ਪੜਚੋਲ ਕਰੋ

7th Pay Commission: ਨਵਰਾਤਰੀ-ਦੀਵਾਲੀ 'ਤੇ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਤੋਹਫ਼ਾ, 3 ਅਕਤੂਬਰ ਨੂੰ ਹੋ ਸਕਦੈ ਮਹਿੰਗਾਈ ਭੱਤੇ ਵਧਾਉਣ ਦਾ ਫ਼ੈਸਲਾ

7th Pay Commission: ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਮੋਦੀ ਸਰਕਾਰ 3 ਅਕਤੂਬਰ 2024 ਵੀਰਵਾਰ ਨੂੰ ਨਵਰਾਤਰੀ ਅਤੇ ਦੀਵਾਲੀ 'ਤੇ ਵੱਡਾ ਤੋਹਫਾ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ

7th Pay Commission: ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਮੋਦੀ ਸਰਕਾਰ 3 ਅਕਤੂਬਰ 2024 ਵੀਰਵਾਰ ਨੂੰ ਨਵਰਾਤਰੀ ਅਤੇ ਦੀਵਾਲੀ 'ਤੇ ਵੱਡਾ ਤੋਹਫਾ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ ਵਿੱਚ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ ਵਧਾਉਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

ਵਧ ਸਕਦਾ ਹੈ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 

ਵੀਰਵਾਰ 3 ਅਕਤੂਬਰ ਸ਼ਾਮ 5 ਵਜੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਣੀ ਹੈ। ਅਤੇ ਇਸ ਦਿਨ ਤੋਂ ਨਵਰਾਤਰੀ ਦਾ ਪਵਿੱਤਰ ਤਿਉਹਾਰ ਸ਼ੁਰੂ ਹੋ ਰਿਹਾ ਹੈ। ਅਕਤੂਬਰ ਦੇ ਅੰਤ ਵਿੱਚ ਦੀਵਾਲੀ ਵੀ ਹੈ। ਇਨ੍ਹਾਂ ਤਿਉਹਾਰਾਂ ਦੇ ਮੱਦੇਨਜ਼ਰ ਅਤੇ ਮਹਿੰਗਾਈ ਤੋਂ ਰਾਹਤ ਦੇਣ ਲਈ ਮੋਦੀ ਕੈਬਨਿਟ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ ਵਧਾਉਣ ਦਾ ਫੈਸਲਾ ਲੈ ਸਕਦੀ ਹੈ। ਇਹ ਸੰਭਾਵਨਾ ਇਸ ਲਈ ਵੀ ਜ਼ਿਆਦਾ ਹੈ ਕਿਉਂਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਿਰਫ਼ ਦੋ ਦਿਨ ਬਾਅਦ 5 ਅਕਤੂਬਰ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ।

Read MOre: Video Viral: ਮਸ਼ਹੂਰ ਅਦਾਕਾਰਾ ਨੂੰ ਲੈ ਛਿੜਿਆ ਵਿਵਾਦ, ਵਿਰੋਧ 'ਚ ਬੋਲੀਆਂ ਔਰਤਾਂ- 'ਮੂੰਹ ਕਾਲਾ ਕਰੋ ਇਸਦਾ'

1 ਜੁਲਾਈ ਤੋਂ ਮਹਿੰਗਾਈ ਭੱਤਾ ਵਧੇਗਾ

ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 4 ਫੀਸਦੀ ਤੱਕ ਦਾ ਵਾਧਾ ਸੰਭਵ ਹੈ। ਫਿਲਹਾਲ 50 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਪਰ ਉਮੀਦ ਹੈ ਕਿ ਇਸ ਨੂੰ ਵਧਾ ਕੇ 54 ਫੀਸਦੀ ਕੀਤਾ ਜਾ ਸਕਦਾ ਹੈ। ਜੇਕਰ ਮੰਤਰੀ ਮੰਡਲ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਸਵੀਕਾਰ ਕਰ ਲੈਂਦਾ ਹੈ ਤਾਂ ਇਹ 1 ਜੁਲਾਈ 2024 ਤੋਂ ਲਾਗੂ ਹੋ ਜਾਵੇਗਾ। ਯਾਨੀ ਜੇਕਰ ਕੇਂਦਰੀ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ ਮਿਲੇਗੀ ਤਾਂ ਬਕਾਏ ਸਮੇਤ ਮਿਲ ਜਾਵੇਗੀ।

49 ਲੱਖ ਮੁਲਾਜ਼ਮਾਂ ਤੇ 68 ਲੱਖ ਪੈਨਸ਼ਨਰਾਂ ਨੂੰ ਮਿਲੇਗਾ ਲਾਭ!

ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ 7 ਮਾਰਚ 2024 ਨੂੰ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ ਵਾਧਾ ਕੀਤਾ ਗਿਆ ਸੀ। ਮਹਿੰਗਾਈ ਭੱਤਾ ਸਾਲ ਵਿੱਚ ਦੋ ਵਾਰ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਤੱਕ ਵਧਾਇਆ ਜਾਂਦਾ ਹੈ। ਜੇਕਰ ਮੰਤਰੀ ਮੰਡਲ ਮਹਿੰਗਾਈ ਭੱਤੇ ਨੂੰ ਵਧਾਉਣ ਦਾ ਫੈਸਲਾ ਲੈਂਦੀ ਹੈ ਤਾਂ ਇਸ ਨਾਲ 49 ਲੱਖ ਕੇਂਦਰੀ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ ਅਤੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਕਰੀਬ 13,000 ਕਰੋੜ ਰੁਪਏ ਦਾ ਬੋਝ ਪਵੇਗਾ।
 
ਟਾਪ ਹੈਡਲਾਈਨ

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget