ਪੜਚੋਲ ਕਰੋ

ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਕੱਚੇ ਤੇਲ ਵਿੱਚ ਗਿਰਾਵਟ ਤੋਂ ਬਾਅਦ ਸਸਤਾ ਹੋਇਆ ਤੇਲ ?

Petrol Diesel Price ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਪਿਛਲੇ ਤਿੰਨ ਮਹੀਨਿਆਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ 30 ਤੋਂ 35 ਡਾਲਰ ਪ੍ਰਤੀ ਬੈਰਲ ਦੀ ਕਮੀ ਦੇਖਣ ਨੂੰ ਮਿਲੀ ਹੈ।

Petrol Diesel Price in 25 September 2022: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਅਜਿਹੇ 'ਚ ਲੋਕ ਸਸਤੇ ਪੈਟਰੋਲ ਅਤੇ ਡੀਜ਼ਲ ਦੀ ਉਡੀਕ ਕਰ ਰਹੇ ਹਨ। ਐਤਵਾਰ ਸਵੇਰੇ 6 ਵਜੇ ਦੇਸ਼ ਦੀਆਂ ਪ੍ਰਮੁੱਖ ਤੇਲ ਕੰਪਨੀਆਂ ਜਿਵੇਂ ਭਾਰਤ ਪੈਟਰੋਲੀਅਮ, ਇੰਡੀਅਨ ਆਇਲ ਅਤੇ ਹਿੰਦੁਸਤਾਨ ਪੈਟਰੋਲੀਅਮ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ। ਅੱਜ ਵੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਆਪਣੇ ਪੁਰਾਣੇ ਰੇਟਾਂ 'ਤੇ ਬਰਕਰਾਰ ਹੈ। ਧਿਆਨ ਯੋਗ ਹੈ ਕਿ 21 ਮਈ 2022 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਕੇਂਦਰ ਸਰਕਾਰ ਨੇ 21 ਮਈ ਨੂੰ ਮਹਿੰਗੇ ਤੇਲ ਦੀਆਂ ਕੀਮਤਾਂ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਉਣ ਲਈ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਸੀ। ਇਸ ਕਟੌਤੀ ਤੋਂ ਬਾਅਦ ਪੈਟਰੋਲ ਦੀ ਕੀਮਤ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

ਮਹਾਨਗਰਾਂ ਵਿੱਚ ਤੇਲ ਦੇ ਭਾਅ

ਦਿੱਲੀ-ਪੈਟਰੋਲ 96.72 ਪ੍ਰਤੀ ਲੀਟਰ, ਡੀਜ਼ਲ 89.62 ਪ੍ਰਤੀ ਲੀਟਰ
ਚੇਨਈ- ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ— ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਮੁੰਬਈ- ਪੈਟਰੋਲ 111.35 ਰੁਪਏ, ਡੀਜ਼ਲ 97.28 ਰੁਪਏ ਪ੍ਰਤੀ ਲੀਟਰ

ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਲਖਨਊ- ਪੈਟਰੋਲ 96.57 ਰੁਪਏ, ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਪਟਨਾ- ਪੈਟਰੋਲ 107.24 ਰੁਪਏ, ਡੀਜ਼ਲ 94.04 ਰੁਪਏ ਪ੍ਰਤੀ ਲੀਟਰ
ਨੋਇਡਾ- ਪੈਟਰੋਲ 96.57 ਰੁਪਏ, ਡੀਜ਼ਲ 89.96 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ - ਪੈਟਰੋਲ 97.18 ਰੁਪਏ, ਡੀਜ਼ਲ 90.05 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ- ਪੈਟਰੋਲ 96.20 ਰੁਪਏ, ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਭੁਵਨੇਸ਼ਵਰ - ਪੈਟਰੋਲ 103.19 ਰੁਪਏ, ਡੀਜ਼ਲ 94.76 ਰੁਪਏ ਪ੍ਰਤੀ ਲੀਟਰ
ਬੈਂਗਲੁਰੂ- ਪੈਟਰੋਲ 101.94 ਰੁਪਏ, ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਹੈਦਰਾਬਾਦ— ਪੈਟਰੋਲ 109.66 ਰੁਪਏ, ਡੀਜ਼ਲ 97.82 ਰੁਪਏ ਪ੍ਰਤੀ ਲੀਟਰ
ਬੈਂਗਲੁਰੂ- ਪੈਟਰੋਲ 101.94 ਰੁਪਏ, ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਜੈਪੁਰ- ਪੈਟਰੋਲ 108.48 ਰੁਪਏ, ਡੀਜ਼ਲ 93.72 ਰੁਪਏ ਪ੍ਰਤੀ ਲੀਟਰ

ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦਰਜ 

ਪਿਛਲੇ ਤਿੰਨ ਮਹੀਨਿਆਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ 30 ਤੋਂ 35 ਡਾਲਰ ਪ੍ਰਤੀ ਬੈਰਲ ਦੀ ਕਮੀ ਦੇਖਣ ਨੂੰ ਮਿਲੀ ਹੈ। ਫਿਲਹਾਲ ਡਬਲਯੂਟੀਆਈ ਕਰੂਡ ਦੀ ਕੀਮਤ 78.74 ਡਾਲਰ ਪ੍ਰਤੀ ਬੈਰਲ ਹੈ। ਇਸ ਤੋਂ ਇਲਾਵਾ ਬ੍ਰੈਂਟ ਕੱਚੇ ਤੇਲ ਦੀ ਕੀਮਤ 86.15 ਡਾਲਰ ਪ੍ਰਤੀ ਬੈਰਲ ਹੈ। ਅਜਿਹੇ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ 'ਚ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆ ਸਕਦੀ ਹੈ।

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget