ਪੜਚੋਲ ਕਰੋ

1 ਅਕਤੂਬਰ ਨੂੰ ਦੇਸ਼ 'ਚ ਲਾਂਚ ਹੋਵੇਗੀ 5G ਮੋਬਾਈਲ ਸਰਵਿਸ, PM ਮੋਦੀ ਕਰਨਗੇ ਸ਼ੁਰੂਆਤ 

PM ਮੋਦੀ 1 ਅਕਤੂਬਰ ਨੂੰ ਪ੍ਰਗਤੀ ਮੈਦਾਨ ਵਿੱਚ ਹੋਣ ਵਾਲੀ ਇੰਡੀਅਨ ਮੋਬਾਈਲ ਕਾਂਗਰਸ ਦੌਰਾਨ 5G ਸੇਵਾ ਦੀ ਸ਼ੁਰੂਆਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਏਵੀਏਸ਼ਨ ਨੂੰ ਲੈ ਕੇ ਅਮਰੀਕਾ 'ਚ ਇਸ ਸਰਵਿਸ ਕਾਰਨ ਜੋ ਪਰੇਸ਼ਾਨੀ ਹੋਈ ਹੈ...

5G mobile service: ਲੰਬੇ ਸਮੇਂ ਤੋਂ ਦੇਸ਼ ਵਿੱਚ 5G ਮੋਬਾਈਲ ਸੇਵਾ ਦੀ ਉਡੀਕ ਕੀਤੀ ਜਾ ਰਹੀ ਸੀ। ਹੁਣ ਖਬਰ ਹੈ ਕਿ 1 ਅਕਤੂਬਰ ਨੂੰ ਦੇਸ਼ 'ਚ 5ਜੀ ਸੇਵਾ ਸ਼ੁਰੂ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਡੀਆ ਮੋਬਾਈਲ ਕਾਂਗਰਸ 'ਚ ਇਸ ਸੇਵਾ ਦੀ ਸ਼ੁਰੂਆਤ ਕਰਨਗੇ। ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਇੰਡੀਆ ਮੋਬਾਈਲ ਕਾਂਗਰਸ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ 5ਜੀ ਸੇਵਾ ਨੂੰ ਲੈ ਕੇ ਅਮਰੀਕਾ 'ਚ ਹਵਾਬਾਜ਼ੀ ਦੇ ਮੁੱਦੇ 'ਤੇ ਵੀ ਸ਼ੰਕਾਵਾਂ ਦੂਰ ਹੋ ਗਈਆਂ ਹਨ। ਇਸ ਮਾਮਲੇ 'ਤੇ ਅਧਿਐਨ ਤੋਂ ਬਾਅਦ ਦੂਰਸੰਚਾਰ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਸ ਨੂੰ ਲੈ ਕੇ ਦੇਸ਼ 'ਚ ਕੋਈ ਸਮੱਸਿਆ ਨਹੀਂ ਹੋਵੇਗੀ।

ਇਸ ਸਮੱਸਿਆ ਨੂੰ ਲੈ ਕੇ ਆਈਆਈਟੀ ਮਦਰਾਸ ਵਿੱਚ ਇੱਕ ਅਧਿਐਨ ਕੀਤਾ ਗਿਆ ਸੀ। ਆਈਆਈਟੀ ਦੇ ਅਧਿਐਨ ਮੁਤਾਬਕ ਗੈਪਿੰਗ ਕਾਰਨ ਅਮਰੀਕਾ ਵਿੱਚ ਹੋਣ ਵਾਲੀ ਸਮੱਸਿਆ ਦਾ ਸਾਹਮਣਾ ਭਾਰਤ ਵਿੱਚ ਨਹੀਂ ਹੋਵੇਗਾ। ਆਓ ਜਾਣਦੇ ਹਾਂ ਤੁਹਾਡੇ ਲਈ ਇਸ ਸੇਵਾ ਦਾ ਕੀ ਹੋਵੇਗਾ ਫਾਇਦਾ....

- Fast internet service, ਤੁਸੀਂ ਕੁਝ ਸਕਿੰਟਾਂ ਵਿੱਚ ਉੱਚ ਗੁਣਵੱਤਾ ਵਾਲੇ ਵੀਡੀਓ, ਫੋਟੋਆਂ ਅਤੇ ਦਸਤਾਵੇਜ਼ਾਂ ਨੂੰ ਡਾਊਨਲੋਡ ਕਰਨ ਦੇ ਯੋਗ ਹੋਵੋਗੇ।

- 5ਜੀ ਸੇਵਾ ਵਿੱਚ, ਮੋਡਮ 1 ਵਰਗ ਕਿਲੋਮੀਟਰ ਵਿੱਚ 1 ਲੱਖ ਸੰਚਾਰ ਉਪਕਰਣਾਂ ਦਾ ਸਮਰਥਨ ਕਰੇਗਾ।

- 5ਜੀ ਸੇਵਾ 4ਜੀ ਸੇਵਾ ਨਾਲੋਂ 10 ਗੁਣਾ ਤੇਜ਼ ਹੋਵੇਗੀ।

- 5ਜੀ ਸੇਵਾ 3ਡੀ ਹੋਲੋਗ੍ਰਾਮ ਕਾਲਿੰਗ, ਮੈਟਾਵਰਸ ਅਤੇ ਸਿੱਖਿਆ ਐਪਲੀਕੇਸ਼ਨਾਂ ਵਿੱਚ ਇੱਕ ਨਵੀਂ ਕ੍ਰਾਂਤੀ ਲਿਆਵੇਗੀ।

ਹੋਲੋਗ੍ਰਾਮ ਇਨਕਲਾਬ ਹੋਵੇਗਾ

5ਜੀ ਸੇਵਾ ਇੱਕ ਕ੍ਰਾਂਤੀ ਸਾਬਤ ਹੋਵੇਗੀ। ਹੋਲੋਗ੍ਰਾਮ ਦੇ ਜ਼ਰੀਏ ਦੂਰ-ਦਰਾਡੇ ਦੇ ਖੇਤਰਾਂ ਵਿੱਚ ਸਿੱਖਿਆ, ਸਿਹਤ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ। ਫਿਰ ਚਾਹੇ ਉਹ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਲੈਕਚਰ ਹੋਣ ਜਾਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦੇਣ ਜਾਂ ਕੋਈ ਐਮਰਜੈਂਸੀ, ਇਸ ਰਾਹੀਂ ਸੰਪਰਕ ਅਤੇ ਜਾਣਕਾਰੀ ਦਾ ਅਦਾਨ-ਪ੍ਰਦਾਨ ਆਸਾਨੀ ਨਾਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ 

Jhulan Goswami Retirement : ਝੂਲਨ ਗੋਸਵਾਮੀ ਅੱਜ ਖੇਡੇਗੀ ਆਪਣਾ ਆਖਰੀ ਮੈਚ, ਇਸ ਤਰ੍ਹਾਂ ਦਾ ਰਿਹੈ ਇਸ ਮਹਾਨ ਗੇਂਦਬਾਜ਼ ਦਾ ਸਫਰ

1 ਅਕਤੂਬਰ ਨੂੰ ਦੇਸ਼ 'ਚ ਲਾਂਚ ਹੋਵੇਗੀ 5G ਮੋਬਾਈਲ ਸਰਵਿਸ, PM ਮੋਦੀ ਕਰਨਗੇ ਸ਼ੁਰੂਆਤ

Currency News : 500 ਰੁਪਏ ਦੇ ਨੋਟ ਨੂੰ ਲੈ ਕੇ ਆਈ ਇਹ ਖਬਰ, RBI ਕਰਨ ਜਾ ਰਿਹੈ ਵੱਡਾ ਬਦਲਾਅ! ਤੁਰੰਤ ਬੈਂਕ ਜਾ ਕੇ ਕਰੋ ਇਹ ਕੰਮ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget