ਪੜਚੋਲ ਕਰੋ

7th Pay Commission: ਸਰਕਾਰੀ ਮੁਲਾਜ਼ਮਾਂ ਦੀ ਵਧੇਗੀ ਬੇਸਿਕ ਤਨਖ਼ਾਹ, ਹੋ ਗਿਆ ਕਨਫ਼ਰਮ! ਇੰਨੀ ਵੱਧ ਜਾਵੇਗੀ ਤਨਖਾਹ

ਕੇਂਦਰ ਸਰਕਾਰ ਦੇ ਸਰਕਾਰੀ ਕਰਮਚਾਰੀ ਯੂਨੀਅਨ ਲੰਬੇ ਸਮੇਂ ਤੋਂ ਘੱਟੋ-ਘੱਟ ਆਮਦਨ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਕਰਨ ਅਤੇ ਫਿਟਮੈਂਟ ਫੈਕਟਰ ਨੂੰ 2.57 ਗੁਣਾ ਤੋਂ ਵਧਾ ਕੇ 3.68 ਗੁਣਾ ਕਰਨ ਦੀ ਮੰਗ ਕਰ ਰਹੇ ਹਨ।

7th Pay Commission latest update: ਕੇਂਦਰ ਸਰਕਾਰ ਦੇ ਸਰਕਾਰੀ ਕਰਮਚਾਰੀ ਯੂਨੀਅਨ ਲੰਬੇ ਸਮੇਂ ਤੋਂ ਘੱਟੋ-ਘੱਟ ਆਮਦਨ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਕਰਨ ਅਤੇ ਫਿਟਮੈਂਟ ਫੈਕਟਰ ਨੂੰ 2.57 ਗੁਣਾ ਤੋਂ ਵਧਾ ਕੇ 3.68 ਗੁਣਾ ਕਰਨ ਦੀ ਮੰਗ ਕਰ ਰਹੇ ਹਨ।

ਕੇਂਦਰ ਸਰਕਾਰ ਦੇ ਮੁਲਾਜ਼ਮ ਨੇ ਲੰਬੇ ਸਮੇਂ ਤੋਂ ਸਰਕਾਰ 'ਤੇ ਦਬਾਅ ਬਣਾ ਰਹੇ ਹਨ। ਕਈ ਮੀਡੀਆ ਰਿਪੋਰਟਾਂ 'ਚ ਇਹ ਆ ਰਿਹਾ ਹੈ ਕਿ ਸਰਕਾਰ ਜਲਦੀ ਹੀ ਫਿਟਮੈਂਟ ਫੈਕਟਰ ਨੂੰ ਵਧਾਉਣ ਲਈ ਆਪਣੀ ਮਨਜ਼ੂਰੀ ਦੇ ਸਕਦੀ ਹੈ। ਜੇਕਰ ਸਰਕਾਰ ਕੇਂਦਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ ਵਧਾਉਣ ਦਾ ਐਲਾਨ ਕਰਦੀ ਹੈ ਤਾਂ ਉਨ੍ਹਾਂ ਦੀ ਤਨਖਾਹ ਵੱਧ ਜਾਵੇਗੀ।

ਮੌਜੂਦਾ ਸਮੇਂ 'ਚ ਮੁਲਾਜ਼ਮਾਂ ਨੂੰ 2.57 ਫ਼ੀਸਦੀ ਦੇ ਆਧਾਰ 'ਤੇ ਫਿਟਮੈਂਟ ਫੈਕਟਰ ਤਹਿਤ ਤਨਖਾਹ ਮਿਲ ਰਹੀ ਹੈ, ਜਿਸ ਨੂੰ ਵਧਾ ਕੇ 3.68 ਫ਼ੀਸਦੀ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਦੀ ਘੱਟੋ-ਘੱਟ ਆਮਦਨ 'ਚ 8,000 ਰੁਪਏ ਦਾ ਵਾਧਾ ਹੋਵੇਗਾ। ਇਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਘੱਟੋ-ਘੱਟ ਆਮਦਨ 18,000 ਰੁਪਏ ਤੋਂ ਵੱਧ ਕੇ 26,000 ਰੁਪਏ ਹੋ ਜਾਵੇਗੀ।

ਮੌਜੂਦਾ ਸਮੇਂ 'ਚ ਘੱਟੋ-ਘੱਟ ਬੇਸਿਕ ਪੇਅ 18,000 ਰੁਪਏ ਹੈ, ਜਿਸ ਨੂੰ ਵਧਾ ਕੇ 26,000 ਰੁਪਏ ਕੀਤਾ ਜਾਣਾ ਹੈ। ਜੇਕਰ ਫਿਟਮੈਂਟ ਫੈਕਟਰ 3.68 ਫ਼ੀਸਦੀ ਕਰ ਦਿੱਤਾ ਜਾਵੇ ਤਾਂ ਮੁਲਾਜ਼ਮਾਂ ਦੀ ਬੇਸਿਕ ਤਨਖ਼ਾਹ 26,000 ਰੁਪਏ ਹੋ ਜਾਵੇਗੀ। ਇਸ ਸਮੇਂ ਜੇਕਰ ਤੁਹਾਡੀ ਘੱਟੋ-ਘੱਟ ਤਨਖਾਹ 18,000 ਰੁਪਏ ਹੈ, ਤਾਂ ਭੱਤਿਆਂ ਨੂੰ ਛੱਡ ਕੇ ਤੁਹਾਨੂੰ 2.57 ਫਿਟਮੈਂਟ ਫੈਕਟਰ ਦੇ ਅਨੁਸਾਰ 46,260 ਰੁਪਏ (18,000 X 2.57 = 46,260) ਮਿਲਣਗੇ। ਹੁਣ ਜੇਕਰ ਫਿਟਮੈਂਟ ਫੈਕਟਰ 3.68 ਹੈ ਤਾਂ ਤੁਹਾਡੀ ਤਨਖਾਹ 95,680 ਰੁਪਏ (26000X3.68 = 95,680) ਹੋਵੇਗੀ।

ਕੇਂਦਰੀ ਮੰਤਰੀ ਮੰਡਲ ਨੇ ਜੂਨ 2017 'ਚ 34 ਸੋਧਾਂ ਨਾਲ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮਨਜ਼ੂਰੀ ਦਿੱਤੀ ਸੀ। ਐਂਟਰੀ ਲੈਵਲ ਬੇਸਿਕ ਪੇਅ 7000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 18,000 ਰੁਪਏ ਕਰ ਦਿੱਤੀ ਗਈ ਹੈ, ਜਦਕਿ ਸਭ ਤੋਂ ਉੱਚੇ ਪੱਧਰ ਮਤਲਬ ਸਕੱਤਰ ਦੀ ਤਨਖਾਹ 90,000 ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਕਲਾਸ-1 ਅਫਸਰਾਂ ਲਈ ਸ਼ੁਰੂਆਤੀ ਤਨਖਾਹ 56,100 ਰੁਪਏ ਸੀ।

ਟਾਪ ਹੈਡਲਾਈਨ

ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget