ਪੜਚੋਲ ਕਰੋ

Lok Sabha Election: 1 ਅਪ੍ਰੈਲ ਤੋਂ ਲੋਕਾਂ ਨੂੰ ਰਾਹਤ ! LPG ਸਿਲੰਡਰ 'ਤੇ 300 ਰੁਪਏ ਦੀ ਛੋਟ, ਕਰੋੜਾਂ ਲੋਕਾਂ ਨੂੰ ਹੋਵੇਗਾ ਫਾਇਦਾ

ਲਾਭਪਾਤਰੀ ਵਰਗ ਨੂੰ ਇੱਕ ਸਾਲ ਵਿੱਚ 12 ਰੀਫਿਲਜ਼ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤਹਿਤ ਪ੍ਰਤੀ 14.2 ਕਿਲੋ ਸਿਲੰਡਰ 'ਤੇ 300 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ। ਸਬਸਿਡੀ ਸਿੱਧੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਂਦੀ ਹੈ।

ਨਵਾਂ ਵਿੱਤੀ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਵਿੱਤੀ ਸਾਲ ਦੇ ਪਹਿਲੇ ਦਿਨ ਤੋਂ ਕਈ ਨਿਯਮਾਂ 'ਚ ਬਦਲਾਅ ਹੋਣ ਜਾ ਰਹੇ ਹਨ। ਅਜਿਹਾ ਹੀ ਇੱਕ ਨਿਯਮ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (PMUY) ਨਾਲ ਸਬੰਧਤ ਹੈ।

ਦਰਅਸਲ, ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ ਐਲਪੀਜੀ ਸਿਲੰਡਰ 'ਤੇ 300 ਰੁਪਏ ਦੀ ਛੋਟ ਮਿਲਦੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਸਬਸਿਡੀ ਛੋਟ 31 ਮਾਰਚ 2024 ਤੱਕ ਸੀ ਪਰ ਹਾਲ ਹੀ ਵਿੱਚ ਸਰਕਾਰ ਨੇ ਇਸ ਰਾਹਤ ਨੂੰ 31 ਮਾਰਚ 2025 ਤੱਕ ਵਧਾ ਦਿੱਤਾ ਹੈ। ਇਹ ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਯਾਨੀ 1 ਅਪ੍ਰੈਲ, 2024 ਤੋਂ ਲਾਗੂ ਹੋਵੇਗਾ।

12 ਸਿਲੰਡਰਾਂ 'ਤੇ ਛੋਟ

ਤੁਹਾਨੂੰ ਦੱਸ ਦੇਈਏ ਕਿ ਲਾਭਪਾਤਰੀ ਵਰਗ ਨੂੰ ਇੱਕ ਸਾਲ ਵਿੱਚ 12 ਰੀਫਿਲਜ਼ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤਹਿਤ ਪ੍ਰਤੀ 14.2 ਕਿਲੋ ਸਿਲੰਡਰ 'ਤੇ 300 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ। ਸਬਸਿਡੀ ਸਿੱਧੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਂਦੀ ਹੈ। ਇਸ ਤਰ੍ਹਾਂ ਉੱਜਵਲਾ ਲਾਭਪਾਤਰੀਆਂ ਨੂੰ ਆਮ ਗਾਹਕਾਂ ਨਾਲੋਂ 300 ਰੁਪਏ ਸਸਤਾ ਸਿਲੰਡਰ ਮਿਲਦਾ ਹੈ। ਤੁਹਾਨੂੰ ਦੱਸ ਦੇਈਏ ਕਿ ਵਿੱਤੀ ਸਾਲ 2024-25 ਲਈ ਸਰਕਾਰ ਦਾ ਕੁੱਲ ਖਰਚ 12,000 ਕਰੋੜ ਰੁਪਏ ਹੋਵੇਗਾ।

2016 ਵਿੱਚ ਹੋਈ ਸ਼ੁਰੂਆਤ

ਪੇਂਡੂ ਅਤੇ ਵਾਂਝੇ ਗਰੀਬ ਪਰਿਵਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰ ਨੇ ਮਈ 2016 ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਦੇ 1 ਮਾਰਚ, 2024 ਤੱਕ 10.27 ਕਰੋੜ ਤੋਂ ਵੱਧ ਲਾਭਪਾਤਰੀ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤ ਆਪਣੀ ਐਲਪੀਜੀ ਜ਼ਰੂਰਤ ਦਾ ਲਗਭਗ 60 ਪ੍ਰਤੀਸ਼ਤ ਦਰਾਮਦ ਕਰਦਾ ਹੈ। ਉਜਵਲਾ ਯੋਜਨਾ ਦੇ ਲਾਭਪਾਤਰੀਆਂ ਦੇ ਖਪਤਕਾਰਾਂ ਦੀ ਔਸਤ ਐਲਪੀਜੀ ਖਪਤ 2019-20 ਵਿੱਚ 3.01 ਰੀਫਿਲ ਤੋਂ 29 ਪ੍ਰਤੀਸ਼ਤ ਵਧ ਕੇ 2023-24 (ਜਨਵਰੀ 2024 ਤੱਕ) ਲਈ 3.87 ਰੀਫਿਲ ਹੋ ਗਈ ਹੈ।

100 ਰੁਪਏ ਸਸਤਾ ਸਿਲੰਡਰ

8 ਮਾਰਚ ਨੂੰ ਮਹਿਲਾ ਦਿਵਸ ਮੌਕੇ ਕੇਂਦਰ ਸਰਕਾਰ ਨੇ ਐਲਪੀਜੀ ਸਿਲੰਡਰ 100 ਰੁਪਏ ਸਸਤਾ ਕਰ ਦਿੱਤਾ ਸੀ। ਇਸ ਡਿਸਕਾਊਂਟ ਨਾਲ ਦੇਸ਼ ਦੀ ਰਾਜਧਾਨੀ ਦਿੱਲੀ 'ਚ ਹੁਣ LPG ਸਿਲੰਡਰ 803 ਰੁਪਏ 'ਚ ਉਪਲਬਧ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Gold Silver Price : ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਉਛਾਲ ਜਾਂ ਗਿਰਾਵਟ? ਮਾਹਿਰਾਂ ਨੇ ਦੱਸਿਆ ਕੀ ਰਹੇਗਾ ਰੁਖ
Gold Silver Price : ਇਸ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਵੇਗਾ ਉਛਾਲ ਜਾਂ ਗਿਰਾਵਟ? ਮਾਹਿਰਾਂ ਨੇ ਦੱਸਿਆ ਕੀ ਰਹੇਗਾ ਰੁਖ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget