ਪੜਚੋਲ ਕਰੋ

7th Pay Commission: ਖ਼ੁਸ਼ਖ਼ਬਰੀ! ਕੇਂਦਰੀ ਮੁਲਾਜ਼ਮਾਂ ਨੂੰ ਇਸ ਦਿਨ ਮਿਲੇਗਾ 38 ਫੀਸਦੀ ਡੀਏ ਦਾ ਪੈਸਾ, ਖਾਤੇ 'ਚ ਆਉਣਗੇ ਸਿੱਧੇ 21622 ਰੁਪਏ 

7th Pay Commission Update: ਜੇ ਤੁਸੀਂ ਵੀ ਡੀਏ ਵਿੱਚ ਵਾਧੇ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਤੁਹਾਡੀ ਤਨਖਾਹ ਵਿੱਚ ਬੰਪਰ ਵਾਧਾ ਹੋਣ ਵਾਲਾ ਹੈ। ਦੱਸ ਦੇਈਏ ਕਿ ਕਰਮਚਾਰੀਆਂ ਦਾ ਮਹਿੰਗਾਈ ਭੱਤਾ 34 ਫੀਸਦੀ ਤੋਂ ਵਧ ਕੇ 38 ਫੀਸਦੀ ਹੋ ਗਿਆ ਹੈ।

7th Pay Commission Latest News: ਕੇਂਦਰੀ ਕਰਮਚਾਰੀਆਂ  (Central Government Employees) ਲਈ ਵੱਡੀ ਖੁਸ਼ਖਬਰੀ ਹੈ। ਸਰਕਾਰ ਜਲਦ ਹੀ ਮਹਿੰਗਾਈ ਭੱਤੇ (DA Hike) ਵਿੱਚ ਵਾਧਾ ਕਰਨ ਜਾ ਰਹੀ ਹੈ। ਜੇ ਤੁਸੀਂ ਵੀ ਡੀਏ ਵਿੱਚ ਵਾਧੇ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਤੁਹਾਡੀ ਤਨਖਾਹ ਵਿੱਚ ਬੰਪਰ ਵਾਧਾ ਹੋਣ ਵਾਲਾ ਹੈ। ਦੱਸ ਦਈਏ ਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 34 ਫੀਸਦੀ ਤੋਂ ਵਧ ਕੇ 38 ਫੀਸਦੀ ਹੋ ਗਿਆ ਹੈ ਅਤੇ ਜਲਦ ਹੀ ਇਸ ਦਾ ਪੈਸਾ ਅਗਲੇ ਮਹੀਨੇ ਕਰਮਚਾਰੀਆਂ ਦੇ ਖਾਤੇ 'ਚ ਆਉਣ ਵਾਲਾ ਹੈ।

ਅਗਲੇ ਮਹੀਨੇ ਕੀਤਾ ਜਾਵੇਗਾ ਐਲਾਨ 

ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਸਤੰਬਰ 'ਚ ਇਸ ਦਾ ਐਲਾਨ ਕਰ ਸਕਦੀ ਹੈ। ਇਸ ਦੇ ਨਾਲ ਸਤੰਬਰ 'ਚ ਹੀ ਇਸ ਦਾ ਪੈਸਾ ਟਰਾਂਸਫਰ ਵੀ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਮਹਿੰਗਾਈ ਭੱਤੇ 'ਚ ਤੁਹਾਨੂੰ ਜੁਲਾਈ ਅਤੇ ਅਗਸਤ ਮਹੀਨੇ ਦਾ ਬਕਾਇਆ ਵੀ ਮਿਲੇਗਾ।

ਡੀਏ ਮਿਲੇਗਾ 38 ਫੀਸਦੀ

ਸੱਤਵੇਂ ਤਨਖਾਹ ਕਮਿਸ਼ਨ ਦੇ ਮੌਜੂਦਾ ਸਕੇਲ ਅਨੁਸਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 34 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਅਤੇ ਡੀ.ਆਰ. ਦੀ ਅਦਾਇਗੀ ਕੀਤੀ ਜਾ ਰਹੀ ਹੈ ਪਰ ਅਗਲੇ ਮਹੀਨੇ ਰਸਮੀ ਐਲਾਨ ਹੋਣ ਤੋਂ ਬਾਅਦ ਮੁਲਾਜ਼ਮਾਂ ਦਾ ਡੀ.ਏ. ਇਸ ਤੋਂ ਤੁਹਾਨੂੰ 38 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਮਿਲੇਗਾ।

ਜਾਣੋ ਕਿੰਨੀ ਹੋਵੇਗੀ ਤਨਖਾਹ

7ਵੇਂ ਤਨਖਾਹ ਕਮਿਸ਼ਨ ਮੁਤਾਬਕ ਮੁਲਾਜ਼ਮਾਂ ਨੂੰ 38 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਮਿਲੇਗਾ। ਜੇਕਰ ਵੱਧ ਤੋਂ ਵੱਧ ਤਨਖ਼ਾਹ ਦਾ ਹਿਸਾਬ ਕਰੀਏ ਤਾਂ 56,900 ਰੁਪਏ ਦੀ ਮੁੱਢਲੀ ਤਨਖ਼ਾਹ 'ਤੇ 21622 ਰੁਪਏ ਹਰ ਮਹੀਨੇ ਡੀਏ ਵਜੋਂ ਮਿਲਣਗੇ ਯਾਨੀ ਇਸ ਪੇ-ਸਕੇਲ ਦੇ ਲੋਕਾਂ ਨੂੰ ਸਾਲਾਨਾ 2,59,464 ਲੱਖ ਰੁਪਏ ਦਾ ਲਾਭ ਮਿਲੇਗਾ।

ਜੇ ਮੁਢਲੀ ਤਨਖਾਹ 31550 ਰੁਪਏ ਹੈ ਤਾਂ ਤਨਖਾਹ ਵਿੱਚ ਕਿੰਨਾ ਵਾਧਾ ਹੋਵੇਗਾ?

7ਵੇਂ ਤਨਖਾਹ ਕਮਿਸ਼ਨ ਦੇ ਅਨੁਸਾਰ, ਜੇਕਰ ਤੁਹਾਡੀ ਬੇਸਿਕ ਤਨਖ਼ਾਹ 31550 ਰੁਪਏ ਹੈ ਅਤੇ ਡੀਏ ਵਿੱਚ 38 ਪ੍ਰਤੀਸ਼ਤ ਦਾ ਵਾਧਾ ਹੈ, ਤਾਂ ਇੱਥੇ ਜਾਣੋ ਤੁਹਾਡੀ ਤਨਖਾਹ ਵਿੱਚ ਕਿੰਨਾ ਵਾਧਾ ਹੋਵੇਗਾ।

ਆਓ ਗਣਨਾ ਤੋਂ ਸਮਝੀਏ ਕਿ ਤੁਹਾਡੀ ਤਨਖਾਹ ਕਿੰਨੀ ਵਧੇਗੀ  (DA Calculation)-

  • ਮੁੱਢਲੀ ਤਨਖਾਹ - 31550 ਰੁਪਏ
  • ਮਹਿੰਗਾਈ ਭੱਤਾ 38 ਪ੍ਰਤੀਸ਼ਤ - 11989 ਰੁਪਏ
  • ਮੌਜੂਦਾ ਡੀਏ - 34% - 10727 ਰੁਪਏ
  • DA ਕਿੰਨਾ ਵਧੇਗਾ - 4 ਪ੍ਰਤੀਸ਼ਤ
  • ਮਹੀਨਾਵਾਰ ਤਨਖਾਹ ਵਾਧਾ - 1262 ਰੁਪਏ
  • ਸਾਲਾਨਾ ਤਨਖਾਹ ਵਿੱਚ ਵਾਧਾ - 15144 ਰੁਪਏ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget