ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

7th Pay Commission Latest News : ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਇੰਤਜ਼ਾਰ ਖ਼ਤਮ, ਸਰਕਾਰ ਵਧਾਉਣ ਜਾ ਰਹੀ ਹੈ ਮਹਿੰਗਾਈ ਭੱਤਾ!

ਜੁਲਾਈ ਮਹੀਨੇ 'ਚ ਸਰਕਾਰ ਮਹਿੰਗਾਈ ਭੱਤੇ (DA) 'ਚ ਵੱਡਾ ਵਾਧਾ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਜ਼ਬਰਦਸਤ ਵਾਧਾ ਸੰਭਵ ਹੈ।

DA Hike latest News : ਕੇਂਦਰ ਦੀ ਮੋਦੀ ਸਰਕਾਰ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। 1 ਜੁਲਾਈ 2022 ਤੋਂ ਸਰਕਾਰ ਕਿਸੇ ਵੀ ਸਮੇਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਪ੍ਰਚੂਨ ਮਹਿੰਗਾਈ ਦਰ 7 ਫੀਸਦੀ ਤੋਂ ਉਪਰ ਬਣੀ ਹੋਈ ਹੈ, ਜਦਕਿ ਥੋਕ ਮਹਿੰਗਾਈ ਦਰ 15 ਫੀਸਦੀ ਤੋਂ ਉਪਰ ਬਣੀ ਹੋਈ ਹੈ। ਅਜਿਹੇ 'ਚ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਮੋਦੀ ਸਰਕਾਰ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ ਵੱਡਾ ਵਾਧਾ ਕਰਨ ਜਾ ਰਹੀ ਹੈ।

ਦਰਅਸਲ, ਪਹਿਲਾ ਅੰਦਾਜ਼ਾ ਸੀ ਕਿ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਪਰ ਉਦਯੋਗਿਕ ਕਾਮਿਆਂ ਲਈ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੇ ਅੰਕੜਿਆਂ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਮਹਿੰਗਾਈ ਭੱਤੇ 'ਚ 5 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ।

ਕੇਂਦਰੀ ਕਰਮਚਾਰੀਆਂ ਨੂੰ ਫਿਲਹਾਲ 34 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ, ਜਿਸ ਨੂੰ ਵਧਾਉਣ ਦਾ ਮਾਰਚ 2022 'ਚ ਐਲਾਨ ਕੀਤਾ ਗਿਆ ਸੀ। ਪਰ ਮੰਨਿਆ ਜਾ ਰਿਹਾ ਹੈ ਕਿ 2022 ਦੀ ਦੂਜੀ ਛਿਮਾਹੀ ਲਈ ਮਹਿੰਗਾਈ ਭੱਤੇ ਨੂੰ 5 ਫੀਸਦੀ ਤੋਂ ਵਧਾ ਕੇ 39 ਫੀਸਦੀ ਕੀਤਾ ਜਾ ਸਕਦਾ ਹੈ। ਅਪ੍ਰੈਲ ਮਹੀਨੇ ਦੇ ਆਲ-ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੇ ਅੰਕੜਿਆਂ ਦੇ ਮੱਦੇਨਜ਼ਰ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ।

ਦੇਸ਼ 'ਚ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੁਲਾਈ ਮਹੀਨੇ 'ਚ ਸਰਕਾਰ ਮਹਿੰਗਾਈ ਭੱਤੇ (DA) 'ਚ ਵੱਡਾ ਵਾਧਾ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਜ਼ਬਰਦਸਤ ਵਾਧਾ ਸੰਭਵ ਹੈ। ਜੇਕਰ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 34 ਫੀਸਦੀ ਤੋਂ ਵਧਾ ਕੇ 39 ਫੀਸਦੀ ਕੀਤਾ ਜਾਂਦਾ ਹੈ ਤਾਂ ਇਸ ਨਾਲ ਕੇਂਦਰੀ ਕਰਮਚਾਰੀਆਂ ਦੀ ਤਨਖਾਹ 8,000 ਰੁਪਏ ਤੋਂ ਵਧਾ ਕੇ 27,000 ਰੁਪਏ ਹੋ ਸਕਦੀ ਹੈ।

ਅੰਕੜਿਆਂ ਮੁਤਾਬਕ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਅਸਰ 47 ਲੱਖ ਮੁਲਾਜ਼ਮਾਂ ਅਤੇ 68 ਲੱਖ ਪੈਨਸ਼ਨਰਾਂ 'ਤੇ ਪਵੇਗਾ। ਆਮ ਤੌਰ 'ਤੇ 1 ਜਨਵਰੀ ਅਤੇ 1 ਜੁਲਾਈ ਤੋਂ ਮਹਿੰਗਾਈ ਭੱਤਾ ਵਧਾਉਣ ਦਾ ਰੁਝਾਨ ਸ਼ੁਰੂ ਹੋ ਗਿਆ ਹੈ, ਅਜਿਹੇ 'ਚ ਜੁਲਾਈ ਮਹੀਨੇ 'ਚ ਕੇਂਦਰੀ ਕਰਮਚਾਰੀਆਂ ਨੂੰ ਖੁਸ਼ੀਆਂ ਦਾ ਤੋਹਫਾ ਮਿਲ ਸਕਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਦੇ ਆਧਾਰ 'ਤੇ ਜਨਵਰੀ ਅਤੇ ਜੁਲਾਈ ਮਹੀਨੇ ਦੌਰਾਨ ਸਾਲ ਵਿੱਚ ਦੋ ਵਾਰ ਡੀਏ ਅਤੇ ਡੀਆਰ ਨੂੰ ਸੋਧਦੀ ਹੈ। ਦੇਸ਼ ਵਿੱਚ ਮਹਿੰਗਾਈ ਆਰਬੀਆਈ ਦੇ ਅਨੁਮਾਨ ਤੋਂ ਉੱਪਰ ਪਹੁੰਚ ਗਈ ਹੈ। ਰਿਟੇਲ ਮਹਿੰਗਾਈ ਆਰਬੀਆਈ ਅਨੁਮਾਨ ਦੇ 6 ਫੀਸਦੀ ਦੇ ਪੱਧਰ ਤੋਂ ਉਪਰ ਚਲੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Embed widget