ਪੜਚੋਲ ਕਰੋ

8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਫਿਰ ਮਿਲੇਗੀ ਖੁਸ਼ਖਬਰੀ, ਫਿਰ ਵੱਧ ਸਕਦਾ ਫਿਟਮੈਂਟ ਫੈਕਟਰ, ਜਾਣੋ ਕਿੰਨੀ ਵਧੇਗੀ ਤਨਖ਼ਾਹ ?

Central Government Employees: ਕੇਂਦਰੀ ਮੁਲਾਜ਼ਮਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ! ਨਵੇਂ ਸਾਲ 2025-26 'ਚ ਮੁਲਾਜ਼ਮਾਂ ਨੂੰ ਇੱਕ ਹੋਰ ਤੋਹਫਾ ਮਿਲ ਸਕਦਾ ਹੈ! ਖਬਰ ਹੈ ਕਿ 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ

Central Government Employees: ਕੇਂਦਰੀ ਮੁਲਾਜ਼ਮਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ! ਨਵੇਂ ਸਾਲ 2025-26 'ਚ ਮੁਲਾਜ਼ਮਾਂ ਨੂੰ ਇੱਕ ਹੋਰ ਤੋਹਫਾ ਮਿਲ ਸਕਦਾ ਹੈ! ਖਬਰ ਹੈ ਕਿ 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਬਾਅਦ ਫਿਟਮੈਂਟ ਫੈਕਟਰ 'ਚ ਵੀ ਵਾਧਾ ਦੇਖਿਆ ਜਾ ਸਕਦਾ ਹੈ। ਇਸ ਨਾਲ ਮੁੱਢਲੀ ਤਨਖ਼ਾਹ ਵਿੱਚ 6000 ਤੋਂ 8000 ਰੁਪਏ ਦਾ ਵਾਧਾ ਹੋਵੇਗਾ।

JCM ਸਕੱਤਰ ਸ਼ਿਵ ਗੋਪਾਲ ਮਿਸ਼ਰਾ ਨੇ ਇਸ ਬਦਲਾਅ ਦੇ ਸੰਕੇਤ ਦਿੱਤੇ ਹਨ। ਨੈਸ਼ਨਲ ਕੌਂਸਲ ਆਫ਼ ਜੁਆਇੰਟ ਕੰਸਲਟੇਟਿਵ ਮਸ਼ੀਨਰੀ ਦਾ ਕਹਿਣਾ ਹੈ ਕਿ ਅਸੀਂ ਘੱਟੋ-ਘੱਟ 2.86 ਦੇ ਫਿਟਮੈਂਟ ਫੈਕਟਰ 'ਤੇ ਵਿਚਾਰ ਕਰ ਰਹੇ ਹਾਂ! ਇਹ ਸੋਧ 10 ਸਾਲਾਂ ਵਿੱਚ ਸਿਰਫ਼ ਇੱਕ ਵਾਰ ਹੁੰਦੀ ਹੈ।

ਅਤੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਤੋਂ ਬਾਅਦ ਇਸ ਨੂੰ ਲਾਗੂ ਕਰਨ ਦੀ ਮੰਗ ਕਰਾਂਗੇ। 7ਵੇਂ ਤਨਖਾਹ ਕਮਿਸ਼ਨ ਨੇ 2.57 ਦੇ ਫਿਟਮੈਂਟ ਫੈਕਟਰ ਦੀ ਸਿਫਾਰਿਸ਼ ਕੀਤੀ ਸੀ। ਇਸ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 14-16 ਫੀਸਦੀ ਦਾ ਵਾਧਾ ਹੋਇਆ ਸੀ। ਮਿਸ਼ਰਾ ਨੇ ਕਿਹਾ ਕਿ ਘੱਟੋ-ਘੱਟ ਤਨਖਾਹ ਵਧਾ ਕੇ 34,000-35,000 ਰੁਪਏ ਕਰਨ ਦੇ ਦਾਅਵਿਆਂ ਦਾ ਕੋਈ ਆਧਾਰ ਨਹੀਂ ਹੈ।

ਇਹ ਕੁਝ ਟਰੇਡ ਯੂਨੀਅਨਾਂ ਦੀ ਨਿੱਜੀ ਮੰਗ ਹੋ ਸਕਦੀ ਹੈ। ਪਰ ਜਿੱਥੋਂ ਤੱਕ NC-JCM ਦੇ ਕਰਮਚਾਰੀ ਪੱਖ ਦਾ ਸਬੰਧ ਹੈ! ਅਸੀਂ ਇੱਕ ਨਿਸ਼ਚਿਤ ਫਿਟਮੈਂਟ ਫੈਕਟਰ ਦੀ ਮੰਗ ਕਰਾਂਗੇ ਜੋ 2.86 ਤੋਂ ਘੱਟ ਨਹੀਂ ਹੋਵੇਗਾ।

ਫਿਟਮੈਂਟ ਫੈਕਟਰ- ਜੇਕਰ ਫਿਟਮੈਂਟ ਫੈਕਟਰ ਵਧਦਾ ਹੈ, ਤਾਂ ਤਨਖਾਹ ਵਿੱਚ ਵੱਡਾ ਵਾਧਾ ਹੋਏਗਾ

ਇਸ ਸਮੇਂ ਕੇਂਦਰੀ ਕਰਮਚਾਰੀਆਂ ਦਾ ਫਿਟਮੈਂਟ ਫੈਕਟਰ 2.57 ਹੈ ਅਤੇ ਮੁੱਢਲੀ ਤਨਖਾਹ 18,000 ਰੁਪਏ ਹੈ। ਲੰਬੇ ਸਮੇਂ ਤੋਂ ਕੇਂਦਰ ਦੇ ਕਰਮਚਾਰੀ ਫਿਟਮੈਂਟ ਫੈਕਟਰ ਵਧਾ ਕੇ 3.68 ਕਰਨ ਦੀ ਮੰਗ ਕਰ ਰਹੇ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ 8ਵੇਂ ਤਨਖਾਹ ਕਮਿਸ਼ਨ 'ਚ ਮੋਦੀ ਸਰਕਾਰ ਫਿਟਮੈਂਟ ਫੈਕਟਰ 2.57 ਤੋਂ ਵਧਾ ਕੇ 2.86 ਫੀਸਦੀ ਕਰ ਸਕਦੀ ਹੈ।

ਆਉਣ ਵਾਲੇ ਸਮੇਂ ਵਿੱਚ ਫਿਟਮੈਂਟ ਫੈਕਟਰ ਵਿੱਚ ਵਾਧੇ ਕਾਰਨ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਅਤੇ ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ ਵਿੱਚ ਵਾਧਾ ਹੋਵੇਗਾ। ਜੇਕਰ 7ਵੇਂ ਤਨਖ਼ਾਹ ਕਮਿਸ਼ਨ ਦੇ ਤਹਿਤ ਕੇਂਦਰੀ ਕਰਮਚਾਰੀ ਦੀ ਮੂਲ ਤਨਖਾਹ 20,000 ਰੁਪਏ ਹੈ। ਇਸ ਲਈ ਭੱਤਿਆਂ ਨੂੰ ਛੱਡ ਕੇ, ਉਸਦੀ ਤਨਖਾਹ 20,000 ਰੁਪਏ X 2.57 = 51,400 ਰੁਪਏ ਹੋਵੇਗੀ।

ਜੇਕਰ 8ਵੇਂ ਤਨਖਾਹ ਕਮਿਸ਼ਨ 'ਚ ਇਸ ਨੂੰ ਵਧਾ ਕੇ 2.86 ਕਰ ਦਿੱਤਾ ਜਾਵੇ! ਇਸ ਲਈ ਇਹ ਤਨਖਾਹ 20,000 x 2.86 = 57,200 ਰੁਪਏ ਹੋਵੇਗੀ। 7ਵੇਂ ਤਨਖਾਹ ਕਮਿਸ਼ਨ ਦਾ ਗਠਨ 2014 ਵਿੱਚ ਕੀਤਾ ਗਿਆ ਸੀ ਅਤੇ 1 ਜਨਵਰੀ 2016 ਤੋਂ ਲਾਗੂ ਕੀਤਾ ਗਿਆ ਸੀ।

ਕਰਮਚਾਰੀ- ਫਿਟਮੈਂਟ ਫੈਕਟਰ ਵਿੱਚ ਵਾਧੇ ਦੀ ਮੰਗ ਕਿਉਂ ਵੱਧ ਰਹੀ ਹੈ?

ਧਿਆਨ ਦੇਣ ਯੋਗ ਹੈ ਕਿ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖ਼ਾਹ ਨੂੰ ਨਿਰਧਾਰਤ ਕਰਨ ਵਿੱਚ ਫਿਟਮੈਂਟ ਫੈਕਟਰ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਕਾਰਨ ਕਰਮਚਾਰੀਆਂ ਦੀ ਤਨਖਾਹ ਢਾਈ ਗੁਣਾ ਵੱਧ ਜਾਂਦੀ ਹੈ। ਸੰਸ਼ੋਧਿਤ ਮੂਲ ਤਨਖਾਹ ਦੀ ਗਣਨਾ ਪੁਰਾਣੀ ਮੂਲ ਤਨਖਾਹ ਤੋਂ ਸਿਰਫ ਫਿਟਮੈਂਟ ਫੈਕਟਰ ਦੇ ਆਧਾਰ 'ਤੇ ਕੀਤੀ ਜਾਂਦੀ ਹੈ।

ਪਿਛਲੀ ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ ਫਿਟਮੈਂਟ ਫੈਕਟਰ ਇੱਕ ਮਹੱਤਵਪੂਰਨ ਸਿਫਾਰਸ਼ ਹੈ। ਇਸ ਦੇ ਆਧਾਰ 'ਤੇ ਤਨਖ਼ਾਹ ਵਧਾਉਣ ਦਾ ਫ਼ੈਸਲਾ ਕੀਤਾ ਜਾਵੇਗਾ। 8ਵੇਂ ਤਨਖਾਹ ਕਮਿਸ਼ਨ ਵਿੱਚ ਫਿਟਮੈਂਟ ਫੈਕਟਰ ਨੂੰ ਵਧਾਉਣ ਦੀ ਸੰਭਾਵਨਾ ਹੈ। ਜਿਸ ਕਾਰਨ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ।

ਟਾਪ ਹੈਡਲਾਈਨ

Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
FD Money Refund : 12% ਵਿਆਜ ਦੇ ਲਾਲਚ 'ਚ ਕਰਵਾਈ FD, ਪਰ ਮੈਚਿਓਰਿਟੀ ਤੋਂ ਬਾਅਦ ਵੀ ਨਹੀਂ ਮਿਲੇ ਪੈਸੇ!
FD Money Refund : 12% ਵਿਆਜ ਦੇ ਲਾਲਚ 'ਚ ਕਰਵਾਈ FD, ਪਰ ਮੈਚਿਓਰਿਟੀ ਤੋਂ ਬਾਅਦ ਵੀ ਨਹੀਂ ਮਿਲੇ ਪੈਸੇ!
ਜ਼ਬਰਦਸਤ ਸਪੀਡ ਨਾਲ ਭੱਜੇਗਾ ਸੋਨਾ, ਕੀ ਅਗਲੇ ਸੰਵਤ ਤੱਕ 4800 ਡਾਲਰ ਦਾ ਹੋ ਜਾਵੇਗਾ ਸੋਨਾ?
ਜ਼ਬਰਦਸਤ ਸਪੀਡ ਨਾਲ ਭੱਜੇਗਾ ਸੋਨਾ, ਕੀ ਅਗਲੇ ਸੰਵਤ ਤੱਕ 4800 ਡਾਲਰ ਦਾ ਹੋ ਜਾਵੇਗਾ ਸੋਨਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget