ਪੜਚੋਲ ਕਰੋ

ਮੋਦੀ ਸਰਕਾਰ ਖਿਲਾਫ ਪਹਿਲੀ ਵਾਰ ਇੰਨਾ ਰੋਹ, ਦੇਸ਼ ਭਰ 'ਚ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਸੜਕਾਂ 'ਤੇ ਉੱਤਰੇ

ਆਲ ਇੰਡੀਆ ਬੈਂਕ ਆਫਿਸਰਜ਼ ਫੈਡਰੇਸ਼ਨ (AIBOC) ਬੈਂਕ ਅਧਿਕਾਰੀਆਂ ਦੀ ਇੱਕ ਸੰਸਥਾ ਹੈ। ਉਨ੍ਹਾਂ ਨੇ ਵੀ ਇਸ ਹੜਤਾਲ ਦਾ ਸਮਰਥਨ ਕੀਤਾ ਹੈ। ਏਆਈਬੀਈਏ ਦੇ ਜਨਰਲ ਸਕੱਤਰ ਸੀਐਚ ਵੈਂਕਟਾਚਲਮ ਨੇ ਕਿਹਾ ਕਿ ਯੂਨੀਅਨਾਂ ਦੀ ਹੜਤਾਲ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀ ਦੇ ਵਿਰੁੱਧ ਹਨ ਤੇ ਬੈਂਕ ਕਰਮਚਾਰੀ ਨਿੱਜੀਕਰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਨਵੀਂ ਦਿੱਲੀ: ਦੇਸ਼ ਭਰ ਦੇ ਕਿਸਾਨਾਂ ਦੇ ਨਾਲ-ਨਾਲ ਮਲਾਜ਼ਮ ਤੇ ਮਜ਼ਦੂਰ ਵੀ ਅੱਜ ਸੜਕਾਂ 'ਤੇ ਹਨ। ਟ੍ਰੇਡ ਯੂਨੀਅਨਾਂ ਦੀ ਇੱਕ ਦਿਨ ਦੀ ਹੜਤਾਲ ਵਿੱਚ ਕੁਝ ਬੈਂਕ ਕਰਮਚਾਰੀਆਂ ਦੇ ਸੰਗਠਨ ਵੀ ਸ਼ਾਮਲ ਹੋਏ। ਇਸ ਕਰਕੇ ਅੱਜ ਦੇਸ਼ ਭਰ ਵਿੱਚ ਕੰਮ-ਕਾਜ ਠੱਪ ਰਿਹਾ ਤੇ ਜਨਤਾ ਸੜਕਾਂ ਉੱਪਰ ਰਹੀ। ਮੋਦੀ ਸਰਕਾਰ ਵੇਲੇ ਸ਼ਾਇਦ ਇਹ ਪਹਿਲਾ ਮੌਕਾ ਹੈ ਜਦੋਂ ਦੇਸ਼ ਭਰ ਦੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਸੜਕਾਂ ਉੱਪਰ ਉੱਤਰੇ ਹਨ। ਹਾਸਲ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਦੇਸ਼ ਭਰ ਵਿੱਚ ਜਨਤਕ ਖੇਤਰ ਦੀਆਂ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਈਆਂ। ਇਸ ਦੌਰਾਨ ਕਈ ਜਨਤਕ ਖੇਤਰ ਦੇ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਜਮ੍ਹਾਂ ਰਾਸ਼ੀ ਸਮੇਤ ਨਕਦ ਲੈਣ-ਦੇਣ ਪ੍ਰਭਾਵਿਤ ਹੋਇਆ, ਜਦੋਂਕਿ ਵਿਦੇਸ਼ੀ ਮੁਦਰਾ ਤੇ ਸਰਕਾਰੀ ਲੈਣ-ਦੇਣ ਵੀ ਪ੍ਰਭਾਵਿਤ ਹੋਇਆ। ਹਾਲਾਂਕਿ, ਸਟੇਟ ਬੈਂਕ ਆਫ਼ ਇੰਡੀਆ ਤੇ ਨਿੱਜੀ ਖੇਤਰ ਦੇ ਬੈਂਕਾਂ ਵਿੱਚ ਕੰਮ ਕਰਨਾ ਆਮ ਹੈ। ਭਾਰਤੀ ਮਜ਼ਦੂਰ ਸੰਘ ਨੂੰ ਛੱਡ ਕੇ 10 ਕੇਂਦਰੀ ਟ੍ਰੇਡ ਯੂਨੀਅਨਾਂ ਨੇ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਖਿਲਾਫ ਵੀਰਵਾਰ ਨੂੰ ਇੱਕ ਰੋਜ਼ਾ ਹੜਤਾਲ ਕੀਤੀ। ਇਸ ਦੌਰਾਨ ਬੈਂਕ ਆਫ ਮਹਾਰਾਸ਼ਟਰ ਸਮੇਤ ਬਹੁਤ ਸਾਰੇ ਬੈਂਕਾਂ ਨੇ ਆਪਣੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਉਹ ਬੈਂਕਿੰਗ ਨਾਲ ਜੁੜੇ ਲੈਣ-ਦੇਣ ਅਤੇ ਹੋਰ ਸੇਵਾਵਾਂ ਲਈ ਇੰਟਰਨੈਟ, ਮੋਬਾਈਲ ਬੈਂਕਿੰਗ ਤੇ ਏਟੀਐਮ ਵਰਗੇ ਡਿਜੀਟਲ ਮਾਧਿਅਮ ਦੀ ਵਰਤੋਂ ਕਰਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Liquor Brands Banned: ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
ਡਾਬਰ ਦੇ ਇਨ੍ਹਾਂ ਪ੍ਰੋਡਕਟਸ 'ਤੇ ਲੱਗੀ ਪਾਬੰਦੀ, FSSAI ਦਾ 100% Pure ਦਾਅਵਿਆਂ 'ਤੇ ਕਾਰਵਾਈ
ਡਾਬਰ ਦੇ ਇਨ੍ਹਾਂ ਪ੍ਰੋਡਕਟਸ 'ਤੇ ਲੱਗੀ ਪਾਬੰਦੀ, FSSAI ਦਾ 100% Pure ਦਾਅਵਿਆਂ 'ਤੇ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget