ਪੜਚੋਲ ਕਰੋ

ਕਿੰਨਾ ਖ਼ਾਸ ਹੈ ਕਪਿਲ-ਗਿੰਨੀ ਦੇ ਵਿਆਹ ਦਾ ਸੱਦਾ ਪੱਤਰ, ਵੇਖੋ ਤਸਵੀਰਾਂ

1/5
ਫੇਮਸ ਕਾਮੇਡੀਅਨ ਕਪਿਲ ਸ਼ਰਮਾ 12 ਦਸੰਬਰ ਨੂੰ ਆਪਣੀ ਖ਼ਾਸ ਦੋਸਤ ਗਿੰਨੀ ਚਤੁਰਥ ਨਾਲ ਵਿਆਹ ਕਰ ਰਹੇ ਹਨ। ਕੁਝ ਦਿਨ ਪਹਿਲਾਂ ਕਪਿਲ ਨੇ ਇਸ ਖੁਸ਼ਖ਼ਬਰੀ ਨੂੰ ਆਪਣੇ ਫੈਨਸ ਨਾਲ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਸੀ। ਹੁਣ ਅਸੀਂ ਤੁਹਾਡੇ ਲਈ ਕਪਿਲ ਦੇ ਵਿਆਹ ਦੇ ਕਾਰਡ ਦੀਆਂ ਕੁਝ ਤਸਵੀਰਾਂ ਲੈ ਕੇ ਆਏ ਹਾਂ।

2/5
ਕਪਿਲ ਦੀ ਫੈਮਿਲੀ ਦੀ ਤਰ੍ਹਾਂ ਉਸ ਦੇ ਫੈਨਸ ਵੀ ਕਪਿਲ ਦੇ ਵਿਆਹ ਲਈ ਕਾਫੀ ਉਤਸ਼ਾਹਿਤ ਹਨ। ਜੇਕਰ ਕਪਿਲ ਦੇ ਵਿਆਹ ਦੇ ਸੱਦਾ ਪੱਤਰ ਦੀ ਗੱਲ ਕਰੀਏ ਤਾਂ ਇਹ ਬੇਹੱਦ ਸ਼ਾਨਦਾਰ ਹੈ।

3/5
ਕਪਿਲ ਸ਼ਰਮਾ ਵਿਆਹ ਤੋਂ ਬਾਅਦ ਜਲਦੀ ਹੀ ਛੋਟੇ ਪਰਦੇ ‘ਤੇ ਵਾਪਸੀ ਕਰ ਰਹੇ ਹਨ। ਉਨ੍ਹਾਂ ਦੇ ਸ਼ੋਅ ਦੇ ਦੂਜੇ ਸੀਜ਼ਨ ਦਾ ਟੀਜ਼ਰ ਵੀ ਸਾਹਮਣੇ ਆ ਚੁੱਕਿਆ ਹੈ।

4/5
ਕਾਰਡ ਨੂੰ ਤਿੰਨ ਹਿੱਸਿਆਂ ‘ਚ ਵੰਡਿਆ ਗਿਆ ਹੈ ਜਿਸ ਨੂੰ ਅੰਦਰੋਂ ਮਿਠਾਈਆਂ ਅਤੇ ਇਨਵੀਟੇਸ਼ਨ ਕਾਰਡ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਕਪਿਲ ਅਤੇ ਗਿੰਨੀ ਦੇ ਨਾਂਅ ਵੀ ਜੋੜੇ ਗਏ ਹਨ।

5/5
ਕਪਿਲ ਸ਼ਰਮਾ ਨੇ ਖੁਦ ਫੈਨਸ ਨੂੰ ਜਾਣਕਾਰੀ ਦਿੱਤੀ ਕਿ ਉਸ ਦਾ ਵਿਆਹ 12 ਦਸੰਬਰ ਨੂੰ ਜਲੰਧਰ ‘ਚ ਅਤੇ 14 ਦਸੰਬਰ ਨੂੰ ਮੁੰਬਈ ‘ਚ ਵਿਆਹ ਦੀ ਰਿਸੈਪਸ਼ਨ ਹੋਣੀ ਹੈ।

Sponsored Links by Taboola

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget