ਪੜਚੋਲ ਕਰੋ

Income Tax Return: ਤੁਹਾਡੇ ਕੋਲ ਬਚੇ ਸਿਰਫ ਦੋ ਦਿਨ, 28 ਦਸੰਬਰ ਤੱਕ 4.37 ਕਰੋੜ ਆਈਟੀਆਰ

ਆਮਦਨ ਕਰ ਵਿਭਾਗ ਨੇ ਟਵੀਟ ਕੀਤਾ, “ਮੁਲਾਂਕਣ ਸਾਲ 2020-21 ਲਈ 28 ਦਸੰਬਰ 2020 ਤੱਕ 4.37 ਕਰੋੜ ਤੋਂ ਵੱਧ ਆਮਦਨ ਟੈਕਸ ਰਿਟਰਨ ਦਾਇਰ ਕੀਤੇ ਜਾ ਚੁੱਕੇ ਹਨ। ਉਮੀਦ ਹੈ ਕਿ ਤੁਸੀਂ ਵੀ ਆਪਣੀ ਰਿਟਰਨ ਦਾਇਰ ਕਰ ਦਿੱਤੀ ਹੈ। ਜੇ ਇਹ ਅਜੇ ਦਰਜ ਨਹੀਂ ਕੀਤੀ ਗਈ ਤਾਂ ਇੰਤਜ਼ਾਰ ਨਾ ਕਰੋ।

ਨਵੀਂ ਦਿੱਲੀ: ਆਮਦਨ ਕਰ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਵਿੱਤੀ ਸਾਲ 2019-20 (ਮੁਲਾਂਕਣ ਸਾਲ 2020-21) ਲਈ 28 ਦਸੰਬਰ ਤੱਕ 4.37 ਕਰੋੜ ਆਈਟੀਆਰ ਦਾਇਰ ਕੀਤੇ ਗਏ ਸੀ। ਇਸ ਦੇ ਨਾਲ ਹੀ ਆਈਟੀਆਰ ਭਰਨ ਦੀ ਆਖ਼ਰੀ ਤਰੀਕ 31 ਦਸੰਬਰ 2020 ਹੈ। ਇਨਕਮ ਟੈਕਸ ਵਿਭਾਗ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਵਿਭਾਗ ਨੇ ਆਖਰੀ ਮਿੰਟ ਦਾ ਇੰਤਜ਼ਾਰ ਕੀਤੇ ਬਗੈਰ ਰਿਟਰਨ ਦਾਖਲ ਕਰਨ ਲਈ ਕਿਹਾ ਹੈ, ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਆਮਦਨ ਕਰ ਵਿਭਾਗ ਨੇ ਟਵੀਟ ਕੀਤਾ, “ਮੁਲਾਂਕਣ ਸਾਲ 2020-21 ਲਈ 28 ਦਸੰਬਰ 2020 ਤੱਕ 4.37 ਕਰੋੜ ਤੋਂ ਵੱਧ ਆਮਦਨ ਟੈਕਸ ਰਿਟਰਨ ਦਾਇਰ ਕੀਤੇ ਜਾ ਚੁੱਕੇ ਹਨ। ਉਮੀਦ ਹੈ ਕਿ ਤੁਸੀਂ ਵੀ ਆਪਣੀ ਰਿਟਰਨ ਦਾਇਰ ਕਰ ਦਿੱਤੀ ਹੈ। ਜੇ ਇਹ ਅਜੇ ਦਰਜ ਨਹੀਂ ਕੀਤੀ ਗਈ ਹੈ, ਤਾਂ ਇੰਤਜ਼ਾਰ ਨਾ ਕਰੋ।"
ਦੱਸ ਦਈਏ ਕਿ ਆਮਦਨੀ ਟੈਕਸ ਭਰਨ ਦੀ ਆਖਰੀ ਤਰੀਕ ਆਮ ਤੌਰ 'ਤੇ 31 ਜੁਲਾਈ ਹੁੰਦੀ ਹੈ ਪਰ ਇਸ ਵਾਰ ਕੋਰੋਨਾ ਮਹਾਮਾਰੀ ਕਰਕੇ ਆਮਦਨ ਕਰ ਵਿਭਾਗ ਨੇ ਆਈਟੀਆਰ ਦਾਇਰ ਕਰਨ ਦੀ ਆਖਰੀ ਤਰੀਕ 31 ਦਸੰਬਰ ਤੱਕ ਵਧਾ ਦਿੱਤੀ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget