋਟੋ ਨੂੰ ਫੈਨਸ ਨੇ ਕਾਫੀ ਪਸੰਦ ਵੀ ਕੀਤਾ ਹੈ।

7

ਸ਼ਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਅਤੇ ਉਹ ਅਕਸਰ ਹੀ ਆਪਣੀ ਬੋਲਡ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

8

ਹਾਲ ਹੀ 'ਚ ਸ਼ਮਾ ਸਿਕੰਦਰ ਨੇ ਸੋਸ਼ਲ ਮੀਡੀਆ 'ਤੇ ਆਪਣੀ ਸਵਿੱਮਸੂਟ ਦੀ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਉਹ ਬੇਹੱਦ ਹੌਟ ਲੱਗ ਰਹੀ ਹੈ।

  • ਹੋਮ
  • ਬਾਲੀਵੁੱਡ
  • ਸਵਿੱਮਸੂਟ 'ਚ ਸ਼ਮਾ ਸਿਕੰਦਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.