ਪੜਚੋਲ ਕਰੋ

7th Pay Commission: ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਤੋਹਫਾ, DA 'ਚ ਹੋਇਆ ਇੰਨੇ ਫ਼ੀਸਦੀ ਵਾਧਾ, ਜਾਣੋ ਹੋਰ ਕੀ ਖਾਸ

7th Pay Commission: ਕੇਂਦਰ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਹੈ। ਦੇਸ਼ ਦੇ ਇੱਕ ਕਰੋੜ ਦੇ ਕਰੀਬ ਸਰਕਾਰੀ ਮੁਲਾਜ਼ਮਾਂ ਦਾ ਡੀਏ ਵਿੱਚ ਵਾਧਾ ਕੀਤਾ ਗਿਆ ਹੈ, ਯਾਨੀ ਮਹਿੰਗਾਈ ਭੱਤੇ ਵਿੱਚ ਵਾਧਾ

7th Pay Commission: ਕੇਂਦਰ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਹੈ। ਦੇਸ਼ ਦੇ ਇੱਕ ਕਰੋੜ ਦੇ ਕਰੀਬ ਸਰਕਾਰੀ ਮੁਲਾਜ਼ਮਾਂ ਦਾ ਡੀਏ ਵਿੱਚ ਵਾਧਾ ਕੀਤਾ ਗਿਆ ਹੈ, ਯਾਨੀ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ, ਭਾਰਤ ਸਰਕਾਰ ਨੇ ਲਗਭਗ 49 ਲੱਖ ਕਰਮਚਾਰੀਆਂ ਅਤੇ 60 ਲੱਖ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਯਾਨੀ ਡੀਏ ਅਤੇ ਡੀਆਰ ਵਿੱਚ 3 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਕਾਰੀ ਮੁਲਾਜ਼ਮਾਂ ਲਈ ਸਰਕਾਰ ਨੇ ਘੱਟੋ-ਘੱਟ ਬੰਪਰ ਖੁਸ਼ੀ ਦਾ ਪ੍ਰਬੰਧ ਤਾਂ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 3 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਏਰੀਅਰ ਸਮੇਤ ਮਹਿੰਗਾਈ ਭੱਤਾ ਦਿੱਤਾ ਜਾਵੇਗਾ

ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਸ ਵਾਰ ਉਨ੍ਹਾਂ ਦੀ ਅਕਤੂਬਰ ਦੀ ਤਨਖਾਹ ਵਿੱਚ ਭਾਰੀ ਵਾਧਾ ਮਿਲੇਗਾ ਕਿਉਂਕਿ ਮਹਿੰਗਾਈ ਭੱਤਾ 1 ਜੁਲਾਈ 2024 ਤੋਂ ਲਾਗੂ ਮੰਨਿਆ ਜਾਵੇਗਾ। ਇਸ ਕਾਰਨ ਮਹਿੰਗਾਈ ਭੱਤੇ ਯਾਨੀ ਡੀਅਰਨੇਸ ਅਲਾਉਂਸ ਅਤੇ ਮਹਿੰਗਾਈ ਰਾਹਤ ਯਾਨੀ ਡੀਅਰਨਸ ਰੀਲੀਫ ਦੋਵਾਂ ਦਾ ਅਧਿਕਾਰ ਰੱਖਣ ਵਾਲੇ ਜੁਲਾਈ ਤੋਂ ਸਤੰਬਰ ਤੱਕ ਏਰੀਅਰਸ ਵੱਧ ਕੇ ਮਿਲਣਗੇ। ਇਸ ਵਾਰ ਸਰਕਾਰੀ ਮੁਲਾਜ਼ਮਾਂ ਲਈ ਡੀਏ ਵਾਧੇ ਲਈ ਚੰਗਾ ਸਮਾਂ ਹੈ ਕਿਉਂਕਿ ਹੁਣ ਤੋਂ ਸਿਰਫ 15 ਦਿਨ ਬਾਅਦ ਹੀ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇਗਾ।

Read More: Sania Mirza: ਸਾਨੀਆ ਮਿਰਜ਼ਾ ਦੀ ਜ਼ਿੰਦਗੀ 'ਚ ਕਿਸ ਸ਼ਖਸ਼ ਦੀ ਹੋਈ ਐਂਟਰੀ ? ਵੀਡੀਓ ਸ਼ੇਅਰ ਕਰ ਬੋਲੀ- 'ਤੂੰ ਹੈ ਤੋ ਦਿਲ ਧੜਕਤਾ ਹੈ…'

ਸਰਕਾਰ ਨੇ ਦੋ ਹੋਰ ਫੈਸਲੇ ਅੱਜ ਲਏ 

ਕੈਬਨਿਟ ਦੇ ਫੈਸਲੇ ਵਿੱਚ ਕੋਸਟਲ ਸ਼ਿਪਿੰਗ ਬਿੱਲ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਬਿੱਲ ਦੇ ਜਰਿਏ ਕੋਸਟਲ ਸ਼ਿਪਿੰਗ ਬਿੱਲ 2024 ਰਾਹੀਂ ਤੱਟਵਰਤੀ ਖੇਤਰਾਂ ਨੂੰ ਕਿਵੇਂ ਲਾਭ ਹੋਵੇਗਾ, ਇਸਦਾ ਐਲਾਨ ਵੀ ਕੈਬਨਿਟ ਬ੍ਰੀਫਿੰਗ ਵਿੱਚ ਕੀਤਾ ਜਾਵੇਗਾ।

ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਿਆ 

ਕੈਬਨਿਟ ਮੀਟਿੰਗ ਵਿੱਚ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। 6 ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ 2% ਤੋਂ ਲੈ ਕੇ 7% ਤੱਕ ਵਧਾਈ ਗਈ ਹੈ ਅਤੇ ਸਭ ਤੋਂ ਜ਼ਿਆਦਾ ਵਾਧਾ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤਾ ਗਿਆ ਹੈ।

 

ਟਾਪ ਹੈਡਲਾਈਨ

Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget