ਪੜਚੋਲ ਕਰੋ

ਬਜਟ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਖਾਤਿਆਂ 'ਚ ਆਉਣਗੇ 73440 ਰੁਪਏ, ਜਾਣੋ ਪੂਰੀ ਡਿਟੇਲ

ਕੇਂਦਰ ਸਰਕਾਰ ਦੇ ਕਰਮਚਾਰੀਆਂ (Central government employee) ਲਈ ਖੁਸ਼ਖਬਰੀ ਹੈ। ਜਨਵਰੀ 2022 ਵਿੱਚ ਇੱਕ ਵਾਰ ਫਿਰ ਮਹਿੰਗਾਈ ਭੱਤਾ ਵਧਣ ਜਾ ਰਿਹਾ ਹੈ।

7th Pay Commission Latest News: ਕੇਂਦਰ ਸਰਕਾਰ ਦੇ ਕਰਮਚਾਰੀਆਂ (Central government employee) ਲਈ ਖੁਸ਼ਖਬਰੀ ਹੈ। ਜਨਵਰੀ 2022 ਵਿੱਚ ਇੱਕ ਵਾਰ ਫਿਰ ਮਹਿੰਗਾਈ ਭੱਤਾ ਵਧਣ ਜਾ ਰਿਹਾ ਹੈ। ਕੇਂਦਰ ਸਰਕਾਰ ਜਲਦ ਹੀ ਕਰਮਚਾਰੀਆਂ ਦੀ ਤਨਖਾਹ ਵਧਾ ਸਕਦੀ ਹੈ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਕਿ ਵਧੇ ਹੋਏ ਮਹਿੰਗਾਈ ਭੱਤੇ (Dearness allowance) ਦਾ ਐਲਾਨ ਜਨਵਰੀ 2022 'ਚ ਕਦੋਂ ਕੀਤਾ ਜਾਵੇਗਾ।

ਡੀਏ 3 ਫੀਸਦੀ ਵਧ ਸਕਦਾ
ਮੀਡੀਆ ਰਿਪੋਰਟਾਂ ਮੁਤਾਬਕ ਇਸ ਸਾਲ ਮਹਿੰਗਾਈ ਭੱਤੇ 'ਚ ਕਰੀਬ 3 ਫੀਸਦੀ ਦਾ ਵਾਧਾ ਹੋ ਸਕਦਾ ਹੈ। ਮੌਜੂਦਾ ਸਮੇਂ 'ਚ ਮੁਲਾਜ਼ਮਾਂ ਨੂੰ 31 ਫੀਸਦੀ ਦੀ ਦਰ ਨਾਲ ਡੀਏ ਜੇਕਰ ਇਸ 'ਚ 3 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਤਾਂ ਤੁਹਾਨੂੰ 34 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਮਿਲੇਗਾ।

ਜਾਣੋ ਕੀ ਹੈ ਮਾਹਿਰਾਂ ਦੀ ਰਾਏ?
ਮਾਹਿਰਾਂ ਮੁਤਾਬਕ ਮਹਿੰਗਾਈ ਭੱਤੇ 'ਚ 3 ਫੀਸਦੀ ਦਾ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਡੀਏ ਵਧ ਕੇ 34 ਫੀਸਦੀ ਹੋ ਜਾਵੇਗਾ। AICPI ਦੇ ਅੰਕੜਿਆਂ ਮੁਤਾਬਕ ਨਵੰਬਰ 2021 ਤੱਕ ਦੇ ਅੰਕੜੇ ਜਾਰੀ ਕੀਤੇ ਗਏ ਹਨ। ਇਸ ਅਨੁਸਾਰ ਡੀਏ ਵਿੱਚ 3 ਫੀਸਦੀ ਦਾ ਵਾਧਾ ਹੋਣਾ ਲਾਜ਼ਮੀ ਹੈ।

ਤੁਹਾਨੂੰ ਕਿੰਨਾ DA ਮਿਲੇਗਾ
ਤੁਹਾਨੂੰ ਦੱਸ ਦੇਈਏ ਕਿ ਜੇਕਰ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਹੁੰਦਾ ਹੈ, ਯਾਨੀ ਡੀਏ 34 ਫੀਸਦੀ ਹੋ ਜਾਂਦਾ ਹੈ ਤਾਂ ਅਜਿਹੀ ਸਥਿਤੀ ਵਿੱਚ ਜਿਨ੍ਹਾਂ ਕਰਮਚਾਰੀਆਂ ਦੀ ਬੇਸਿਕ ਤਨਖ਼ਾਹ 18000 ਰੁਪਏ ਹੈ, ਉਨ੍ਹਾਂ ਨੂੰ ਡੀਏ 73440 ਸਾਲਾਨਾ ਮਿਲੇਗਾ। ਮੰਨਿਆ ਜਾ ਰਿਹਾ ਹੈ ਕਿ ਸਰਕਾਰ 18 ਮਹੀਨਿਆਂ ਤੋਂ ਬਕਾਇਆ ਪਈ ਡੀਏ ਦੀ ਰਾਸ਼ੀ ਜਲਦੀ ਹੀ ਬਹਾਲ ਕਰ ਸਕਦੀ ਹੈ।

ਅਧਿਕਤਮ ਬੇਸਿਕ ਤਨਖਾਹ (Maximum basic salary) 'ਤੇ ਗਣਨਾ
1. ਕਰਮਚਾਰੀ ਦੀ ਮੂਲ ਤਨਖਾਹ        56,900 ਰੁਪਏ
2. ਨਵਾਂ ਮਹਿੰਗਾਈ ਭੱਤਾ (34%)       19,346 ਰੁਪਏ ਪ੍ਰਤੀ ਮਹੀਨਾ
3. ਨਵਾਂ ਮਹਿੰਗਾਈ ਭੱਤਾ (34%)      232,152 ਰੁਪਏ ਪ੍ਰਤੀ ਮਹੀਨਾ
4. ਹੁਣ ਤੱਕ ਮਹਿੰਗਾਈ ਭੱਤਾ (31%)    17639 ਰੁਪਏ ਪ੍ਰਤੀ ਮਹੀਨਾ
5. ਕਿੰਨਾ ਮਹਿੰਗਾਈ ਭੱਤਾ                 19346-17639 = 1,707 ਰੁਪਏ ਪ੍ਰਤੀ ਮਹੀਨਾ ਵਧਿਆ
6. ਸਾਲਾਨਾ ਤਨਖਾਹ ਵਿੱਚ ਵਾਧਾ       1,707 X12 = 20,484 ਰੁਪਏ

ਜਾਣੋ ਕਿੰਨੀ ਹੋਵੇਗੀ ਤਨਖਾਹ?
ਜੇਕਰ ਵੱਧ ਤੋਂ ਵੱਧ ਬੇਸਿਕ ਤਨਖ਼ਾਹ ਦਾ ਹਿਸਾਬ ਕਰੀਏ ਤਾਂ ਇਸ ਹਿਸਾਬ ਨਾਲ ਮੁਲਾਜ਼ਮਾਂ ਦੀ ਸਾਲਾਨਾ ਤਨਖ਼ਾਹ ਵਿੱਚ ਕਰੀਬ 20484 ਰੁਪਏ ਦਾ ਵਾਧਾ ਹੋਵੇਗਾ। ਇਸ ਦੇ ਨਾਲ ਹੀ ਜੇਕਰ ਘੱਟੋ-ਘੱਟ ਬੇਸਿਕ ਤਨਖ਼ਾਹ 18000 ਰੁਪਏ ਦਾ ਹਿਸਾਬ ਕਰੀਏ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਸਾਲਾਨਾ 6480 ਰੁਪਏ ਦਾ ਵਾਧਾ ਹੋਵੇਗਾ।

ਇਹ ਵੀ ਪੜ੍ਹੋ :ਸ਼ਹਿਰੀ ਇਲਾਕਿਆਂ 'ਚ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਬਜਟ ਵਿੱਚ ਕੀਤਾ ਜਾ ਸਕਦਾ ਸ਼ਹਿਰੀ ਮਨਰੇਗਾ ਯੋਜਨਾ ਦਾ ਐਲਾਨ !

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Gold- Silver Rate: ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget