ਪੜਚੋਲ ਕਰੋ

ਇਹ ਹੈ ਹਨੀ ਸਿੰਘ ਦੀ ਪਤਨੀ, ਕਈ ਸਾਲਾਂ ਤੱਕ ਲੁਕੋ ਕੇ ਰੱਖਿਆ

1/6
23 ਜਨਵਰੀ 2011 ਨੂੰ ਹਨੀ ਨੇ ਸ਼ਾਲਿਨੀ ਦੇ ਨਾਲ ਸੱਤ ਫੇਰੇ ਲਏ ਸਨ। ਸੇਰੇਮਨੀ ਵਿੱਚ ਸਿਰਫ ਇੰਨਾਂ ਦੇ ਨੇੜਲੇ ਫਰੈਂਡਜ਼ ਹੀ ਪਹੁੰਚੇ ਸਨ। ਦਿੱਲੀ ਦੇ ਗੁਰੂ ਨਾਨਕ ਪਬਲਿਕ ਸਕੂਲ ਵਿੱਚ ਪੜਾਈ ਕਰਦੇ ਹੋਏ ਦੋਨਾਂ ਦੀ ਦੋਸਤੀ ਹੋਈ ਜਿਹੜੀ ਬਾਅਦ ਵਿੱਚ ਪਿਆਰ ਵਿੱਚ ਬਦਲੀ। ਸਕੂਲ ਤੋਂ ਪੜਾਈ ਪੂਰੀ ਕਰਕੇ ਹਨੀ ਮਿਊਜ਼ਿਕ ਵਿੱਚ ਡਿਗਰੀ ਲੈਣ ਲੰਡਨ ਚੱਲੇ ਗਏ ਸਨ। ਵਾਪਸ ਆਕੇ ਜੋੜੀ ਨੇ ਵਿਆਹ ਕੀਤਾ।

2/6
3/6
ਅਗਸਤ 2014 ਵਿੱਚ ਸਿੰਗਿੰਗ ਰਿਅਲਿਟੀ ਸ਼ੋਅ ਇੰਡੀਅਨ ਰਾਅ ਸਟਾਰ ਦੇ ਸਟੇਜ ਉੱਤੇ ਨਾ ਸਿਰਫ਼ ਹਨੀ ਨੇ ਆਪਣੇ ਵਿਆਹ ਦੀ ਗੱਲ ਕਬੂਲੀ ਨਾਲ ਹੀ ਉਸ ਨੇ ਪਤਨੀ ਨੂੰ ਆਪਣੇ ਚਹੇਤਿਆਂ ਦੇ ਰੂ-ਬਰੂ ਕਰਵਾਇਆ।

4/6
ਉਨ੍ਹਾਂ ਦਾ ਕਹਿਣਾ ਸੀ ਕਿ ਇਹ ਫ਼ੋਟੋਗਰਾਫੀ ਇੱਕ ਫ਼ੋਟੋ ਸ਼ੂਟ ਦੌਰਾਨ ਦੀ ਹੈ। ਹਾਲਾਂਕਿ ਕੁਝ ਵਕਤ ਬਾਅਦ ਹਨੀ ਨੂੰ ਇਹ ਗੱਲ ਕਬੂਲਣੀ ਪਈ। ਉਨ੍ਹਾਂ ਦਾ ਵਿਆਹ ਹੋ ਚੁੱਕਾ ਸੀ ਪਰ ਉਸ ਨੇ ਆਪਣੀ ਪਤਨੀ ਦੇ ਨਾਮ ਦਾ ਖ਼ੁਲਾਸਾ ਨਹੀਂ ਕੀਤਾ ਸੀ।

5/6
ਹਨੀ ਸਿੰਘ ਦੇ ਵਿਆਹ ਉੱਤੇ ਹਮੇਸ਼ਾ ਤੋਂ ਹੀ ਵਿਵਾਦ ਰਿਹਾ ਹੈ। 2011 ਵਿੱਚ ਅਜਿਹੀਆਂ ਖ਼ਬਰਾਂ ਵੀ ਆਈਆਂ ਸਨ ਕਿ ਉਨ੍ਹਾਂ ਦਾ ਵਿਆਹ ਹੋ ਚੁੱਕਾ ਸੀ। ਉਸੇ ਸਮੇਂ ਉਨ੍ਹਾਂ ਦਾ ਵਿਆਹ ਦੀਆਂ ਕੁਝ ਫ਼ੋਟੋਆਂ ਇੰਟਰਨੈੱਟ ਉੱਤੇ ਵਾਇਰਲ ਹੋ ਗਈਆਂ। ਇਨ੍ਹਾਂ ਤਸਵੀਰਾਂ ਬਾਰੇ ਹਨੀ ਕਾਫ਼ੀ ਸਮੇਂ ਤੱਕ ਚੁੱਪ ਰਿਹਾ ਪਰ ਬਾਅਦ ਵਿੱਚ ਉਨ੍ਹਾਂ ਨੇ ਵਿਆਹ ਹੋਣ ਦੀ ਗੱਲ ਤੋਂ ਇਨਕਾਰ ਕੀਤਾ ਸੀ।

6/6
ਚੰਡੀਗੜ੍ਹ: ਬਾਲੀਵੁੱਡ ਦੇ ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਨੇ ਛੇ ਸਾਲ ਪਹਿਲਾਂ ਚਾਈਲਡਹੁੱਡ ਫਰੈਂਡ ਸ਼ਾਲਿਨੀ ਤਲਵਾਰ ਨਾਲ ਸ਼ਾਦੀ ਕੀਤੀ ਸੀ। ਐਨਵਰਸਰੀ ਮੌਕੇ ਉੱਤੇ ਉਨ੍ਹਾਂ ਨੇ ਬਾਈਕ ਨਾਲ ਫ਼ੋਟੋ ਪੋਸਟ ਕਰਦੇ ਹੋਏ ਲਿਖਿਆ ਸੀ
ਚੰਡੀਗੜ੍ਹ: ਬਾਲੀਵੁੱਡ ਦੇ ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਨੇ ਛੇ ਸਾਲ ਪਹਿਲਾਂ ਚਾਈਲਡਹੁੱਡ ਫਰੈਂਡ ਸ਼ਾਲਿਨੀ ਤਲਵਾਰ ਨਾਲ ਸ਼ਾਦੀ ਕੀਤੀ ਸੀ। ਐਨਵਰਸਰੀ ਮੌਕੇ ਉੱਤੇ ਉਨ੍ਹਾਂ ਨੇ ਬਾਈਕ ਨਾਲ ਫ਼ੋਟੋ ਪੋਸਟ ਕਰਦੇ ਹੋਏ ਲਿਖਿਆ ਸੀ "It's been six years now :-)" ਦੱਸ ਦੇਈਏ ਹਨੀ ਸਿੰਘ ਤੇ ਸ਼ਾਲਿਨੀ ਦਾ ਵਿਆਹ 23 ਜਨਵਰੀ, 2011 ਨੂੰ ਹੋਇਆ ਸੀ। ਕਈ ਸਾਲਾਂ ਤੱਕ ਉਨ੍ਹਾਂ ਨੇ ਗੱਲ ਲੁਕੋ ਕੇ ਰੱਖੀ। ਭਾਵੇਂ ਕਿ ਹਨੀ ਸਿੰਘ ਨੇ ਆਪਣਾ ਕਰੀਅਰ 2005 ਵਿੱਚ ਸ਼ੁਰੂ ਕੀਤਾ ਹੋਵੇ ਪਰ ਉਨ੍ਹਾਂ ਨੇ ਅਸਲੀ ਪ੍ਰਸਿੱਧੀ ਵਿਆਹ ਦੇ ਕੁਝ ਮਹੀਨੇ ਬਾਅਦ ਰਿਲੀਜ਼ ਹੋਏ ਗਾਣੇ 'ਲੱਕ 28 ਕੁੜੀ ਦਾ' ਦੇ ਜ਼ਰੀਏ ਮਿਲੀ ਸੀ।
Sponsored Links by Taboola

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget