ਪੜਚੋਲ ਕਰੋ

ਆਨੰਦ ਨੇ ਗੋਢਿਆਂ ਭਾਰ ਹੋ ਕੇ ਬੰਨ੍ਹੇ ਸੋਨਮ ਦੇ ਫੀਤੇ, ਤਸਵੀਰਾਂ ਵਾਇਰਲ

1/13
2/13
3/13
4/13
5/13
ਸੋਨਮ ਅੱਗੇ ‘ਦ ਜ਼ੋਯਾ ਫੈਕਟਰ’ ਫ਼ਿਲਮ ‘ਚ ਨਜ਼ਰ ਆਵੇਗੀ। ਇਸ ਦੀ ਕਹਾਣੀ ਇੱਕ ਕਿਤਾਬ ‘ਤੇ ਆਧਾਰਤ ਹੈ।

6/13
ਸ਼ੋਅ ‘ਚ ਸੋਨਮ ਨੇ ਕਿਹਾ ਕਿ ਉਸ ਦੇ ਪਿਤਾ ਅਨਿਲ ਕਪੂਰ ਨੇ 40 ਸਾਲ ਮਿਹਨਤ ਕਰਕੇ ਬਾਲੀਵੁੱਡ ‘ਚ ਪਛਾਣ ਬਣਾਈ ਹੈ। ਜੇਕਰ ਮੈਨੂੰ ਉਨ੍ਹਾਂ ਦੇ ਨਾਂ ਕਰਕੇ ਕੁਝ ਮਦਦ ਮਿਲਦੀ ਹੈ ਤਾਂ ਇਸ ‘ਚ ਕੁਝ ਗਲਤ ਨਹੀਂ ਹੈ।

7/13
ਹਾਲ ਹੀ ‘ਚ ਸੋਨਮ ਕਪੂਰ ਆਹੂਜਾ, ਅਰਬਾਜ਼ ਖ਼ਾਨ ਦੇ ਆਨਲਾਈਨ ਸ਼ੋਅ ਪਿੰਚ ‘ਚ ਨਜ਼ਰ ਆਈ ਸੀ। ਇਸ ‘ਚ ਉਸ ਨੇ ਪਰਿਵਾਰਵਾਦ ਤੇ ਹੋਰ ਕਈ ਮੁੱਦਿਆਂ ‘ਤੇ ਗੱਲ ਕੀਤੀ ਸੀ।

8/13
ਸਟੌਰ ਲੌਂਚਿੰਗ ਲਈ ਸੋਨਮ ਤੇ ਆਨੰਦ ਦੀਆਂ ਤਸਵੀਰਾਂ ‘ਤੇ ਫੈਨਸ ਨੇ ਕਈ ਕੁਮੈਂਟ ਕੀਤੇ ਹਨ। ਇੱਥੇ ਸੋਨਮ ਪੀਲੇ ਰੰਗ ਦੀ ਡ੍ਰੈੱਸ ‘ਚ ਨਜ਼ਰ ਆਈ।

9/13
ਸੋਨਮ ਤੇ ਆਨੰਦ ਨੇ ਬੀਤੇ ਸਾਲ ਮਈ ‘ਚ ਵਿਆਹ ਕੀਤਾ ਸੀ। ਦੋਵੇਂ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਸੀ।

10/13
ਇਸ ਖੂਬਸੂਰਤ ਕੱਪਲ ਦਾ ਇੰਸਟਾਗ੍ਰਾਮ ਦੋਵਾਂ ਦੀਆਂ ਤਸਵੀਰਾਂ ਨਾਲ ਭਰਿਆ ਹੋਇਆ ਹੈ। ਆਨੰਦ ਨੂੰ ਕਈ ਮੌਕਿਆਂ ‘ਤੇ ਸੋਨਮ ਦੀ ਮਦਦ ਕਰਦਿਆਂ ਕੈਮਰੇ ‘ਚ ਕੈਦ ਕੀਤਾ ਗਿਆ ਹੈ।

11/13
ਸਟੋਰ ਲੌਂਚ ਮੌਕੇ ਕੈਮਰੇ ‘ਚ ਕੈਦ ਹੋਏ ਇਸ ਕਲਿੱਪ ਦਾ ਸਾਦਗੀ ਭਰਿਆ ਅੰਦਾਜ਼ ਦੇਖ ਆਮ ਲੋਕ ਹੈਰਾਨ ਹੋ ਗਏ। ਇਸ ਦੌਰਾਨ ਸੋਨਮ ਹੱਸਦੀ ਨਜ਼ਰ ਆਈ।

12/13
ਦੋਵਾਂ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਸ ਨੂੰ ਦੋਵਾਂ ਦਾ ਇਹ ਪਿਆਰਾ ਅੰਦਾਜ਼ ਪਸੰਦ ਆ ਰਿਹਾ ਹੈ।

13/13
ਆਨੰਦ ਆਹੂਜਾ ਤੇ ਸੋਨਮ ਕਪੂਰ ਨੇ ਇੱਕ ਵਾਰ ਫੇਰ ਆਪਣੇ ਫੈਨਸ ਦਾ ਦਿਲ ਜਿੱਤਿਆ ਹੈ। ਦੋਵੇਂ ਬੀਤੇ ਦਿਨੀਂ ਦਿੱਲੀ ‘ਚ ਇੱਕ ਸਟੋਰ ਲੌਂਚਿੰਗ ਇਵੈਂਟ ‘ਤੇ ਪਹੁੰਚੇ ਜਿੱਥੇ ਆਨੰਦ ਨੇ ਗੋਢਿਆਂ ਭਾਰ ਬੈਠ ਕੇ ਸੋਨਮ ਦੇ ਬੂਟਾਂ ਦੇ ਫੀਤੇ ਬੰਨ੍ਹੇ।

Sponsored Links by Taboola

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget