ਪੜਚੋਲ ਕਰੋ

8ਵੀਂ ਫੇਲ੍ਹ 23 ਸਾਲ ਦਾ ਮੁੰਡਾ ਬਣਿਆ ਕਰੋੜਪਤੀ, ਅੰਬਾਨੀ ਤੇ CBI ਹਨ ਇਸ ਦੇ ਕਲਾਈਂਟ

ਇੱਕ ਬੱਚਾ ਜਿਹੜਾ ਅੱਠਵੀਂ 'ਚ ਫੇਲ੍ਹ ਹੋ ਗਿਆ ਸੀ ਉਸ ਨੇ ਵੀ ਕਦੇ ਨਹੀਂ ਸੋਚਿਆ ਹੋਵੇਗਾ ਕਿ ਉਹ 23 ਸਾਲ ਦੀ ਉਮਰ 'ਚ ਸੀ.ਬੀ.ਆਈ. ਅਤੇ ਰਿਲਾਇੰਸ ਵਰਗੇ ਅਦਾਰਿਆਂ ਨੂੰ ਸੇਵਾਵਾਂ ਦੇਵੇਗਾ।

ਨਵੀਂ ਦਿੱਲੀ: ਇੱਕ ਬੱਚਾ ਜਿਹੜਾ ਅੱਠਵੀਂ 'ਚ ਫੇਲ੍ਹ ਹੋ ਗਿਆ ਸੀ ਉਸ ਨੇ ਵੀ ਕਦੇ ਨਹੀਂ ਸੋਚਿਆ ਹੋਵੇਗਾ ਕਿ ਉਹ 23 ਸਾਲ ਦੀ ਉਮਰ 'ਚ ਸੀ.ਬੀ.ਆਈ. ਅਤੇ ਰਿਲਾਇੰਸ ਵਰਗੇ ਅਦਾਰਿਆਂ ਨੂੰ ਸੇਵਾਵਾਂ ਦੇਵੇਗਾ। ਅਸੀਂ ਗੱਲ ਕਰ ਰਹੇ ਹਾਂ ਮੁੰਬਈ 'ਚ ਰਹਿਣ ਵਾਲੇ ਹੈਕਰ ਤ੍ਰਿਸ਼ਨਿਤ ਅਰੋੜਾ ਦੀ। ਬਚਪਨ ਤੋਂ ਹੀ ਤ੍ਰਿਸ਼ਨਿਤ ਦਾ ਮਨ ਪੜ੍ਹਾਈ 'ਚ ਨਹੀਂ ਲਗਦਾ ਸੀ। ਇਸ ਕਾਰਨ ਉਸ ਦੇ ਮਾਂ-ਪਿਓ ਕਾਫੀ ਪਰੇਸ਼ਾਨ ਸਨ।

ਉਸ ਦਾ ਮਨ ਸਿਰਫ ਕੰਪਿਊਟਰ 'ਚ ਲਗਦਾ ਸੀ। ਕੰਪਿਊਟਰ 'ਚ ਜਿੰਨਾ ਮਰਜ਼ੀ ਮੁਸ਼ਕਲ ਪਾਸਵਰਡ ਹੋਵੇ ਉਹ ਅਸਾਨੀ ਨਾਲ ਖੋਲ੍ਹ ਦਿੰਦਾ ਹੈ। ਅੱਠਵੀਂ 'ਚ ਫੇਲ੍ਹ ਹੋਣ ਤੋਂ ਬਾਅਦ ਉਸ ਨੇ ਕੰਪਿਊਟਰ ਨਾਲ ਜੁੜਿਆ ਕੋਈ ਕੰਮ ਕਰਨ ਦੀ ਸੋਚੀ। ਉਸ ਵੇਲੇ ਉਸ ਨੇ ਫੈਸਲਾ ਲਿਆ ਕਿ ਉਹ ਹੈਕਰ ਬਣੇਗਾ। ਇਸ ਤੋਂ ਬਾਅਦ ਉਸ ਨੇ ਇਸ ਦੀ ਟ੍ਰੇਨਿੰਗ ਲੈਣੀ ਸ਼ੁਰੂ ਕਰ ਦਿੱਤੀ ਤੇ 21 ਸਾਲ ਦੀ ਉਮਰ 'ਚ ਹੀ ਉਸ ਨੇ ਟੀ.ਸੀ.ਐਸ. ਸਿਕਿਉਰਿਟੀ ਨਾਂ ਦੀ ਇੱਕ ਸਾਇਬਰ ਕੰਪਨੀ ਬਣਾਈ।

ਇਹ ਨੈਟਵਰਕਿੰਗ ਨੂੰ ਸੁਰੱਖਿਅਤ ਕਰਨ ਦਾ ਕੰਮ ਕਰਦੀ ਹੈ। ਅੱਜ ਸੀ.ਬੀ.ਆਈ., ਰਿਲਾਇੰਸ, ਅਮੂਲ, ਗੁਜਰਾਤ ਪੁਲਿਸ ਅਤੇ ਪੰਜਾਬ ਪੁਲਿਸ ਤ੍ਰਿਸ਼ਨਿਤ ਦੀਆਂ ਸੇਵਾਵਾਂ ਲੈਂਦੀਆਂ ਹਨ। 2013 'ਚ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਹ੍ਹਾ ਨੇ ਉਸ ਨੂੰ ਸਨਮਾਨਤ ਵੀ ਕੀਤਾ ਸੀ। ਅੱਜ ਉਸ ਦੀਆਂ ਕੰਪਨੀਆਂ ਦਾ ਟਰਨਓਵਰ ਇੱਕ ਕਰੋੜ ਤੋਂ ਵੀ ਉਪਰ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget