ਪੜਚੋਲ ਕਰੋ

7th Pay Commission Latest News : ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਇੰਤਜ਼ਾਰ ਖ਼ਤਮ, ਸਰਕਾਰ ਵਧਾਉਣ ਵਾਲੀ ਹੈ ਮਹਿੰਗਾਈ ਭੱਤਾ !

ਕੇਂਦਰ ਦੀ ਮੋਦੀ ਸਰਕਾਰ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। 1 ਜੁਲਾਈ 2022 ਤੋਂ ਸਰਕਾਰ ਕਿਸੇ ਵੀ ਸਮੇਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ।

DA Hike Latest News : ਕੇਂਦਰ ਦੀ ਮੋਦੀ ਸਰਕਾਰ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। 1 ਜੁਲਾਈ 2022 ਤੋਂ ਸਰਕਾਰ ਕਿਸੇ ਵੀ ਸਮੇਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਪ੍ਰਚੂਨ ਮਹਿੰਗਾਈ ਦਰ 7 ਫੀਸਦੀ ਤੋਂ ਉਪਰ ਬਣੀ ਹੋਈ ਹੈ, ਜਦਕਿ ਥੋਕ ਮਹਿੰਗਾਈ ਦਰ 15 ਫੀਸਦੀ ਤੋਂ ਉਪਰ ਬਣੀ ਹੋਈ ਹੈ। ਅਜਿਹੇ 'ਚ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਮੋਦੀ ਸਰਕਾਰ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ ਵੱਡਾ ਵਾਧਾ ਕਰਨ ਜਾ ਰਹੀ ਹੈ।

ਦਰਅਸਲ, ਪਹਿਲਾ ਅੰਦਾਜ਼ਾ ਸੀ ਕਿ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦਾ ਵਾਧਾ ਕੀਤਾ ਜਾਵੇਗਾ ਪਰ ਉਦਯੋਗਿਕ ਕਾਮਿਆਂ ਲਈ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੇ ਅੰਕੜਿਆਂ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਮਹਿੰਗਾਈ ਭੱਤੇ 'ਚ 5 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ।

ਕੇਂਦਰੀ ਕਰਮਚਾਰੀਆਂ ਨੂੰ ਫਿਲਹਾਲ 34 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ, ਜਿਸ ਨੂੰ ਵਧਾਉਣ ਦਾ ਮਾਰਚ 2022 'ਚ ਐਲਾਨ ਕੀਤਾ ਗਿਆ ਸੀ ਪਰ ਮੰਨਿਆ ਜਾ ਰਿਹਾ ਹੈ ਕਿ 2022 ਦੀ ਦੂਜੀ ਛਿਮਾਹੀ ਲਈ ਮਹਿੰਗਾਈ ਭੱਤੇ ਨੂੰ 5 ਫੀਸਦੀ ਤੋਂ ਵਧਾ ਕੇ 39 ਫੀਸਦੀ ਕੀਤਾ ਜਾ ਸਕਦਾ ਹੈ। ਅਪ੍ਰੈਲ ਮਹੀਨੇ ਦੇ ਆਲ-ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੇ ਅੰਕੜਿਆਂ ਦੇ ਮੱਦੇਨਜ਼ਰ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ।

ਦੇਸ਼ 'ਚ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੁਲਾਈ ਮਹੀਨੇ 'ਚ ਸਰਕਾਰ ਮਹਿੰਗਾਈ ਭੱਤੇ (DA) 'ਚ ਵੱਡਾ ਵਾਧਾ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਜ਼ਬਰਦਸਤ ਵਾਧਾ ਸੰਭਵ ਹੈ। ਜੇਕਰ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 34 ਫੀਸਦੀ ਤੋਂ ਵਧਾ ਕੇ 39 ਫੀਸਦੀ ਕੀਤਾ ਜਾਂਦਾ ਹੈ ਤਾਂ ਇਸ ਨਾਲ ਕੇਂਦਰੀ ਕਰਮਚਾਰੀਆਂ ਦੀ ਤਨਖਾਹ 8,000 ਰੁਪਏ ਤੋਂ ਵਧਾ ਕੇ 27,000 ਰੁਪਏ ਹੋ ਸਕਦੀ ਹੈ।

ਅੰਕੜਿਆਂ ਮੁਤਾਬਕ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਅਸਰ 47 ਲੱਖ ਮੁਲਾਜ਼ਮਾਂ ਅਤੇ 68 ਲੱਖ ਪੈਨਸ਼ਨਰਾਂ 'ਤੇ ਪਵੇਗਾ। ਆਮ ਤੌਰ 'ਤੇ 1 ਜਨਵਰੀ ਅਤੇ 1 ਜੁਲਾਈ ਤੋਂ ਮਹਿੰਗਾਈ ਭੱਤਾ ਵਧਾਉਣ ਦਾ ਰੁਝਾਨ ਸ਼ੁਰੂ ਹੋ ਗਿਆ ਹੈ, ਅਜਿਹੇ 'ਚ ਜੁਲਾਈ ਮਹੀਨੇ 'ਚ ਕੇਂਦਰੀ ਕਰਮਚਾਰੀਆਂ ਨੂੰ ਖੁਸ਼ੀਆਂ ਦਾ ਤੋਹਫਾ ਮਿਲ ਸਕਦਾ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਦੇ ਆਧਾਰ 'ਤੇ ਜਨਵਰੀ ਅਤੇ ਜੁਲਾਈ ਮਹੀਨੇ ਦੌਰਾਨ ਸਾਲ ਵਿੱਚ ਦੋ ਵਾਰ ਡੀਏ ਅਤੇ ਡੀਆਰ ਨੂੰ ਸੋਧਦੀ ਹੈ। ਦੇਸ਼ ਵਿੱਚ ਮਹਿੰਗਾਈ ਆਰਬੀਆਈ ਦੇ ਅਨੁਮਾਨ ਤੋਂ ਉੱਪਰ ਪਹੁੰਚ ਗਈ ਹੈ। ਰਿਟੇਲ ਮਹਿੰਗਾਈ ਆਰਬੀਆਈ ਦੀ ਸਹਿਣਸ਼ੀਲਤਾ ਦੇ 6 ਫੀਸਦੀ ਦੇ ਪੱਧਰ ਤੋਂ ਉਪਰ ਚਲੀ ਗਈ ਹੈ

ਟਾਪ ਹੈਡਲਾਈਨ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget