ਪੜਚੋਲ ਕਰੋ

Free Gas Cylinder : ਕਰੋੜਾਂ ਲੋਕਾਂ ਦੀ ਲਗੀ ਲਾਟਰੀ, ਹੋਲੀ 'ਤੇ ਮਿਲਣਗੇ 2 ਮੁਫ਼ਤ ਗੈਸ ਸਿਲੰਡਰ, ਸਰਕਾਰ ਨੇ ਕੀਤਾ ਐਲਾਨ!

ਇਸ ਵਾਰ ਹੋਲੀ 'ਤੇ ਸਰਕਾਰ ਤੁਹਾਨੂੰ 2 ਗੈਸ ਸਿਲੰਡਰ ਮੁਫਤ ਦੇਣ ਦੀ ਯੋਜਨਾ ਬਣਾ ਰਹੀ ਹੈ। ਜੀ ਹਾਂ... ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ-ਕਿਹੜੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ। ਦੇਸ਼ ਭਰ 'ਚ ਵਧ ਰਹੀਆਂ ਗੈਸ ਦੀਆਂ ਕੀਮਤਾਂ ਵਿਚਾਲੇ ਸਰਕਾਰ...

Free Gas Cylinder Scheme : ਆਮ ਲੋਕਾਂ ਲਈ ਵੱਡੀ ਖਬਰ ਹੈ। ਜੇ ਤੁਸੀਂ ਵੀ ਦੇਸ਼ ਭਰ 'ਚ ਗੈਸ ਦੀਆਂ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਟੈਂਸ਼ਨ ਲੈਣ ਦੀ ਕੋਈ ਲੋੜ ਨਹੀਂ ਹੈ। ਇਸ ਵਾਰ ਹੋਲੀ 'ਤੇ ਸਰਕਾਰ ਤੁਹਾਨੂੰ 2 ਗੈਸ ਸਿਲੰਡਰ ਮੁਫਤ ਦੇਣ ਦੀ ਯੋਜਨਾ ਬਣਾ ਰਹੀ ਹੈ। ਜੀ ਹਾਂ... ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ-ਕਿਹੜੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ। ਉੱਜਵਲਾ ਯੋਜਨਾ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ, ਜਿਸ ਤਹਿਤ ਸਰਕਾਰ ਵੱਲੋਂ ਮੁਫ਼ਤ ਗੈਸ ਸਿਲੰਡਰ ਅਤੇ ਇਸ 'ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।

ਖੁਰਾਕ ਵਿਭਾਗ ਨੇ ਦਿੱਤੀ ਜਾਣਕਾਰੀ 

 ਦੱਸ ਦੇਈਏ ਕਿ ਯੂਪੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੂਬਾ ਸਰਕਾਰ ਤੋਂ ਇਹ ਤੋਹਫ਼ਾ ਮਿਲੇਗਾ। ਉੱਤਰ ਪ੍ਰਦੇਸ਼ ਦੇ ਖੁਰਾਕ ਅਤੇ ਸਪਲਾਈ ਵਿਭਾਗ ਨੇ ਮੁਫਤ ਗੈਸ ਸਿਲੰਡਰ ਦੇਣ ਦਾ ਪ੍ਰਸਤਾਵ ਵਿੱਤ ਵਿਭਾਗ ਨੂੰ ਭੇਜਿਆ ਹੈ। ਇਸ 'ਤੇ ਸਰਕਾਰ ਤੋਂ ਬਜਟ ਮਿਲਣ ਤੋਂ ਬਾਅਦ ਹੀ ਮੁਫਤ ਗੈਸ ਸਿਲੰਡਰ ਦੀ ਵੰਡ ਸ਼ੁਰੂ ਕੀਤੀ ਜਾਵੇਗੀ।

 ਹੋਲੀ 'ਤੇ ਮਿਲੇਗਾ ਪਹਿਲਾ ਮੁਫਤ ਸਿਲੰਡਰ

ਯੂਪੀ ਦੀ ਭਾਜਪਾ ਸਰਕਾਰ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਮਰ ਕੱਸ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉੱਜਵਲਾ ਸਕੀਮ ਤਹਿਤ ਇਸ ਵਾਰ ਤੁਹਾਨੂੰ ਪਹਿਲਾ ਸਿਲੰਡਰ ਹੋਲੀ 'ਤੇ ਅਤੇ ਦੂਜਾ ਸਿਲੰਡਰ ਦੀਵਾਲੀ 'ਤੇ ਮੁਫਤ ਦਿੱਤਾ ਜਾਵੇਗਾ।

1.65 ਕਰੋੜ ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਸੂਬਾ ਸਰਕਾਰ ਦੀ ਇਸ ਮੁਫਤ ਸਿਲੰਡਰ ਸਹੂਲਤ ਦਾ ਦੇਸ਼ ਭਰ ਦੇ ਲਗਭਗ 1.65 ਕਰੋੜ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਮੁਫਤ ਸਿਲੰਡਰ ਲਈ ਸਰਕਾਰ 'ਤੇ ਲਗਭਗ 3000 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Mother Dairy Milk Prices Hike : ਮਹਿੰਗਾਈ ਦੀ ਇੱਕ ਹੋਰ ਮਾਰ! ਮਦਰ ਡੇਅਰੀ ਦਾ ਦੁੱਧ ਅੱਜ ਤੋਂ ਮਹਿੰਗਾ, ਵੇਖੋ ਨਵੇਂ ਰੇਟ

UPI ਟਰਾਂਜੇਕਸ਼ਨ 'ਤੇ ਲਿਮਿਟ ਲਾਉਣ ਲਈ ਕੀਤਾ ਜਾ ਸਕਦੈ ਫੈਸਲਾ, RBI ਨਾਲ ਚਰਚਾ ਕਰ ਰਿਹੈ NPCI-ਜਾਣੋ ਕੀ ਇਸ ਦਾ ਹੋਵੇਗਾ ਅਸਰ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
8th Pay Commission : 14% ਤੋਂ ਵਧ ਕੇ 140% ਤੱਕ ਕਿਵੇਂ ਪਹੁੰਚ ਸਕਦੀ ਹੈ ਮੁਲਾਜ਼ਮਾਂ ਦੀ ਤਨਖਾਹ? ਜਾਣੋ ਪੂਰਾ ਹਿਸਾਬ
8th Pay Commission : 14% ਤੋਂ ਵਧ ਕੇ 140% ਤੱਕ ਕਿਵੇਂ ਪਹੁੰਚ ਸਕਦੀ ਹੈ ਮੁਲਾਜ਼ਮਾਂ ਦੀ ਤਨਖਾਹ? ਜਾਣੋ ਪੂਰਾ ਹਿਸਾਬ
Jio Platforms IPO: ਜੀਓ ਪਲੇਟਫਾਰਮਸ ਆਈਪੀਓ ਨੂੰ 2 ਘੰਟਿਆਂ ਅੰਦਰ ਮਿਲੇ ਕਈ ਸਬਸਕ੍ਰਾਈਬਰ, ਮਾਹਰ ਵੀ ਹੋਏ ਉਤਸ਼ਾਹਿਤ, ਜਾਣੋ ਨਿਵੇਸ਼ਕਾਂ ਲਈ ਕਦੋਂ ਤੱਕ ਖੁੱਲ੍ਹਾ ਰਹੇਗਾ...
ਜੀਓ ਪਲੇਟਫਾਰਮਸ ਆਈਪੀਓ ਨੂੰ 2 ਘੰਟਿਆਂ ਅੰਦਰ ਮਿਲੇ ਕਈ ਸਬਸਕ੍ਰਾਈਬਰ, ਮਾਹਰ ਵੀ ਹੋਏ ਉਤਸ਼ਾਹਿਤ, ਜਾਣੋ ਨਿਵੇਸ਼ਕਾਂ ਲਈ ਕਦੋਂ ਤੱਕ ਖੁੱਲ੍ਹਾ ਰਹੇਗਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Embed widget