ਪੜਚੋਲ ਕਰੋ

ਬਜਟ ‘ਚ ਫ਼ਿਲਮੀ ਜਗਤ ਨੂੰ ਵੀ ਮਿਲਿਆ ਤੋਹਫਾ

ਮੁੰਬਈ: ਅੱਜ ਮੋਦੀ ਸਰਕਾਰ ਦੇ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਹੈ। ਇਸ ‘ਚ ਫ਼ਿਲਮ ਇੰਡਸਟਰੀ ਦੇ ਹਿੱਤ ‘ਚ ਦੋ ਵੱਡੇ ਐਲਾਨ ਕੀਤੇ ਗਏ ਹਨ। ਇਸ ਦੇ ਨਾਲ ਹੀ ਫ਼ਿਲਮੀ ਜਗਤ ਨੂੰ ਵੱਡਾ ਫਾਇਦਾ ਜ਼ਰੂਰ ਹੋਵੇਗਾ। ਪਹਿਲਾ ਐਲਾਨ ਹੈ ਕਿ ਭਾਰਤ ‘ਚ ਫ਼ਿਲਮ ਨੂੰ ਸ਼ੂਟ ਕਰਨ ਵਾਲੇ ਸਭ ਡਾਇਰੈਕਟਰਾਂ ਨੂੰ ਸਿੰਗਲ ਵਿੰਡੋ ਕਲੀਅਰੈਂਸ ਦਾ ਐਲਾਨ ਹੋਇਆ ਹੈ। ਬਜਟ ‘ਚ ਫ਼ਿਲਮੀ ਜਗਤ ਨੂੰ ਵੀ ਮਿਲਿਆ ਤੋਹਫਾ ਦੂਜੇ ਐਲਾਨ ‘ਚ ਜੀਐਸਟੀ ਨੂੰ 12% ਕਰਨ ਦਾ ਐਲਾਨ ਕੀਤਾ ਹੈ ਜਿਸ ‘ਚ ਪਹਿਲਾਂ ਇੱਕ ਮੂਵੀ ਟਿਕਟ ‘ਤੇ 18% ਜੀਐਸਟੀ ਲੱਗਦਾ ਹੈ। ਐਲਾਨ ਤੋਂ ਬਾਅਦ ਇਹ ਘਟ ਕੇ 12% ਰਹਿ ਜਾਵੇਗਾ ਪਰ ਇਸ ਦਾ ਆਖਰੀ ਫੈਸਲਾ ਜੀਐਸਟੀ ਕੌਂਸਲ ਹੀ ਲਵੇਗੀ। ਇਸ ਤੋਂ ਪਹਿਲਾਂ ਸਿੰਗਲ ਵਿੰਡੋ ਕਲੀਅਰੈਂਸ ਸਿਰਫ ਵਿਦੇਸ਼ੀ ਫ਼ਿਲਮ ਡਾਇਰੈਕਟਰਾਂ ਨੂੰ ਦਿੱਤਾ ਜਾਂਦਾ ਸੀ ਪਰ ਹੁਣ ਇਸ ਦਾ ਸਿੱਧਾ ਫਾਇਦਾ ਭਾਰਤ ਦੇ ਸਬ ਡਾਇਰੈਕਟਾਂ ਨੂੰ ਵੀ ਹੋਵੇਗਾ। ਫੇਰ ਉਹ ਚਾਹੇ ਕਿਸੇ ਵੀ ਭਾਸ਼ਾ ‘ਚ ਫ਼ਿਲਮ ਸ਼ੂਟ ਕਰ ਰਹੇ ਹੋਣ। ਇਸ ਤੋਂ ਇਲਾਵਾ ਸਿਨੇਮੈਟੋਗ੍ਰਾਫੀ ਐਕਟ ਨੂੰ ਲੈ ਕੇ ਵੀ ਸਖ਼ਤੀ ਵਰਤਣ ਦੀ ਗੱਲ ਕੀਤੀ ਗਈ ਹੈ ਤਾਂ ਜੋ ਪਾਇਰੇਸੀ ‘ਤੇ ਕੰਟਰੋਲ ਕੀਤਾ ਜਾ ਸਕੇ। ਬਜਟ ‘ਚ ਫ਼ਿਲਮੀ ਜਗਤ ਨੂੰ ਵੀ ਮਿਲਿਆ ਤੋਹਫਾ ਬਜਟ ਪੇਸ਼ ਕਰ ਰਹੇ ਪਿਊਸ਼ ਨੇ ‘ਉੜੀ’ ਫ਼ਿਲਮ ਬਾਰੇ ਕਿਹਾ ਕਿ ਉਹ ਫ਼ਿਲਮ ਦੇਖਣਾ ਚਾਹੁੰਦੇ ਹਨ। ਇਸ ਤੋਂ ਬਾਅਦ ਸੰਸਦ ‘ਚ ਮੋਦੀ ਮੋਦੀ ਦੇ ਨਾਅਰੇ ਲੱਗਣ ਲੱਗੇ। ਇਸ ਤੋਂ ਇਲਾਵਾ ਪਿਛਲੇ ਕੁਝ ਦਿਨ ਪਹਿਲਾ ਫ਼ਿਲਮ ਇੰਡਸਟਰੀ ਦੇ ਕੁਝ ਲੋਕਾਂ ਨੇ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸੀ।

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget