ਪੜਚੋਲ ਕਰੋ

ਬਜਟ 2020 'ਚ ਇਨਕਮ ਟੈਕਸ ਸਲੈਬ 'ਚ ਵੱਡੀ ਤਬਦੀਲੀ ਦੀ ਤਿਆਰੀ, ਸਰਕਾਰ ਬਣਾ ਰਹੀ ਖਾਸ ਯੋਜਨਾ

ਸਰਕਾਰ ਆਉਣ ਵਾਲੇ ਬਜਟ 'ਚ ਖਪਤਕਾਰਾਂ ਦੀ ਮੰਗ ਨੂੰ ਉਤਸ਼ਾਹਤ ਕਰਨ ਲਈ ਇਸ ਦਾ ਐਲਾਨ ਕਰ ਸਕਦੀ ਹੈ। ਅਧਿਕਾਰੀ ਮੁਤਾਬਕ ਲੋਕ ਖ਼ਰਚ ਨਹੀਂ ਕਰ ਰਹੇ ਹਨ ਤੇ ਸਰਕਾਰ ਖਰਚੀ ਆਮਦਨੀ ਵਧਾਉਣ 'ਤੇ ਵਿਚਾਰ ਕਰ ਰਹੀ ਹੈ।

ਨਵੀਂ ਦਿੱਲੀ: ਸਰਕਾਰ ਦੇਸ਼ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਆਮਦਨ ਟੈਕਸ ਦੇ ਢਾਂਚੇ ਨੂੰ ਬਦਲ ਸਕਦੀ ਹੈ। ਇੰਗਲਿਸ਼ ਵੈੱਬਸਾਈਟ ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਸਰਕਾਰ ਅਜਿਹੀ ਯੋਜਨਾ ਤਿਆਰ ਕਰ ਰਹੀ ਹੈ ਜਿਸ ਜ਼ਰੀਏ ਲੋਕਾਂ ਦੇ ਹੱਥਾਂ 'ਚ ਪੈਸਾ ਆ ਸਕਦਾ ਹੈ ਤੇ ਉਹ ਇਹ ਪੈਸਾ ਖ਼ਰਚ ਕਰ ਸਕਦੇ ਹਨ। ਵੈੱਬਸਾਈਟ ਨੇ ਵਿੱਤ ਮੰਤਰਾਲੇ ਦੇ ਅਧਿਕਾਰੀ ਦੇ ਹਵਾਲੇ ਨਾਲ ਲਿਖਿਆ ਹੈ ਕਿ ਸਰਕਾਰ ਆਉਣ ਵਾਲੇ ਬਜਟ 'ਚ ਖਪਤਕਾਰਾਂ ਦੀ ਮੰਗ ਨੂੰ ਉਤਸ਼ਾਹਤ ਕਰਨ ਲਈ ਇਸ ਦਾ ਐਲਾਨ ਕਰ ਸਕਦੀ ਹੈ। ਅਧਿਕਾਰੀ ਮੁਤਾਬਕ ਲੋਕ ਖ਼ਰਚ ਨਹੀਂ ਕਰ ਰਹੇ ਹਨ ਤੇ ਸਰਕਾਰ ਖਰਚੀ ਆਮਦਨੀ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਇਸ ਲਈ ਸਰਕਾਰ ਟਾਸਕ ਫੋਰਸ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ 'ਤੇ ਵਿਚਾਰ ਕਰ ਰਹੀ ਹੈ। ਆਉਣ ਵਾਲੇ ਬਜਟ 'ਚ ਤਿੰਨ ਦੀ ਥਾਂ ਚਾਰ ਟੈਕਸ ਸਲੈਬ ਹੋ ਸਕਦੇ ਹਨ। ਨਵੇਂ ਟੈਕਸ ਸਲੈਬ ਦੇ ਮੁਤਾਬਕ ਢਾਈ ਲੱਖ ਤੋਂ ਲੈ ਕੇ 10 ਲੱਖ ਰੁਪਏ ਤਕ ਦੀ ਆਮਦਨੀ ‘ਤੇ 10 ਪ੍ਰਤੀਸ਼ਤ ਟੈਕਸ ਲਾਇਆ ਜਾ ਸਕਦਾ ਹੈ। 10 ਲੱਖ ਤੋਂ ਲੈ ਕੇ 20 ਲੱਖ ਰੁਪਏ ‘ਤੇ 20 ਪ੍ਰਤੀਸ਼ਤ, 20 ਲੱਖ ਤੋਂ ਦੋ ਕਰੋੜ ਤਕ 30 ਫ਼ੀਸਦੀ ਤੇ 30 ਕਰੋੜ ਤੋਂ ਵੱਧ ਦੀ ਆਮਦਨ 'ਤੇ 35 ਫ਼ੀਸਦੀ ਟੈਕਸ ਲਾਇਆ ਜਾ ਸਕਦਾ ਹੈ।

ਟਾਪ ਹੈਡਲਾਈਨ

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

Embed widget