ਪੜਚੋਲ ਕਰੋ

7th Pay Commission: ਨਵੇਂ ਸਾਲ 'ਚ ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲਾ ਹੈ ਵੱਡਾ ਤੋਹਫਾ, ਤਨਖ਼ਾਹ 'ਚ ਹੋਵੇਗਾ ਭਾਰੀ ਵਾਧਾ

7th Pay Commission: ਕੇਂਦਰੀ ਕਰਮਚਾਰੀਆਂ ਨੂੰ ਨਵੇਂ ਸਾਲ 'ਚ ਵੱਡਾ ਤੋਹਫਾ ਮਿਲਣ ਵਾਲਾ ਹੈ। ਤਨਖ਼ਾਹ ਵਿੱਚ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ। ਐਚਆਰਏ ਅਤੇ ਬੇਸਿਕ ਤਨਖ਼ਾਹ ਵਧਾਉਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।

ਨਵੀਂ ਦਿੱਲੀ: ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ ਹੈ। ਮਹਿੰਗਾਈ ਭੱਤੇ ਦੀ ਗਣਨਾ ਸਬੰਧੀ ਬਦਲਾਅ ਕੀਤੇ ਗਏ ਹਨ। ਕੇਂਦਰ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ (Ministry of Labour and Employment) ਨੇ ਮਹਿੰਗਾਈ ਭੱਤੇ ਦੀ ਗਣਨਾ ਲਈ ਫਾਰਮੂਲਾ ਬਦਲ ਦਿੱਤਾ ਹੈ।

2016 ਵਿੱਚ ਮਹਿੰਗਾਈ ਭੱਤੇ ਦਾ ਆਧਾਰ ਸਾਲ ਬਦਲ ਦਿੱਤਾ ਗਿਆ ਹੈ। ਮੰਤਰਾਲੇ ਨੇ ਵੇਜ ਰੇਟ ਇੰਡੈਕਸ (WRI-Wage Rate Index) ਦੀ ਇੱਕ ਨਵੀਂ ਸੀਰੀਜ਼ ਜਾਰੀ ਕੀਤੀ ਹੈ। ਕਿਰਤ ਮੰਤਰਾਲੇ ਨੇ ਕਿਹਾ ਕਿ ਆਧਾਰ ਸਾਲ 2016=100 ਵਾਲੀ WRI ਦੀ ਨਵੀਂ ਸੀਰੀਜ਼ ਆਧਾਰ ਸਾਲ 1963-65 ਦੀ ਪੁਰਾਣੀ ਲੜੀ ਦੀ ਥਾਂ ਲਵੇਗੀ। ਯਾਨੀ ਹੁਣ ਮਹਿੰਗਾਈ ਭੱਤੇ ਦੀ ਗਣਨਾ ਦਾ ਤਰੀਕਾ ਬਦਲ ਜਾਵੇਗਾ।

ਹਾਊਸ ਰੈਂਟ ਅਲਾਉਂਸ (HRA) ਸ਼ਹਿਰ ਦੇ ਹਿਸਾਬ ਨਾਲ ਦਿੱਤਾ ਜਾਂਦਾ ਹੈ। ਸ਼ਹਿਰਾਂ ਨੂੰ X, Y ਅਤੇ Z ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ, X ਸ਼੍ਰੇਣੀ ਵਿੱਚ ਆਉਣ ਵਾਲੇ ਕਰਮਚਾਰੀਆਂ ਨੂੰ ਹੁਣ ਪ੍ਰਤੀ ਮਹੀਨਾ 5400 ਰੁਪਏ ਤੋਂ ਵੱਧ ਦਾ HRA ਮਿਲੇਗਾ। ਇਸ ਦੇ ਨਾਲ ਹੀ, Y ਸ਼੍ਰੇਣੀ ਦੇ ਵਿਅਕਤੀ ਨੂੰ 3600 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਐਚਆਰਏ ਅਤੇ ਫਿਰ Z ਸ਼੍ਰੇਣੀ ਦੇ ਵਿਅਕਤੀ ਨੂੰ 1800 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ। 50 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰ X ਸ਼੍ਰੇਣੀ ਵਿੱਚ ਆਉਂਦੇ ਹਨ। ਇਨ੍ਹਾਂ ਸ਼ਹਿਰਾਂ ਦੇ ਕਰਮਚਾਰੀਆਂ ਨੂੰ 27 ਫੀਸਦੀ ਐਚਆਰਏ ਇਸ ਦੇ ਨਾਲ ਹੀ ਵਾਈ ਸ਼੍ਰੇਣੀ ਦੇ ਸ਼ਹਿਰਾਂ ਵਿੱਚ 18 ਫ਼ੀਸਦੀ ਅਤੇ ਜ਼ੈੱਡ ਸ਼੍ਰੇਣੀ ਵਿੱਚ 9 ਫ਼ੀਸਦੀ ਦਿੱਤੇ ਜਾਣਗੇ।

ਮੁਲਾਜ਼ਮਾਂ ਦੀ ਬੇਸਿਕ ਤਨਖਾਹ 'ਚ ਹੋਵੇਗਾ ਵਾਧਾ!

ਕੇਂਦਰੀ ਮੁਲਾਜ਼ਮਾਂ ਨੂੰ ਨਵੇਂ ਸਾਲ 'ਚ ਕਈ ਤੋਹਫੇ ਮਿਲਣ ਵਾਲੇ ਹਨ। ਕੁਝ ਵਿਭਾਗਾਂ ਦੇ ਕਰਮਚਾਰੀਆਂ ਨੂੰ ਇਸ ਸਾਲ ਦਸੰਬਰ ਦੇ ਅੰਤ ਵਿੱਚ ਤਰੱਕੀ ਦਿੱਤੀ ਜਾਣੀ ਹੈ, ਇਸ ਲਈ ਉਨ੍ਹਾਂ ਦੀ ਵਧੀ ਹੋਈ ਤਨਖਾਹ ਜਨਵਰੀ 2022 ਵਿੱਚ ਆਵੇਗੀ। ਇਸੇ ਤਰ੍ਹਾਂ ਕੇਂਦਰ ਸਰਕਾਰ ਅਗਲੇ ਸਾਲ ਪੇਸ਼ ਹੋਣ ਵਾਲੇ ਬਜਟ ਤੋਂ ਪਹਿਲਾਂ ਫਿਟਮੈਂਟ ਫੈਕਟਰ ਵਧਾ ਸਕਦੀ ਹੈ। ਫਿਟਮੈਂਟ ਫੈਕਟਰ ਵਧਾਉਣ ਨਾਲ ਕਰਮਚਾਰੀਆਂ ਦੀ ਬੇਸਿਕ ਤਨਖਾਹ 'ਚ ਵਾਧਾ ਹੋਵੇਗਾ।

ਮਹਿੰਗਾਈ ਭੱਤਾ (DA) ਕੀ ਹੈ?

ਮਹਿੰਗਾਈ ਭੱਤਾ ਅਜਿਹਾ ਪੈਸਾ ਹੈ, ਜੋ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਰਹਿਣ-ਸਹਿਣ ਦੇ ਖਰਚੇ ਨੂੰ ਸੁਧਾਰਨ ਲਈ ਦਿੱਤਾ ਜਾਂਦਾ ਹੈ। ਇਹ ਪੈਸਾ ਮੁਲਾਜ਼ਮਾਂ ਨੂੰ ਦਿੱਤਾ ਜਾਂਦਾ ਹੈ ਤਾਂ ਜੋ ਵਧਦੀ ਮਹਿੰਗਾਈ ਤੋਂ ਬਾਅਦ ਵੀ ਮੁਲਾਜ਼ਮਾਂ ਦੇ ਜੀਵਨ 'ਤੇ ਕੋਈ ਅਸਰ ਨਾ ਪਵੇ। ਇਹ ਪੈਸਾ ਸਰਕਾਰੀ ਕਰਮਚਾਰੀਆਂ, ਜਨਤਕ ਖੇਤਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget