ਪੜਚੋਲ ਕਰੋ

1 ਰੁਪਏ ਦਾ ਨੋਟ ਤੁਹਾਨੂੰ ਮਿੰਟਾਂ 'ਚ ਬਣਾ ਦੇਵੇਗਾ ਕਰੋੜਪਤੀ! ਇੱਕ ਨੋਟ ਬਦਲੇ ਮਿਲਣਗੇ 7 ਲੱਖ, ਜਾਣੋ ਕਿਵੇਂ?

7 ਲੱਖ ਰੁਪਏ 'ਚ ਵਿਕਣ ਵਾਲੇ ਇਸ ਨੋਟ ਦੀ ਖ਼ਾਸ ਗੱਲ ਇਹ ਹੈ ਕਿ ਇਹ ਹੁਣ ਆਜ਼ਾਦੀ ਤੋਂ ਪਹਿਲਾਂ ਦਾ ਇਕਲੌਤਾ ਨੋਟ ਹੈ, ਜਿਸ 'ਤੇ ਤਤਕਾਲੀ ਗਵਰਨਰ ਜੇ.ਡਬਲਿਊ. ਕੈਲੀ ਦੇ ਦਸਤਖਤ ਹਨ। ਇਹ ਨੋਟ 80 ਸਾਲ ਪੁਰਾਣਾ ਹੈ।

Earn Money Idea: ਜੇਕਰ ਤੁਸੀਂ ਵੀ ਪੁਰਾਣੇ ਨੋਟ ਅਤੇ ਸਿੱਕੇ ਇਕੱਠੇ ਕਰਨ ਦੇ ਸ਼ੌਕੀਨ ਹੋ ਤਾਂ ਇਹ ਖ਼ਾਸ ਖਬਰ ਤੁਹਾਡੇ ਲਈ ਹੈ। ਜੇਕਰ ਤੁਸੀਂ ਵੀ ਘਰ ਬੈਠੇ ਪੈਸੇ ਕਮਾਉਣਾ (Earn Money) ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਮੌਕਾ (Earn Money Idea) ਹੈ। ਇਸ ਨਾਲ ਤੁਸੀਂ ਘਰ ਬੈਠੇ ਲੱਖਾਂ ਰੁਪਏ ਕਮਾ ਸਕਦੇ ਹੋ। ਇਸ ਦੇ ਲਈ ਤੁਹਾਨੂੰ ਕਿਸੇ ਤਰ੍ਹਾਂ ਦਾ ਨਿਵੇਸ਼ ਵੀ ਨਹੀਂ ਕਰਨਾ ਪਵੇਗਾ। ਜੇਕਰ ਤੁਹਾਡੇ ਕੋਲ ਇੱਕ ਰੁਪਏ ਦਾ ਇਹ ਖ਼ਾਸ ਨੋਟ ਹੈ ਤਾਂ ਤੁਹਾਨੂੰ ਇਸ ਦੇ 7 ਲੱਖ ਰੁਪਏ ਆਸਾਨੀ ਨਾਲ ਮਿਲ ਜਾਣਗੇ।

ਇੱਕ ਨੋਟ ਦੇ ਬਦਲੇ ਮਿਲਣਗੇ ਲੱਖਾਂ ਰੁਪਏ

ਦਰਅਸਲ, ਅੱਜ ਤੋਂ 27 ਸਾਲ ਪਹਿਲਾਂ ਭਾਰਤ ਸਰਕਾਰ ਨੇ ਇਸ ਇੱਕ ਰੁਪਏ ਦੇ ਨੋਟ (Earn Money From 1 Rupees Note) 'ਤੇ ਰੋਕ ਲਗਾ ਦਿੱਤੀ ਸੀ, ਪਰ ਜਨਵਰੀ 2015 'ਚ ਇਸ ਦੀ ਛਪਾਈ ਦੁਬਾਰਾ ਸ਼ੁਰੂ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਨੋਟ ਨੂੰ ਬਾਜ਼ਾਰ 'ਚ ਨਵੇਂ ਰੂਪ ਵਿੱਚ ਲਿਆਂਦਾ ਗਿਆ ਸੀ। ਪਰ ਅੱਜ ਅਸੀਂ ਗੱਲ ਕਰ ਰਹੇ ਹਾਂ ਆਜ਼ਾਦੀ ਤੋਂ ਪਹਿਲਾਂ ਦੇ ਇੱਕ ਰੁਪਏ ਦੇ ਨੋਟ ਦੀ, ਜਿਸ ਦੇ ਜ਼ਰੀਏ ਤੁਸੀਂ ਕਰੋੜਪਤੀ ਬਣ ਸਕਦੇ ਹੋ।

ਕਿਉਂ ਖ਼ਾਸ ਹੈ ਇਹ ਨੋਟ?

7 ਲੱਖ ਰੁਪਏ 'ਚ ਵਿਕਣ ਵਾਲੇ ਇਸ ਨੋਟ ਦੀ ਖ਼ਾਸ ਗੱਲ ਇਹ ਹੈ ਕਿ ਇਹ ਹੁਣ ਆਜ਼ਾਦੀ ਤੋਂ ਪਹਿਲਾਂ ਦਾ ਇਕਲੌਤਾ ਨੋਟ ਹੈ, ਜਿਸ 'ਤੇ ਤਤਕਾਲੀ ਗਵਰਨਰ ਜੇ.ਡਬਲਿਊ. ਕੈਲੀ ਦੇ ਦਸਤਖਤ ਹਨ। ਇਹ ਨੋਟ 80 ਸਾਲ ਪੁਰਾਣਾ ਹੈ। ਇਹ ਬ੍ਰਿਟਿਸ਼ ਇੰਡੀਆ ਵੱਲੋਂ 1935 ਵਿੱਚ ਜਾਰੀ ਕੀਤਾ ਗਿਆ ਸੀ। ਇਸ ਤੋਂ ਇਲਾਵਾ 1966 ਦੇ ਇੱਕ ਰੁਪਏ ਦੇ ਨੋਟ ਦੀ ਕੀਮਤ 45 ਰੁਪਏ ਹੈ। ਇਸੇ ਤਰ੍ਹਾਂ 1957 ਦਾ ਇਕ ਨੋਟ 57 ਰੁਪਏ ਦਾ ਹੈ।

ਨੋਟਾਂ ਦੇ ਬੰਡਲ ਦੇਣਗੇ ਮੁਨਾਫ਼ਾ

ਜੇਕਰ ਤੁਹਾਡੇ ਕੋਲ ਅਜਿਹੇ ਨੋਟਾਂ ਦਾ ਭੰਡਾਰ ਹੈ ਤਾਂ ਤੁਸੀਂ ਚੰਗੀ ਕਮਾਈ ਕਰ ਸਕਦੇ ਹੋ। ਤੁਸੀਂ ਆਪਣੇ ਇਸ ਕਲੈਕਸ਼ਨ ਨੂੰ ਈਬੇ 'ਤੇ ਸੇਲ ਕਰ ਸਕਦੇ ਹੋ। ਸਾਲ 1949, 1957 ਅਤੇ 1964 ਦੇ 59 ਨੋਟਾਂ ਦੇ ਬੰਡਲ ਦੇ ਬਦਲੇ ਤੁਸੀਂ ਪੂਰੇ 34,999 ਰੁਪਏ ਕਮਾ ਸਕਦੇ ਹੋ। ਇਸ ਦੇ ਨਾਲ ਹੀ ਤੁਸੀਂ 1957 ਦੇ ਇੱਕ ਰੁਪਏ ਦੇ ਨੋਟ ਦੇ ਬੰਡਲ ਤੋਂ 15 ਹਜ਼ਾਰ ਰੁਪਏ ਤੱਕ ਕਮਾ ਸਕਦੇ ਹੋ। ਇਸ ਤਰ੍ਹਾਂ ਇਹ ਕੁਝ ਖ਼ਾਸ ਨੋਟ ਤੁਹਾਨੂੰ ਘਰ ਬੈਠੇ ਹੀ ਕਰੋੜਪਤੀ ਬਣਾ ਸਕਦੇ ਹਨ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget