ਪੜਚੋਲ ਕਰੋ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

RBI Guidelines on ₹2000 Note : ਸਾਲ 2016 ਵਿੱਚ ਨੋਟਬੰਦੀ ਤੋਂ ਬਾਅਦ ਸਰਕਾਰ ਨੇ ਪੁਰਾਣੇ ਨੋਟ ਬੰਦ ਕਰਕੇ 100, 200, 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਸਨ। ਇਨ੍ਹਾਂ ਵਿੱਚੋਂ 100, 200 ਅਤੇ 500 ਰੁਪਏ ਦੇ ਨੋਟ ਅੱਜ ਵੀ ਚਲਣ ਵਿੱਚ

RBI Guidelines on ₹2000 Note : ਸਾਲ 2016 ਵਿੱਚ ਨੋਟਬੰਦੀ ਤੋਂ ਬਾਅਦ ਸਰਕਾਰ ਨੇ ਪੁਰਾਣੇ ਨੋਟ ਬੰਦ ਕਰਕੇ 100, 200, 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਸਨ। ਇਨ੍ਹਾਂ ਵਿੱਚੋਂ 100, 200 ਅਤੇ 500 ਰੁਪਏ ਦੇ ਨੋਟ ਅੱਜ ਵੀ ਚਲਣ ਵਿੱਚ ਹਨ ਪਰ 2000 ਰੁਪਏ ਦੇ ਨੋਟਾਂ ਦੀ ਛਪਾਈ ਕਾਫ਼ੀ ਪਹਿਲਾਂ ਬੰਦ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਸਰਕੂਲੇਸ਼ਨ ਤੋਂ ਵੀ ਵਾਪਸ ਲਿਆ ਗਿਆ ਹੈ। ਫਿਰ ਵੀ ਕਈ ਲੋਕਾਂ ਕੋਲ ਅੱਜ ਵੀ 2000 ਦੇ ਨੋਟ ਮੌਜੂਦ ਹਨ।

 ਕੀ ਬਾਜ਼ਾਰ ਵਿੱਚ ਚੱਲੇਗਾ ₹2000 ਦਾ ਨੋਟ? 

2000 ਰੁਪਏ ਦੇ ਨੋਟ ਹੁਣ ਆਮ ਲੈਣ-ਦੇਣ ਵਿੱਚ ਨਹੀਂ ਵਰਤੇ ਜਾਂਦੇ ਅਤੇ ਜ਼ਿਆਦਾਤਰ ਦੁਕਾਨਦਾਰ ਜਾਂ ਵਪਾਰੀ ਇਨ੍ਹਾਂ ਨੂੰ ਸਵੀਕਾਰ ਨਹੀਂ ਕਰਦੇ। ਇਸ ਕਰਕੇ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਸਵਾਲ ਹੈ ਕਿ ਜੇਕਰ ਉਨ੍ਹਾਂ ਕੋਲ ਅਜੇ ਵੀ ਇਹ ਨੋਟ ਹਨ ਤਾਂ ਉਹ ਕੀ ਕਰਨ?

 RBI ਨੇ ਦੱਸਿਆ ਕੀ ਕਰਨਾ ਹੈ? 

ਭਾਰਤੀ ਰਿਜ਼ਰਵ ਬੈਂਕ (RBI) ਨੇ ਆਪਣੇ ਅਧਿਕਾਰਕ X (ਪਹਿਲਾਂ ਟਵਿੱਟਰ) ਅਕਾਊਂਟ 'ਤੇ ਇੱਕ ਪੋਸਟ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਹੈ। RBI ਨੇ ਕਿਹਾ ਕਿ ਜੇਕਰ ਤੁਹਾਡੇ ਕੋਲ ਅਜੇ ਵੀ ₹2000 ਦਾ ਨੋਟ ਹੈ, ਤਾਂ ਤੁਸੀਂ ਇਸਨੂੰ ਬਦਲਵਾ ਸਕਦੇ ਹੋ।

RBI ਦੇ ਮੁਤਾਬਕ 2000 ਰੁਪਏ ਦਾ ਨੋਟ ਅਜੇ ਵੀ ਲੀਗਲ ਟੈਂਡਰ (ਕਾਨੂੰਨੀ ਮੁਦਰਾ) ਹੈ। ਤੁਸੀਂ RBI ਦੇ 19 ਇਸ਼ੂ ਦਫ਼ਤਰਾਂ ਵਿੱਚ ਜਾ ਕੇ ਇਸਨੂੰ ਬਦਲ ਸਕਦੇ ਹੋ। ਜੇ ਤੁਸੀਂ ਖੁਦ ਦਫ਼ਤਰ ਨਹੀਂ ਜਾ ਸਕਦੇ ਤਾਂ ਇੰਡੀਆ ਪੋਸਟ ਰਾਹੀਂ ਨੋਟ ਕਿਸੇ ਵੀ RBI ਇਸ਼ੂ ਦਫ਼ਤਰ ਨੂੰ ਭੇਜ ਸਕਦੇ ਹੋ ਅਤੇ ਇਸ ਦੀ ਰਕਮ ਆਪਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਸਕਦੇ ਹੋ।

RBI ਦੀ ਸਲਾਹ

RBI ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੀਆਂ ਮਹੱਤਵਪੂਰਨ ਜਾਣਕਾਰੀਆਂ ਲਈ RBI ਦੇ ਅਧਿਕਾਰਕ ਅਪਡੇਟਾਂ ਨਾਲ ਜੁੜੇ ਰਹਿਣ। ਹੋਰ ਜਾਣਕਾਰੀ ਲਈ RBI ਦੀ ਅਧਿਕਾਰਕ ਵੈੱਬਸਾਈਟ 'ਤੇ ਵੀ ਵੇਖਿਆ ਜਾ ਸਕਦਾ ਹੈ। ਜੇਕਰ ਤੁਹਾਡੇ ਕੋਲ ਵੀ ਅਜੇ ਤੱਕ 2000 ਦਾ ਨੋਟ ਪਿਆ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਤੁਸੀਂ RBI ਵੱਲੋਂ ਦੱਸੇ ਤਰੀਕੇ ਨਾਲ ਇਸਨੂੰ ਆਸਾਨੀ ਨਾਲ ਬਦਲਵਾ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget