ਪੜਚੋਲ ਕਰੋ

5G Spectrum Auction: 5 ਜੀ ਸਪੈਕਟਰਮ ਦੀ ਨਿਲਾਮੀ 'ਚ ਅਡਾਨੀ ਡਾਟਾ ਨੈੱਟਵਰਕ ਸਮੇਤ 4 ਕੰਪਨੀਆਂ ਹਿੱਸਾ ਲੈ ਰਹੀਆਂ ਹਨ, DOT ਨੇ ਜਾਰੀ ਕੀਤੀ ਨਾਵਾਂ ਦੀ ਸੂਚੀ

ਦੂਰਸੰਚਾਰ ਵਿਭਾਗ (DOT) ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਡਾਨੀ ਸਮੂਹ (Adani Group) ਦੀ ਦੂਰਸੰਚਾਰ ਕੰਪਨੀ ਅਡਾਨੀ ਡੇਟਾ ਨੈਟਵਰਕਸ ਲਿਮਟਿਡ (Adani Data Networks Ltd) ਵੱਲੋਂ 5ਜੀ ਸਪੈਕਟਰਮ ਦੀ ਨਿਲਾਮੀ ਵਿੱਚ ਬਾਗ ਲੈਣ ਲਈ ਅਰਜ਼ੀ ਪ੍ਰਾਪਤ ਹੋਈ ਹੈ।

4 Telecom Companies Including Adani Data Networks To Participate In 5G Spectrum Auctioning Government Releases Names
Adani Group In Telecom Sector: ਦੂਰਸੰਚਾਰ ਵਿਭਾਗ (DOT) ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਡਾਨੀ ਸਮੂਹ (Adani Group) ਦੀ ਦੂਰਸੰਚਾਰ ਕੰਪਨੀ ਅਡਾਨੀ ਡੇਟਾ ਨੈਟਵਰਕਸ ਲਿਮਟਿਡ (Adani Data Networks Ltd) ਵੱਲੋਂ 5ਜੀ ਸਪੈਕਟਰਮ ਦੀ ਨਿਲਾਮੀ ਵਿੱਚ ਬਾਗ ਲੈਣ ਲਈ ਅਰਜ਼ੀ ਪ੍ਰਾਪਤ ਹੋਈ ਹੈ।  ਦੂਰਸੰਚਾਰ ਵਿਭਾਗ ਦੇ ਅਨੁਸਾਰ, ਅਡਾਨੀ ਡੇਟਾ ਨੈਟਵਰਕਸ ਲਿਮਟਿਡ (Adani Data Networks Ltd)  ਤੋਂ ਇਲਾਵਾ, ਨਿਲਾਮੀ ਵਿੱਚ ਹਿੱਸਾ ਲੈਣ ਲਈ ਰਿਲਾਇੰਸ ਜੀਓ ਇਨਫੋਕਾਮ (Reliance Jio Infocomm), ਵੋਡਾਫੋਨ ਆਈਡੀਆ (Vodafone Idea) ਅਤੇ ਭਾਰਤੀ ਏਅਰਟੈੱਲ (Bharti Airtel) ਤੋਂ ਵੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਜਾਣਕਾਰੀ ਸਿਰਫ਼ ਜਾਣਕਾਰੀ ਲਈ ਹੈ ਅਤੇ ਇਸ ਦਾ ਇਹ ਮਤਲਬ ਨਹੀਂ ਕੱਢਿਆ ਜਾਣਾ ਚਾਹੀਦਾ ਹੈ ਕਿ ਇਸ ਅਰਜ਼ੀ 'ਤੇ ਕਾਰਵਾਈ ਕੀਤੀ ਗਈ ਹੈ ਜਾਂ ਉਹ ਪ੍ਰੀ-ਕੁਆਲੀਫਾਈਡ ਹਨ। 5ਜੀ ਸਪੈਕਟਰਮ ਦੀ ਨਿਲਾਮੀ 26 ਜੁਲਾਈ 2022 ਤੋਂ ਸ਼ੁਰੂ ਹੋਣ ਜਾ ਰਹੀ ਹੈ।

ਨਿਲਾਮੀ ਵਿੱਚ ਜਿਹੜੀ ਵੀ ਕੰਪਨੀ 5ਜੀ ਸਪੈਕਟਰਮ ਪ੍ਰਾਪਤ ਕਰੇਗੀ, ਉਨ੍ਹਾਂ ਨੂੰ 20 ਸਾਲਾਂ ਲਈ 5ਜੀ ਸਪੈਕਟਰਮ ਅਲਾਟ ਕੀਤਾ ਜਾਵੇਗਾ। 4.3 ਲੱਖ ਕਰੋੜ ਰੁਪਏ ਦੇ 72,097 ਮੈਗਾਹਰਟਜ਼ ਸਪੈਕਟਰਮ ਦੀ ਨਿਲਾਮੀ ਕੀਤੀ ਜਾਵੇਗੀ। ਪਿਛਲੇ ਮਹੀਨੇ ਹੀ ਕੈਬਨਿਟ ਨੇ 5ਜੀ ਸਪੈਕਟ੍ਰਮ ਦੀਆਂ ਕੀਮਤਾਂ ਲਈ ਟਰਾਈ ਦੀ ਸਿਫ਼ਾਰਸ਼ ਤੋਂ ਬਾਅਦ ਨਿਲਾਮੀ ਦੀ ਇਜਾਜ਼ਤ ਦਿੱਤੀ ਸੀ। 5ਜੀ ਸਪੈਕਟ੍ਰਮ ਵਿੱਚ ਬੋਲੀਕਾਰਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ। ਨਿਲਾਮੀ ਵਿੱਚ ਐਕੁਆਇਰ ਕੀਤੇ ਗਏ ਸਪੈਕਟਰਮ ਲਈ ਕੋਈ ਅਗਾਊਂ ਭੁਗਤਾਨ ਕਰਨ ਦੀ ਲੋੜ ਨਹੀਂ ਹੋਵੇਗੀ। ਹਰ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ 20 ਕਿਸ਼ਤਾਂ ਵਿੱਚ ਭੁਗਤਾਨ ਕੀਤਾ ਜਾਣਾ ਹੈ।

ਹਾਲਾਂਕਿ, ਬਹੁਤ ਸਾਰੇ ਬ੍ਰੋਕਰੇਜ ਹਾਊਸਾਂ ਦਾ ਮੰਨਣਾ ਹੈ ਕਿ ਅਡਾਨੀ ਸਮੂਹ ਦਾ ਟੈਲੀਕਾਮ ਸੈਕਟਰ ਵਿੱਚ ਸਪੈਕਟ੍ਰਮ ਹਾਸਿਲ ਕਰਨ ਲਈ ਦੌੜ ਸ਼ੁਰੂ ਕਰ ਸਕਦਾ ਹੈ। ਹਾਲਾਂਕਿ, ਅਡਾਨੀ ਸਮੂਹ ਨੇ ਨਿਲਾਮੀ ਵਿੱਚ ਹਿੱਸਾ ਲੈਣ 'ਤੇ ਸਪੱਸ਼ਟ ਕੀਤਾ ਹੈ ਕਿ ਉਹ ਆਮ ਉਪਭੋਗਤਾਵਾਂ ਲਈ ਮੋਬਾਈਲ ਸੇਵਾ ਦੇ ਖੇਤਰ ਵਿੱਚ ਦਾਖਲ ਨਹੀਂ ਹੋਣ ਜਾ ਰਿਹਾ ਹੈ, ਪਰ ਪ੍ਰਾਈਵੇਟ ਨੈੱਟਵਰਕ ਸਾਲਿਊਸ਼ਨ ( Private Network Solution) ਪ੍ਰਦਾਨ ਕਰੇਗਾ। ਆਪਣੇ ਬੰਦਰਗਾਹਾਂ (Ports), ਪਾਵਰ ਟਰਾਂਸਮਿਸ਼ਨ ( Power Transimmsion) ਅਤੇ ਆਪਣੇ ਕਾਰੋਬਾਰਾਂ ਦਾ ਵਿਸਥਾਰ ਕਰਨ ਲਈ ਸਾਈਬਰ ਸੁਰੱਖਿਆ ( Cyber Security) ਪ੍ਰਦਾਨ ਕਰਨ ਲਈ ਹਵਾਈ ਅੱਡਿਆਂ ( Airports)  ਤੋਂ ਇੱਕ ਨਿੱਜੀ ਨੈਟਵਰਕ ਵਜੋਂ ਸਪੈਕਟ੍ਰਮ ਦੀ ਵਰਤੋਂ ਕਰੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget