ਪੜਚੋਲ ਕਰੋ

7th Pay Commission: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, 26 ਜਨਵਰੀ ਨੂੰ ਵਧੇਗੀ ਤਨਖਾਹ

7th Pay Commission: 26 ਜਨਵਰੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡੀ ਖ਼ਬਰ ਮਿਲਣ ਵਾਲੀ ਹੈ। ਕਰੀਬ ਤਿੰਨ ਸਾਲਾਂ ਤੋਂ ਫਿਟਮੈਂਟ ਫੈਕਟਰ ਨੂੰ ਲੈ ਕੇ ਮੁਲਾਜ਼ਮਾਂ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਕਿਸੇ ਨਤੀਜੇ 'ਤੇ ਪਹੁੰਚ ਸਕਦੀ ਹੈ।

7th Pay Commission: ਕੇਂਦਰ ਸਰਕਾਰ ਆਪਣੇ ਸਾਰੇ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਗਣਤੰਤਰ ਦਿਵਸ ਮਤਲਬ 26 ਜਨਵਰੀ ਤੋਂ ਪਹਿਲਾਂ ਸਾਰੇ ਕੇਂਦਰੀ ਮੁਲਾਜ਼ਮਾਂ ਦੀ ਤਨਖਾਹ 'ਚ ਵਾਧਾ ਹੋ ਸਕਦਾ ਹੈ। ਦਰਅਸਲ, ਫਿਟਮੈਂਟ ਫੈਕਟਰ ਨੂੰ ਲੈ ਕੇ ਕੇਂਦਰੀ ਮੁਲਾਜ਼ਮਾਂ ਦੀ ਕਰੀਬ 3 ਸਾਲਾਂ ਦੀ ਮੰਗ ਨੂੰ ਲੈ ਕੇ ਮੋਦੀ ਸਰਕਾਰ ਕਿਸੇ ਨਤੀਜੇ 'ਤੇ ਪਹੁੰਚ ਸਕਦੀ ਹੈ।

ਇਸ ਦਾ ਮਤਲਬ ਹੈ ਕਿ ਜੇਕਰ ਕੇਂਦਰੀ ਮੁਲਾਜ਼ਮਾਂ ਦਾ ਫਿਟਮੈਂਟ ਫੈਕਟਰ ਵਧਦਾ ਹੈ ਤਾਂ ਉਨ੍ਹਾਂ ਦੀ ਬੇਸਿਕ ਤਨਖਾਹ 'ਚ ਵੱਡਾ ਵਾਧਾ ਹੋ ਸਕਦਾ ਹੈ। ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ (AICPI) ਨਵੰਬਰ ਦਾ ਡਾਟਾ ਆ ਗਿਆ ਹੈ, ਜਿਸ ਦਾ ਸੂਚਕਾਂਕ 125.7 ਹੈ। ਇਸ ਲਿਹਾਜ਼ ਨਾਲ ਵੇਖਿਆ ਜਾਵੇ ਤਾਂ ਮਹਿੰਗਾਈ ਭੱਤੇ '2 ਫ਼ੀਸਦੀ ਦਾ ਸਿੱਧਾ ਵਾਧਾ ਹੋਵੇਗਾ।

ਹੁਣ 31 ਫ਼ੀਸਦੀ ਭੱਤਾ ਮਿਲਦਾ ਮਹਿੰਗਾਈ

ਕੇਂਦਰੀ ਮੁਲਾਜ਼ਮਾਂ ਨੂੰ ਫਿਲਹਾਲ 31 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। ਜਨਵਰੀ 'ਚ ਡੀਏ 'ਚ ਵਾਧੇ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਬਾਅਦ ਮੁਲਾਜ਼ਮਾਂ ਨੂੰ 33 ਫ਼ੀਸਦੀ ਡੀਏ ਮਿਲਣਾ ਸ਼ੁਰੂ ਹੋ ਜਾਵੇਗਾ। ਦਰਅਸਲ, ਡੀਏ ਵਧਾਉਣ ਤੋਂ ਪਹਿਲਾਂ ਸਰਕਾਰ ਫਿਟਮੈਂਟ ਫੈਕਟਰ ਬਾਰੇ ਕੋਈ ਫ਼ੈਸਲਾ ਲੈ ਸਕਦੀ ਹੈ। ਫਿਲਹਾਲ ਫਿਟਮੈਂਟ ਫੈਕਟਰ 2.57 ਹੈ, ਜਦਕਿ ਮੁਲਾਜ਼ਮ ਲੰਬੇ ਸਮੇਂ ਤੋਂ ਇਸ ਨੂੰ 3.68 ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ 26 ਜਨਵਰੀ ਤੋਂ ਪਹਿਲਾਂ ਕਿਸੇ ਸਿੱਟੇ 'ਤੇ ਪਹੁੰਚ ਸਕਦੀ ਹੈ।

ਅਸਲ 'ਚ ਫਿਟਮੈਂਟ ਫੈਕਟਰ ਸਾਰੇ ਕੇਂਦਰੀ ਮੁਲਾਜ਼ਮਾਂ ਲਈ ਮੂਲ ਤਨਖਾਹ ਦਾ ਫ਼ੈਸਲਾ ਕਰਦਾ ਹੈ। ਫਿਟਮੈਂਟ ਫੈਕਟਰ ਆਖਰੀ ਵਾਰ 2016 'ਚ ਵਧਿਆ ਸੀ। ਉਦੋਂ ਘੱਟੋ-ਘੱਟ ਮੂਲ ਤਨਖਾਹ ਨੂੰ 6,000 ਰੁਪਏ ਤੋਂ ਵਧਾ ਕੇ 18,000 ਰੁਪਏ ਕੀਤਾ ਗਿਆ ਸੀ। ਫਿਟਮੈਂਟ ਫੈਕਟਰ 'ਚ ਸੰਭਾਵੀ ਵਾਧੇ ਦੇ ਨਾਲ ਘੱਟੋ-ਘੱਟ ਬੇਸਿਕ ਤਨਖਾਹ 26,000 ਰੁਪਏ ਹੋਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 'ਚ ਘੱਟੋ-ਘੱਟ ਬੇਸਿਕ ਤਨਖਾਹ 18,000 ਰੁਪਏ ਹੈ, ਜੋ ਵਧ ਕੇ 26,000 ਰੁਪਏ ਹੋ ਜਾਵੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਡੀਏ ਵਧਾਉਣ ਤੋਂ ਪਹਿਲਾਂ ਸਰਕਾਰ ਫਿਟਮੈਂਟ ਫੈਕਟਰ ਨੂੰ ਲੈ ਕੇ ਕੋਈ ਫ਼ੈਸਲਾ ਲੈ ਸਕਦੀ ਹੈ। ਫਿਲਹਾਲ ਫਿਟਮੈਂਟ ਫੈਕਟਰ 2.57 ਹੈ, ਜਦਕਿ ਮੁਲਾਜ਼ਮ ਲੰਬੇ ਸਮੇਂ ਤੋਂ ਇਸ ਨੂੰ 3.68 ਕਰਨ ਦੀ ਮੰਗ ਕਰ ਰਹੇ ਹਨ। ਖਬਰਾਂ ਮੁਤਾਬਕ 26 ਜਨਵਰੀ ਤੋਂ ਪਹਿਲਾਂ ਕੇਂਦਰ ਸਰਕਾਰ ਇਸ ਬਾਰੇ ਕੋਈ ਫ਼ੈਸਲਾ ਲੈ ਸਕਦੀ ਹੈ।

ਜੇਕਰ ਕੇਂਦਰ ਸਰਕਾਰ ਫਿਟਮੈਂਟ ਫੈਕਟਰ ਵਧਾਉਂਦੀ ਹੈ ਤਾਂ ਕੇਂਦਰੀ ਮੁਲਾਜ਼ਮਾਂ ਦੀ ਤਨਖਾਹ ਆਪਣੇ ਆਪ ਵੱਧ ਜਾਵੇਗੀ। ਫਿਟਮੈਂਟ ਫੈਕਟਰ ਕੇਂਦਰ ਸਰਕਾਰ ਦੇ ਸਾਰੇ ਮੁਲਾਜ਼ਮਾਂ ਲਈ ਮੂਲ ਤਨਖਾਹ ਦਾ ਫ਼ੈਸਲਾ ਕਰਦਾ ਹੈ। ਫਿਟਮੈਂਟ ਫੈਕਟਰ ਨੂੰ ਆਖਰੀ ਵਾਰ 2016 ਵਿੱਚ ਵਧਾਇਆ ਗਿਆ ਸੀ, ਜਿਸ 'ਚ ਮੁਲਾਜ਼ਮਾਂ ਦੀ ਘੱਟੋ-ਘੱਟ ਬੇਸਿਕ ਤਨਖਾਹ 6000 ਰੁਪਏ ਤੋਂ ਵਧਾ ਕੇ 18,000 ਰੁਪਏ ਕਰ ਦਿੱਤੀ ਗਈ ਸੀ। ਫਿਟਮੈਂਟ ਫੈਕਟਰ ਵਿੱਚ ਸੰਭਾਵਿਤ ਵਾਧਾ 26,000 ਰੁਪਏ ਦੀ ਘੱਟੋ-ਘੱਟ ਮੂਲ ਤਨਖਾਹ ਦਾ ਕਾਰਨ ਬਣ ਸਕਦਾ ਹੈ। ਮੌਜੂਦਾ ਸਮੇਂ 'ਚ ਘੱਟੋ-ਘੱਟ ਮੂਲ ਤਨਖਾਹ 18,000 ਰੁਪਏ ਹੈ, ਜੋ ਵਧ ਕੇ 26,000 ਰੁਪਏ ਹੋ ਜਾਵੇਗੀ।

ਜਾਣੋ ਪੂਰੀ ਕੈਲਕੁਲੇਸ਼ਨ

ਫਿਟਮੈਂਟ ਫੈਕਟਰ 3.68 ਹੋਣ ਤੋਂ ਬਾਅਦ ਮੁਲਾਜ਼ਮਾਂ ਦੀ ਮੁੱਢਲੀ ਤਨਖਾਹ 26 ਹਜ਼ਾਰ ਰੁਪਏ ਹੋ ਜਾਵੇਗੀ। ਇਸ ਸਮੇਂ, ਜੇਕਰ ਤੁਹਾਡੀ ਘੱਟੋ-ਘੱਟ ਤਨਖਾਹ 18 ਹਜ਼ਾਰ ਰੁਪਏ ਹੈ, ਤਾਂ ਭੱਤਿਆਂ ਨੂੰ ਛੱਡ ਕੇ ਤੁਹਾਨੂੰ 2.57 ਫਿਟਮੈਂਟ ਫੈਕਟਰ ਦੇ ਅਨੁਸਾਰ 46,260 ਰੁਪਏ (18,000 X 2.57 = 46,260) ਮਿਲਣਗੇ।

ਜੇਕਰ ਫਿਟਮੈਂਟ ਫੈਕਟਰ 3.68 ਹੈ, ਤਾਂ ਤੁਹਾਡੀ ਤਨਖਾਹ 95,680 ਰੁਪਏ (26000X3.68 = 95,680) ਹੋਵੇਗੀ। ਮਤਲਬ ਤੁਹਾਡੀ ਤਨਖਾਹ ਦੁੱਗਣੀ ਹੋ ਜਾਵੇਗੀ। ਇਸ ਦੇ ਨਾਲ ਹੀ ਵੱਧ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ ਹੋਰ ਵਾਧਾ ਮਿਲੇਗਾ।

ਇਹ ਵੀ ਪੜ੍ਹੋ: Jimmy Shergill and Nirmal Rishi ਹੁਣ ਹਿੰਦੀ ਸੀਰੀਅਲ 'ਸਵਰਨ ਮੰਦਰ' 'ਚ ਕਰਨਗੇ ਸਕ੍ਰੀਨ ਸ਼ੇਅਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget