ਪੜਚੋਲ ਕਰੋ

7th Pay Commission Latest News: ਮਹਿੰਗਾਈ ਵਧਣ ਕਾਰਨ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ ਹੋਵੇਗਾ ਵੱਡਾ ਵਾਧਾ, ਜਲਦ ਹੋਵੇਗਾ ਐਲਾਨ!

ਵਧਦੀ ਮਹਿੰਗਾਈ ਦੇ ਵਿਚਕਾਰ ਭੱਤੇ ਤੋਂ ਰਾਹਤ ਮਿਲੇਗੀ। ਆਮ ਤੌਰ 'ਤੇ 1 ਜਨਵਰੀ ਅਤੇ 1 ਜੁਲਾਈ ਤੋਂ ਮਹਿੰਗਾਈ ਭੱਤਾ ਵਧਾਉਣ ਦਾ ਰੁਝਾਨ ਸ਼ੁਰੂ ਹੋ ਗਿਆ ਹੈ, ਅਜਿਹੇ 'ਚ ਜੁਲਾਈ ਮਹੀਨੇ 'ਚ ਕੇਂਦਰੀ ਕਰਮਚਾਰੀਆਂ ਨੂੰ ਖੁਸ਼ੀਆਂ ਦਾ ਤੋਹਫਾ ਮਿਲ ਸਕਦਾ ਹੈ।

DA Hike Update: ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਦੂਜੇ ਪੜਾਅ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਉਡੀਕ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ 1 ਜੁਲਾਈ 2022 ਤੋਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਮਿਲ ਸਕਦਾ ਹੈ। ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵੱਡੇ ਵਾਧੇ ਦੀ ਸੰਭਾਵਨਾ ਹੈ।

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ ਵੱਡਾ ਵਾਧਾ ਹੋ ਸਕਦਾ ਹੈ। ਪਹਿਲਾਂ ਮੰਨਿਆ ਜਾ ਰਿਹਾ ਹੈ ਕਿ ਮਹਿੰਗਾਈ ਭੱਤੇ 'ਚ 4 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਪਰ ਉਦਯੋਗਿਕ ਕਾਮਿਆਂ ਲਈ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੇ ਤਾਜ਼ਾ ਅੰਕੜਿਆਂ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਮਹਿੰਗਾਈ ਭੱਤਾ 4 ਫੀਸਦੀ ਤੋਂ ਜ਼ਿਆਦਾ ਵਧ ਸਕਦਾ ਹੈ।

ਫਿਲਹਾਲ ਕੇਂਦਰੀ ਕਰਮਚਾਰੀਆਂ ਨੂੰ 34 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਪਹਿਲਾਂ ਇਸ ਨੂੰ ਵਧਾ ਕੇ 38 ਫੀਸਦੀ ਕੀਤੇ ਜਾਣ ਦੀ ਉਮੀਦ ਸੀ। ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਮਹਿੰਗਾਈ ਭੱਤੇ 'ਚ 5 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਅਪ੍ਰੈਲ ਮਹੀਨੇ ਦੇ ਆਲ-ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੇ ਅੰਕੜਿਆਂ ਦੇ ਮੱਦੇਨਜ਼ਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਦੇਸ਼ 'ਚ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੁਲਾਈ ਮਹੀਨੇ 'ਚ ਸਰਕਾਰ ਮਹਿੰਗਾਈ ਭੱਤੇ (ਡੀਏ) 'ਚ ਵਾਧਾ ਕਰਨ ਦੀ ਯੋਜਨਾ ਬਣਾ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਜ਼ਬਰਦਸਤ ਵਾਧਾ ਸੰਭਵ ਹੈ। ਜੇਕਰ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 34 ਫੀਸਦੀ ਤੋਂ ਵਧਾ ਕੇ 39 ਫੀਸਦੀ ਕੀਤਾ ਜਾਂਦਾ ਹੈ ਤਾਂ ਇਸ ਨਾਲ ਕੇਂਦਰੀ ਕਰਮਚਾਰੀਆਂ ਦੀ ਤਨਖਾਹ 8,000 ਰੁਪਏ ਤੋਂ ਵਧਾ ਕੇ 27,000 ਰੁਪਏ ਹੋ ਸਕਦੀ ਹੈ।

ਅੰਕੜਿਆਂ ਮੁਤਾਬਕ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਅਸਰ 47 ਲੱਖ ਮੁਲਾਜ਼ਮਾਂ ਅਤੇ 68 ਲੱਖ ਪੈਨਸ਼ਨਰਾਂ 'ਤੇ ਪਵੇਗਾ। ਵਧਦੀ ਮਹਿੰਗਾਈ ਦੇ ਵਿਚਕਾਰ ਭੱਤੇ ਤੋਂ ਰਾਹਤ ਮਿਲੇਗੀ। ਆਮ ਤੌਰ 'ਤੇ 1 ਜਨਵਰੀ ਅਤੇ 1 ਜੁਲਾਈ ਤੋਂ ਮਹਿੰਗਾਈ ਭੱਤਾ ਵਧਾਉਣ ਦਾ ਰੁਝਾਨ ਸ਼ੁਰੂ ਹੋ ਗਿਆ ਹੈ, ਅਜਿਹੇ 'ਚ ਜੁਲਾਈ ਮਹੀਨੇ 'ਚ ਕੇਂਦਰੀ ਕਰਮਚਾਰੀਆਂ ਨੂੰ ਖੁਸ਼ੀਆਂ ਦਾ ਤੋਹਫਾ ਮਿਲ ਸਕਦਾ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਦੇ ਆਧਾਰ 'ਤੇ ਜਨਵਰੀ ਅਤੇ ਜੁਲਾਈ ਮਹੀਨੇ ਦੌਰਾਨ ਸਾਲ ਵਿੱਚ ਦੋ ਵਾਰ ਡੀਏ ਅਤੇ ਡੀਆਰ ਨੂੰ ਸੋਧਦੀ ਹੈ। ਦੇਸ਼ ਵਿੱਚ ਮਹਿੰਗਾਈ ਸਰਕਾਰ ਵੱਲੋਂ ਮਿੱਥੇ ਟੀਚੇ ਨੂੰ ਪਾਰ ਕਰ ਗਈ ਹੈ। ਪ੍ਰਚੂਨ ਮਹਿੰਗਾਈ ਦਰ ਮਾਰਚ ਵਿਚ 6.95 ਫੀਸਦੀ ਤੋਂ ਵਧ ਕੇ ਅਪ੍ਰੈਲ ਵਿਚ 7.79 ਫੀਸਦੀ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਕਰਮਚਾਰੀਆਂ ਦੇ ਡੀਏ ਵਿੱਚ ਤਿੰਨ ਫੀਸਦੀ ਦਾ ਵਾਧਾ ਹੋਇਆ ਸੀ, ਜੋ ਹੁਣ ਵਧ ਕੇ 34 ਫੀਸਦੀ ਹੋ ਗਿਆ ਹੈ। ਕੇਂਦਰ ਸਰਕਾਰ ਨੇ ਮਾਰਚ 2022 ਦੇ ਅੰਤ ਵਿੱਚ ਆਪਣੇ ਕਰਮਚਾਰੀਆਂ ਦੇ 'ਡੀਏ' ਵਿੱਚ ਵਾਧਾ ਕੀਤਾ ਸੀ। ਨਵੀਆਂ ਦਰਾਂ 1 ਜਨਵਰੀ 2022 ਤੋਂ ਲਾਗੂ ਹੋਣਗੀਆਂ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ, ਭਵਿੱਖ 'ਚ ਕਾਨੂੰਨ ਮੁਤਾਬਿਕ ਹੋਰ ਗ੍ਰਿਫ਼ਤਾਰੀਆਂ ਹੋਣਗੀਆਂ: 'ਆਪ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget