ਪੜਚੋਲ ਕਰੋ

7th pay Commission DA Hike: ਮੋਦੀ ਸਰਕਾਰ ਦਾ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਜੁਲਾਈ ਮਹੀਨੇ ਤੋਂ 55% ਮਿਲੇਗਾ ਮਹਿੰਗਾਈ ਭੱਤਾ!

7th pay Commission DA Hike: ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। 1 ਜੁਲਾਈ, 2024 ਤੋਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਜਾਵੇਗਾ।

7th pay Commission DA Hike: ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। 1 ਜੁਲਾਈ, 2024 ਤੋਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਇਸ ਸਾਲ ਮਾਰਚ ਵਿੱਚ ਡੀਏ ਵਿੱਚ ਵਾਧਾ ਕੀਤਾ ਸੀ, ਜਿਸ ਨੂੰ 1 ਜਨਵਰੀ 2024 ਤੋਂ ਲਾਗੂ ਮੰਨਿਆ ਗਿਆ ਸੀ। ਹੁਣ ਫਿਰ ਜੁਲਾਈ ਤੋਂ ਮਹਿੰਗਾਈ ਭੱਤਾ ਵਧਣ ਵਾਲਾ ਹੈ। ਸਰਕਾਰ ਨੇ ਜਨਵਰੀ ਵਿੱਚ ਡੀਏ ਵਿੱਚ 4 ਫੀਸਦੀ ਦਾ ਵਾਧਾ ਕੀਤਾ ਸੀ, ਜਿਸ ਕਾਰਨ ਡੀਏ 50 ਫੀਸਦੀ ਹੋ ਗਿਆ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਮੋਦੀ ਸਰਕਾਰ ਦਾ ਤੀਜਾ ਕਾਰਜਕਾਲ ਆਉਣ ਤੋਂ ਬਾਅਦ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 5 ਫੀਸਦੀ ਦਾ ਵਾਧਾ ਹੋ ਸਕਦਾ ਹੈ ਅਤੇ ਇਹ 55 ਫੀਸਦੀ ਹੋ ਸਕਦਾ ਹੈ। 

1 ਜੁਲਾਈ ਤੋਂ DA ਵੱਧ ਕੇ ਹੋਵੇਗਾ 50 ਫੀਸਦੀ?

ਉਮੀਦ ਹੈ ਕਿ ਮਹਿੰਗਾਈ ਨੂੰ ਦੇਖਦਿਆਂ ਹੋਇਆਂ ਸਰਕਾਰ ਮਹਿੰਗਾਈ ਦਰ 4 ਤੋਂ 5 ਫੀਸਦੀ ਤੱਕ ਵਧਾ ਸਕਦੀ ਹੈ। ਜੇਕਰ ਸਰਕਾਰ ਡੀਏ ਵਿੱਚ 5 ਫੀਸਦੀ ਵਾਧਾ ਕਰਦੀ ਹੈ ਤਾਂ 1 ਜੁਲਾਈ ਨੂੰ ਮੁਲਾਜ਼ਮਾਂ ਦਾ ਡੀਏ ਵਧ ਕੇ 55 ਫੀਸਦੀ ਹੋ ਜਾਵੇਗਾ। ਹਾਲਾਂਕਿ ਹੁਣ ਤੱਕ ਦੇ ਪਿਛਲੇ ਰੁਝਾਨਾਂ 'ਤੇ ਨਜ਼ਰ ਮਾਰੀਏ ਤਾਂ ਸਰਕਾਰ ਨੇ ਸਤੰਬਰ-ਅਕਤੂਬਰ ਤੱਕ ਹੀ 1 ਜੁਲਾਈ ਦੇ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। ਇਸ ਵਾਰ ਵੀ ਅਜਿਹਾ ਹੋਣ ਦੀ ਉੱਮੀਦ ਹੈ ਪਰ ਜਦੋਂ ਵੀ ਇਹ ਐਲਾਨ ਹੋਵੇਗਾ ਤਾਂ ਇਸ ਨੂੰ 1 ਜੁਲਾਈ 2024 ਤੋਂ ਲਾਗੂ ਮੰਨਿਆ ਜਾਵੇਗਾ। ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਫਿਲਹਾਲ 50 ਫੀਸਦੀ ਮਹਿੰਗਾਈ ਭੱਤਾ (DA) ਮਿਲ ਰਿਹਾ ਹੈ।

ਇਹ ਵੀ ਪੜ੍ਹੋ: Stock Market Record: ਇਤਿਹਾਸਕ ਉੱਚਾਈ 'ਤੇ ਖੁੱਲ੍ਹਿਆ ਬਾਜ਼ਾਰ, ਸੈਂਸੈਕਸ 71000 ਤੋਂ ਪਹੁੰਚਿਆ ਉੱਤੇ, ਨਿਫਟੀ 23480 ਤੋਂ ਪਾਰ

1 ਜਨਵਰੀ ਨੂੰ ਵਧਾਇਆ ਗਿਆ ਸੀ DA

ਸਰਕਾਰ ਨੇ 1 ਜਨਵਰੀ 2024 ਤੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਹੁਣ ਜਲਦ ਹੀ ਸਰਕਾਰੀ ਮੁਲਾਜ਼ਮਾਂ ਦੇ ਇਨ੍ਹਾਂ 6 ਭੱਤਿਆਂ ਵਿੱਚ ਵੀ ਵਾਧਾ ਕੀਤਾ ਜਾਵੇਗਾ। ਅਮਲਾ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਨੇ 2 ਅਪ੍ਰੈਲ 2024 ਦੇ ਦਫ਼ਤਰੀ ਮੈਮੋਰੰਡਮ ਅਨੁਸਾਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੁਆਰਾ ਪ੍ਰਾਪਤ ਕੀਤੇ ਜਾ ਰਹੇ ਭੱਤਿਆਂ ਨੂੰ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ, ਜਿਸ ਕਾਰਨ ਭੱਤਿਆਂ ਵਿੱਚ ਵੀ ਵਾਧਾ ਕੀਤਾ ਗਿਆ ਸੀ।

ਵੱਧ ਗਿਆ ਮਕਾਨ ਕਿਰਾਇਆ ਭੱਤਾ

ਜਦੋਂ ਡੀਏ 50% ਤੱਕ ਪਹੁੰਚ ਗਿਆ ਤਾਂ, ਸਰਕਾਰ ਨੇ ਸ਼ਹਿਰਾਂ X, Y ਅਤੇ Z ਵਿੱਚ ਕ੍ਰਮਵਾਰ 30%, 20% ਅਤੇ ਮੂਲ ਤਨਖਾਹ ਦੇ 10% ਤੱਕ HRA ਦਰਾਂ ਨੂੰ ਰਿਵਾਈਜ਼ ਕਰ ਦਿੱਤਾ ਹੈ। ਕਰਮਚਾਰੀਆਂ ਨੂੰ ਦਿੱਤਾ ਜਾਣ ਵਾਲਾ ਮਕਾਨ ਕਿਰਾਇਆ ਭੱਤਾ ਉਸ ਸ਼ਹਿਰ ਦੀ ਸ਼੍ਰੇਣੀ 'ਤੇ ਨਿਰਭਰ ਕਰਦਾ ਹੈ। ਜਿਸ ਵਿੱਚ ਉਹ ਰਹਿੰਦੇ ਹਨ। X, Y ਅਤੇ Z ਕਿਸਮ ਦੇ ਸ਼ਹਿਰਾਂ ਲਈ HRA ਕ੍ਰਮਵਾਰ 27%, 18% ਅਤੇ 9% ਸੀ, ਜਿਸ ਨੂੰ ਵਧਾ ਕੇ 30%, 20% ਅਤੇ 10% ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: NEET UG 2024: NEET ਪ੍ਰੀਖਿਆ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ! ਗ੍ਰੇਸ ਅੰਕਾਂ ਵਾਲਿਆਂ ਨੂੰ ਦੇਣੀ ਪਵੇਗੀ ਮੁੜ ਪ੍ਰੀਖਿਆ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget